ਵੀਰਵਾਰ, ਅਕਤੂਬਰ 8, 2026 05:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਟੀਵੀ ਦੀ ਨਾਗਿਨ Mouni Roy ਨੇ ਨਿਊਡ ਕਲਰ ਸਾੜ੍ਹੀ ‘ਚ ਦਿੱਤੇ ਕਿਲਰ ਪੋਜ਼, ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ

Mouni Roy In Nude Saree Pics Viral: ਐਕਟਰਸ ਮੌਨੀ ਰਾਏ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਟੀਵੀ ਦੀ ਨਾਗਿਨ ਨਿਊਡ ਸਾੜ੍ਹੀ ਪਹਿਨ ਕੇ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਵੇਖ ਮੌਨੀ ਰਾਏ ਦੀਆਂ ਖੂਬਸੂਰਤ ਤਸਵੀਰਾਂ-

by ਮਨਵੀਰ ਰੰਧਾਵਾ
ਫਰਵਰੀ 21, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Mouni Roy In Nude Saree Pics Viral: ਐਕਟਰਸ ਮੌਨੀ ਰਾਏ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਟੀਵੀ ਦੀ ਨਾਗਿਨ ਨਿਊਡ ਸਾੜ੍ਹੀ ਪਹਿਨ ਕੇ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਵੇਖ ਮੌਨੀ ਰਾਏ ਦੀਆਂ ਖੂਬਸੂਰਤ ਤਸਵੀਰਾਂ-
ਹਾਲ ਹੀ 'ਚ ਮੌਨੀ ਰਾਏ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ 'ਬ੍ਰਹਮਾਸਤਰ' ਦੀ ਐਕਟਰਸ ਗੋਲਡਨ ਰੰਗ ਦੀ ਸਾੜ੍ਹੀ ਪਾ ਕੇ ਤਬਾਹੀ ਮਚਾਉਂਦੀ ਨਜ਼ਰ ਆ ਰਹੀ ਹੈ।
ਫੋਟੋ 'ਚ ਮੌਨੀ ਰਾਏ ਆਪਣੇ ਕਿਲਰ ਅੰਦਾਜ਼ ਨਾਲ ਫੈਨਸ ਦੇ ਹੋਸ਼ ਉਡਾ ਰਹੀ ਹੈ। ਇੱਥੇ ਵੇਖੋ ਮੌਨੀ ਰਾਏ ਦੀਆਂ ਤਸਵੀਰਾਂ।
ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਨੇ ਟ੍ਰਾਂਸਪੇਰੈਂਟ ਸ਼ੇਡ ਦੀ ਸਾੜ੍ਹੀ ਪਾਈ ਹੋਈ ਹੈ। ਫੋਟੋ 'ਚ ਮੌਨੀ ਨਾਲ-ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਟੀਵੀ ਦੀ ਨਾਗਿਨ ਫੋਟੋ ਵਿੱਚ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਇਸ ਤਸਵੀਰ 'ਚ ਮੌਨੀ ਰਾਏ ਆਪਣੇ ਵਾਲ ਲਹਿਰਾਉਂਦੀ ਨਜ਼ਰ ਆ ਰਹੀ ਹੈ। ਸਾੜ੍ਹੀ 'ਚ ਵੀ ਮੌਨੀ ਰਾਏ ਕਿਸੇ ਖੂਬਸੂਰਤ ਨਿੰਫ ਤੋਂ ਘੱਟ ਨਹੀਂ ਲੱਗ ਰਹੀ ਹੈ।
ਮੌਨੀ ਰਾਏ ਨੇ ਇਸ ਪਹਿਰਾਵੇ ਨਾਲ ਆਪਣੇ ਵਾਲ ਖੁੱਲ੍ਹੇ ਰੱਖੇ ਹਨ। ਇਹ ਹੇਅਰ ਸਟਾਈਲ ਮੌਨੀ ਰਾਏ 'ਤੇ ਬਹੁਤ ਵਧੀਆ ਲੱਗ ਰਿਹਾ ਹੈ। ਦੱਸ ਦੇਈਏ ਕਿ ਮੌਨੀ ਰਾਏ ਗਹਿਣਿਆਂ ਦੀ ਐਗਜ਼ੀਬਿਸ਼ਨ 'ਚ ਪਹੁੰਚੀ ਸੀ।
ਟੀਵੀ ਦੀ 'ਨਾਗਿਨ' ਮੌਨੀ ਰਾਏ ਨੇ ਬਾਲੀਵੁੱਡ 'ਚ ਵੀ ਆਪਣਾ ਵੱਖਰਾ ਮੁਕਾਮ ਬਣਾ ਲਿਆ ਹੈ। ਹੁਣ ਮੌਨੀ ਰਾਏ ਫਿਲਮ ਇੰਡਸਟਰੀ ਦੀ ਮਸ਼ਹੂਰ ਐਕਟਰਸ ਬਣ ਚੁੱਕੀ ਹੈ।
