ਸ਼ੁੱਕਰਵਾਰ, ਸਤੰਬਰ 11, 2026 04:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Mouni Roy ਨੇ ਮਿਆਮੀ ਬੀਚ ‘ਤੇ ਕਲਰਫੁੱਲ ਬਿਕਨੀ ‘ਚ ਦਿਖਾਇਆ ਕਾਤਲ ਅੰਦਾਜ਼, ਫੋਟੋਆਂ ਸੋਸ਼ਲ ਮੀਡੀਆ ‘ਤੇ ਵਾਇਰਲ

ਟੀਵੀ ਤੋਂ ਬਾਲੀਵੁੱਡ ਐਕਟਰਸ Mouni Roy ਨੇ ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਕਾਰਨ ਇੰਟਰਨੈੱਟ ਯੂਜ਼ਰਸ ਉਸ ਨੂੰ ਖੂਬ ਟ੍ਰੋਲ ਕਰ ਰਹੇ ਹਨ। ਤਸਵੀਰਾਂ ਫਲੋਰੀਡਾ ਦੇ ਮਿਆਮੀ ਬੀਚ ਦੀਆਂ ਹਨ, ਜਿੱਥੇ ਮੌਨੀ ਮਨੋਰੰਜਨ ਟੂਰ ਲਈ ਗਈ ਹੋਈ ਹੈ।

by ਮਨਵੀਰ ਰੰਧਾਵਾ
ਮਾਰਚ 15, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Mouni Roy Photos: ਟੈਲੀਵਿਜ਼ਨ ਦੀ ਦੁਨੀਆ ਦੀ ਨਾਗਿਨ ਅਤੇ ਬਾਲੀਵੁੱਡ ਦੀ ਮਸ਼ਹੂਰ ਐਕਟਰਸ ਮੌਨੀ ਰਾਏ ਨੇ ਆਪਣੇ ਨਵੇਂ ਲੁੱਕ ਨਾਲ ਇੰਟਰਨੈੱਟ 'ਤੇ ਧਮਾਲ ਮਚਾ ਦਿੱਤਾ ਹੈ।
ਇਨ੍ਹੀਂ ਦਿਨੀਂ ਅਮਰੀਕਾ 'ਚ ਮੌਜੂਦ ਮੌਨੀ ਰਾਏ ਨੇ ਹਾਲ ਹੀ 'ਚ ਆਪਣੀਆਂ ਕੁਝ ਤਸਵੀਰਾਂ ਇਸ ਤਰ੍ਹਾਂ ਸ਼ੇਅਰ ਕੀਤੀਆਂ ਹਨ ਕਿ ਲੋਕਾਂ ਦੇ ਦਿਲਾਂ 'ਚ ਅੱਗ ਲੱਗ ਗਈ ਹੈ। ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਨਸਨੀ ਮਚਾ ਰਹੀਆਂ ਹਨ।
ਟੈਲੀਵਿਜ਼ਨ ਤੋਂ ਬਾਲੀਵੁੱਡ ਤੱਕ ਦਾ ਸਫਰ ਤੈਅ ਕਰ ਚੁੱਕੀ ਐਕਟਰਸ ਮੌਨੀ ਰਾਏ ਇਨ੍ਹੀਂ ਦਿਨੀਂ ਅਮਰੀਕਾ ਤੋਂ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰ ਰਹੀ ਹੈ। ਉੱਥੇ ਹੀ ਉਹ ਆਪਣੀਆਂ ਅਜਿਹੀਆਂ ਹੌਟ ਤਸਵੀਰਾਂ ਸ਼ੇਅਰ ਕਰ ਰਹੀ ਹੈ, ਜਿਸ ਨੂੰ ਦੇਖ ਕੇ ਭਾਰਤ 'ਚ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲ ਦਹਿਲ ਰਹੇ ਹਨ।
