ਸ਼ੁੱਕਰਵਾਰ, ਮਈ 9, 2025 10:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਖੁਸ਼ੀਆਂ ਦੇ ਮੌਕੇ ਘਰ ‘ਚ ਛਾਇਆ ਮਾਤਮ, ਜਨਮਦਿਨ ਵਾਲੇ ਦਿਨ ਉੱਠੀ ਵਿਅਕਤੀ ਦੀ ਅਰਥੀ, ਪਰਿਵਾਰ ਸਦਮੇ ‘ਚ

by Gurjeet Kaur
ਮਾਰਚ 31, 2024
in ਪੰਜਾਬ
0

ਜਿਸ ਦਿਨ ਪਰਿਵਾਰ ਨੇ ਜਨਮਦਿਨ ਮਨਾਇਆ ਸੀ ਉਸੇ ਦਿਨ ਪਰਿਵਾਰ ਨੂੰ ਮੈਂਬਰ ਦਾ ਅੰਤਿਮ ਸਸਕਾਰ ਕਰਨਾ ਪੈ ਰਿਹਾ ਹੈ। ਜਾਣਕਾਰੀ ਮੁਤਾਬਕ ਇਕ ਸੜਕ ਹਾਦਸੇ ‘ਚ ਵਿਅਕਤੀ ਦੀ ਮੌਤ ਹੋ ਗਈ, ਜਿਸਦਾ ਅੱਜ ਜਨਮਦਿਨ ਸੀ।
ਮ੍ਰਿਤਕ ਦੀ ਪਛਾਣ ਲਵਲੀਨ ਸਿੰਘ ਫੇਜ-1 ਨਿਵਾਸੀ ਦੇ ਰੂਪ ‘ਚ ਹੋਈ ਹੈ।ਉਹ ਇਕ ਨਿੱਜੀ ਕੰਪਨੀ ‘ਚ ਨੌਕਰੀ ਕਰਦਾ ਸੀ ਅਤੇ ਬੀਤੇ ਦੇਰ ਰਾਤ 8 ਵਜੇ ਦੇ ਕਰੀਬ ਜਦੋਂ ਉਹ ਫੇਜ਼-1 ਤੋਂ ਸੜਕ ਪਾਰ ਲੱਗਣ ਲੱਗਾ ਤਾਂ ਇਕ ਮੋਟਰਸਾਈਕਲ ਸਵਾਰ ਨੇ ੳੇਸਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ ‘ਚ ਜਖਮੀ ਹੋ ਗਿਆ।
ਇਸਦੇ ਤੁਰੰਤ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸਨੇ ਦਮ ਤੋੜ ਦਿੱਤਾ।ਲਵਲੀਨ ਦੀ ਮੌਤ ਨੇ ਪਰਿਵਾਰ ਨੂੰ ਬੁਰੀ ਤਰਾਂ ਕੇ ਰੱਖ ਦਿੱਤਾ।ਕਿਉਂਕਿ 31 ਮਾਰਚ ਨੂੰ ਉਸਦਾ ਜਨਮਦਿਨ ਸੀ ਅਤੇ ਉਸੇ ਦਿਨ ਪਰਿਵਾਰ ਦੇ ਮੈਂਬਰਾਂ ਵਲੋਂ ਉਸਦਾ ਅੰਤਿਮ ਸਸਕਾਰ ਕੀਤਾ ਜਾਵੇਗਾ।ਇਸ ਮੌਕੇ ਹਰ ਅੱਖ ਨਮ ਹੈ ਅਤੇ ਹਰ ਕੋਈ ਪਰਿਵਾਰ ਨੂੰ ਹੌਂਸਲਾ ਦੇ ਰਿਹਾ ਹੈ।

Tags: Death of man before birthdaylatest newsMan Death in accidentMOHALIMOHALI NEWSpro punjab tvroad accident
Share215Tweet134Share54

Related Posts

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025

ਭਾਰਤ-ਪਾਕਿ ਦੇ ਤਣਾਅਪੂਰਨ ਹਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਦਾ ਐਲਾਨ

ਮਈ 8, 2025
Load More

Recent News

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.