ਮੌਨੀ ਰਾਏ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਫੈਨਸ ਨਾਲ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ।
Mouni Roy In Nude Saree Pics Viral: ਐਕਟਰਸ ਮੌਨੀ ਰਾਏ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਟੀਵੀ ਦੀ ਨਾਗਿਨ ਨਿਊਡ ਸਾੜ੍ਹੀ ਪਹਿਨ ਕੇ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਵੇਖ ਮੌਨੀ ਰਾਏ ਦੀਆਂ ਖੂਬਸੂਰਤ ਤਸਵੀਰਾਂ-
ਹਾਲ ਹੀ ‘ਚ ਮੌਨੀ ਰਾਏ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ ‘ਬ੍ਰਹਮਾਸਤਰ’ ਦੀ ਐਕਟਰਸ ਗੋਲਡਨ ਰੰਗ ਦੀ ਸਾੜ੍ਹੀ ਪਾ ਕੇ ਤਬਾਹੀ ਮਚਾਉਂਦੀ ਨਜ਼ਰ ਆ ਰਹੀ ਹੈ।
ਫੋਟੋ ‘ਚ ਮੌਨੀ ਰਾਏ ਆਪਣੇ ਕਿਲਰ ਅੰਦਾਜ਼ ਨਾਲ ਫੈਨਸ ਦੇ ਹੋਸ਼ ਉਡਾ ਰਹੀ ਹੈ। ਇੱਥੇ ਵੇਖੋ ਮੌਨੀ ਰਾਏ ਦੀਆਂ ਤਸਵੀਰਾਂ।
ਇਨ੍ਹਾਂ ਤਸਵੀਰਾਂ ‘ਚ ਮੌਨੀ ਰਾਏ ਨੇ ਟ੍ਰਾਂਸਪੇਰੈਂਟ ਸ਼ੇਡ ਦੀ ਸਾੜ੍ਹੀ ਪਾਈ ਹੋਈ ਹੈ। ਫੋਟੋ ‘ਚ ਮੌਨੀ ਨਾਲ-ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਟੀਵੀ ਦੀ ਨਾਗਿਨ ਫੋਟੋ ਵਿੱਚ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਇਸ ਤਸਵੀਰ ‘ਚ ਮੌਨੀ ਰਾਏ ਆਪਣੇ ਵਾਲ ਲਹਿਰਾਉਂਦੀ ਨਜ਼ਰ ਆ ਰਹੀ ਹੈ। ਸਾੜ੍ਹੀ ‘ਚ ਵੀ ਮੌਨੀ ਰਾਏ ਕਿਸੇ ਖੂਬਸੂਰਤ ਨਿੰਫ ਤੋਂ ਘੱਟ ਨਹੀਂ ਲੱਗ ਰਹੀ ਹੈ।
ਮੌਨੀ ਰਾਏ ਨੇ ਇਸ ਪਹਿਰਾਵੇ ਨਾਲ ਆਪਣੇ ਵਾਲ ਖੁੱਲ੍ਹੇ ਰੱਖੇ ਹਨ। ਇਹ ਹੇਅਰ ਸਟਾਈਲ ਮੌਨੀ ਰਾਏ ‘ਤੇ ਬਹੁਤ ਵਧੀਆ ਲੱਗ ਰਿਹਾ ਹੈ। ਦੱਸ ਦੇਈਏ ਕਿ ਮੌਨੀ ਰਾਏ ਗਹਿਣਿਆਂ ਦੀ ਐਗਜ਼ੀਬਿਸ਼ਨ ‘ਚ ਪਹੁੰਚੀ ਸੀ।
ਟੀਵੀ ਦੀ ‘ਨਾਗਿਨ’ ਮੌਨੀ ਰਾਏ ਨੇ ਬਾਲੀਵੁੱਡ ‘ਚ ਵੀ ਆਪਣਾ ਵੱਖਰਾ ਮੁਕਾਮ ਬਣਾ ਲਿਆ ਹੈ। ਹੁਣ ਮੌਨੀ ਰਾਏ ਫਿਲਮ ਇੰਡਸਟਰੀ ਦੀ ਮਸ਼ਹੂਰ ਐਕਟਰਸ ਬਣ ਚੁੱਕੀ ਹੈ।
ਮੌਨੀ ਰਾਏ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਫੈਨਸ ਨਾਲ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ।
Tags: entertainment newsMouni Roy Beautiful PicturesMouni Roy Instagrammouni-royNaagin Actresspro punjab tvpunjabi newstv Actress
Share327Tweet204Share82

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.