ਤਸਵੀਰਾਂ 'ਚ ਮੌਨੀ ਪ੍ਰਿੰਟਿਡ ਬਿਕਨੀ 'ਚ ਨਜ਼ਰ ਆ ਰਹੀ ਹੈ। ਉਹ ਬਹੁਤ ਫਿੱਟ ਨਜ਼ਰ ਆ ਰਹੀ ਹੈ ਅਤੇ ਆਪਣੇ ਐਬਸ ਨੂੰ ਫਲਾਂਟ ਕਰ ਰਹੀ ਹੈ। ਤਸਵੀਰਾਂ ਦੇ ਕੈਪਸ਼ਨ 'ਚ ਮੌਨੀ ਨੇ ਲਿਖਿਆ, "ਹੈਲੋ ਮਿਆਮੀ।"
ਦੱਸ ਦੇਈਏ ਕਿ ਮੌਨੀ ਰਾਏ ਇਨ੍ਹੀਂ ਦਿਨੀਂ ਅਕਸ਼ੈ ਕੁਮਾਰ ਨਾਲ ਆਪਣੇ ਮਨੋਰੰਜਨ ਟੂਰ 'ਤੇ ਹੈ। ਦਿਸ਼ਾ ਪਟਨੀ, ਨੋਰਾ ਫਤੇਹੀ, ਸੋਨਮ ਬਾਜਵਾ, ਅਪਾਰਸ਼ਕਤੀ ਖੁਰਾਣਾ, ਸਟੀਬਿਨ ਬੇਨ ਅਤੇ ਜ਼ਾਰਾ ਖ਼ਾਨ ਵੀ ਉਨ੍ਹਾਂ ਦੇ ਨਾਲ ਇਸ ਟੂਰ 'ਤੇ ਗਏ ਹਨ।
ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਮੌਨੀ ਰਾਏ ਦੇ ਸਟਾਇਲ ਨੂੰ ਦੇਖ ਕੇ ਹਰ ਕਿਸੇ ਦਾ ਦਿਲ ਦਹਿਲ ਗਿਆ ਹੈ।
ਮਿਆਮੀ ਬੀਚ 'ਤੇ ਮੌਨੀ ਰਾਏ ਨੇ ਸਮੁੰਦਰ ਦੀਆਂ ਲਹਿਰਾਂ ਨਾਲ ਮਸਤੀ ਕਰਦੇ ਹੋਏ ਟੂ ਪੀਸ ਕਲਰਫੁੱਲ ਬਿਕਨੀ ਪਾਈ ਹੋਈ ਹੈ। ਕਲਰਫੁੱਲ ਬਿਕਨੀ 'ਚ ਮੌਨੀ ਰਾਏ ਦਾ ਲੁੱਕ ਦੇਖਣ ਨੂੰ ਮਿਲ ਰਿਹਾ ਹੈ।
Mouni Roy Photos: ਟੈਲੀਵਿਜ਼ਨ ਦੀ ਦੁਨੀਆ ਦੀ ਨਾਗਿਨ ਅਤੇ ਬਾਲੀਵੁੱਡ ਦੀ ਮਸ਼ਹੂਰ ਐਕਟਰਸ ਮੌਨੀ ਰਾਏ ਨੇ ਆਪਣੇ ਨਵੇਂ ਲੁੱਕ ਨਾਲ ਇੰਟਰਨੈੱਟ ‘ਤੇ ਧਮਾਲ ਮਚਾ ਦਿੱਤਾ ਹੈ।
ਇਨ੍ਹੀਂ ਦਿਨੀਂ ਅਮਰੀਕਾ ‘ਚ ਮੌਜੂਦ ਮੌਨੀ ਰਾਏ ਨੇ ਹਾਲ ਹੀ ‘ਚ ਆਪਣੀਆਂ ਕੁਝ ਤਸਵੀਰਾਂ ਇਸ ਤਰ੍ਹਾਂ ਸ਼ੇਅਰ ਕੀਤੀਆਂ ਹਨ ਕਿ ਲੋਕਾਂ ਦੇ ਦਿਲਾਂ ‘ਚ ਅੱਗ ਲੱਗ ਗਈ ਹੈ। ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਨਸਨੀ ਮਚਾ ਰਹੀਆਂ ਹਨ।
ਟੈਲੀਵਿਜ਼ਨ ਤੋਂ ਬਾਲੀਵੁੱਡ ਤੱਕ ਦਾ ਸਫਰ ਤੈਅ ਕਰ ਚੁੱਕੀ ਐਕਟਰਸ ਮੌਨੀ ਰਾਏ ਇਨ੍ਹੀਂ ਦਿਨੀਂ ਅਮਰੀਕਾ ਤੋਂ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰ ਰਹੀ ਹੈ। ਉੱਥੇ ਹੀ ਉਹ ਆਪਣੀਆਂ ਅਜਿਹੀਆਂ ਹੌਟ ਤਸਵੀਰਾਂ ਸ਼ੇਅਰ ਕਰ ਰਹੀ ਹੈ, ਜਿਸ ਨੂੰ ਦੇਖ ਕੇ ਭਾਰਤ ‘ਚ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲ ਦਹਿਲ ਰਹੇ ਹਨ।
ਤਸਵੀਰਾਂ ‘ਚ ਮੌਨੀ ਪ੍ਰਿੰਟਿਡ ਬਿਕਨੀ ‘ਚ ਨਜ਼ਰ ਆ ਰਹੀ ਹੈ। ਉਹ ਬਹੁਤ ਫਿੱਟ ਨਜ਼ਰ ਆ ਰਹੀ ਹੈ ਅਤੇ ਆਪਣੇ ਐਬਸ ਨੂੰ ਫਲਾਂਟ ਕਰ ਰਹੀ ਹੈ। ਤਸਵੀਰਾਂ ਦੇ ਕੈਪਸ਼ਨ ‘ਚ ਮੌਨੀ ਨੇ ਲਿਖਿਆ, “ਹੈਲੋ ਮਿਆਮੀ।”
ਦੱਸ ਦੇਈਏ ਕਿ ਮੌਨੀ ਰਾਏ ਇਨ੍ਹੀਂ ਦਿਨੀਂ ਅਕਸ਼ੈ ਕੁਮਾਰ ਨਾਲ ਆਪਣੇ ਮਨੋਰੰਜਨ ਟੂਰ ‘ਤੇ ਹੈ। ਦਿਸ਼ਾ ਪਟਨੀ, ਨੋਰਾ ਫਤੇਹੀ, ਸੋਨਮ ਬਾਜਵਾ, ਅਪਾਰਸ਼ਕਤੀ ਖੁਰਾਣਾ, ਸਟੀਬਿਨ ਬੇਨ ਅਤੇ ਜ਼ਾਰਾ ਖ਼ਾਨ ਵੀ ਉਨ੍ਹਾਂ ਦੇ ਨਾਲ ਇਸ ਟੂਰ ‘ਤੇ ਗਏ ਹਨ।
ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਮੌਨੀ ਰਾਏ ਦੇ ਸਟਾਇਲ ਨੂੰ ਦੇਖ ਕੇ ਹਰ ਕਿਸੇ ਦਾ ਦਿਲ ਦਹਿਲ ਗਿਆ ਹੈ।
ਮਿਆਮੀ ਬੀਚ ‘ਤੇ ਮੌਨੀ ਰਾਏ ਨੇ ਸਮੁੰਦਰ ਦੀਆਂ ਲਹਿਰਾਂ ਨਾਲ ਮਸਤੀ ਕਰਦੇ ਹੋਏ ਟੂ ਪੀਸ ਕਲਰਫੁੱਲ ਬਿਕਨੀ ਪਾਈ ਹੋਈ ਹੈ। ਕਲਰਫੁੱਲ ਬਿਕਨੀ ‘ਚ ਮੌਨੀ ਰਾਏ ਦਾ ਲੁੱਕ ਦੇਖਣ ਨੂੰ ਮਿਲ ਰਿਹਾ ਹੈ।
Tags: entertainment newsMouni Roy InstagramMouni Roy Miami VacationMouni Roy sizzling Photosmouni-roypro punjab tvpunjabi news
Share467Tweet292Share117

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.