ਬੁੱਧਵਾਰ, ਮਈ 6, 2026 08:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

ਮੰਗਲਵਾਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਹਿੱਲਜੁਲ, ਜਾਣੋ ਆਪਣੇ ਸ਼ਹਿਰ ‘ਚ ਅੱਜ ਦੇ ਰੇਟ

by Gurjeet Kaur
ਸਤੰਬਰ 3, 2024
in ਕਾਰੋਬਾਰ
0

ਮੰਗਲਵਾਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਹਿੱਲਜੁਲ, ਜਾਣੋ ਆਪਣੇ ਸ਼ਹਿਰ ‘ਚ ਅੱਜ ਦੇ ਰੇਟ 

ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 3 ਸਤੰਬਰ, 2024 (ਮੰਗਲਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ ‘ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ ‘ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ ‘ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ ‘ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 ‘ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 ‘ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

Tags: business newsdieselmovementpetrolpricespro punjab tvrates in your city
Share536Tweet335Share134

Related Posts

ਜੀਓ ਨੇ ਲੱਖਾਂ ਗਾਹਕਾਂ ਨੂੰ ਦਿੱਤਾ ਝਟਕਾ: ਬੰਦ ਕੀਤਾ ਇਹ ਸਸਤਾ ਪਲਾਨ

ਮਈ 5, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 4, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਵਪਾਰਕ ਐਲਪੀਜੀ ਸਿਲੰਡਰਾਂ ਦੇ ਨਾਲ, 5 ਕਿਲੋਗ੍ਰਾਮ ‘ਛੋਟੂ’ ਸਿਲੰਡਰ ਵੀ ਹੋਇਆ ਮਹਿੰਗਾ, ਜਾਣੋ ਨਵੀਆਂ ਕੀਮਤਾਂ

ਮਈ 1, 2026

1 ਮਈ ਤੋਂ ਵਧਣਗੀਆਂ ਦੁੱਧ ਦੀਆਂ ਕੀਮਤਾਂ; ਵੇਰਕਾ ਨੇ ਪ੍ਰਤੀ ਕਿਲੋਗ੍ਰਾਮ ਫੈਟ ‘ਚ 20 ਰੁਪਏ ਦੇ ਵਾਧੇ ਦਾ ਕੀਤਾ ਐਲਾਨ

ਅਪ੍ਰੈਲ 29, 2026

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮਝੌਤਾ (FTA) ‘ਤੇ ਹਸਤਾਖਰ

ਅਪ੍ਰੈਲ 27, 2026
Load More

Recent News

ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਭਾਜਪਾ ਬੁਖ਼ਲਾਈ; ਹੁਣ ਬੇਅਦਬੀ ਤਾਂ ਨਹੀਂ ਕਰ ਸਕਦੀ ਤਾਂ ਹੀ ਧਮਾਕਿਆਂ ਦਾ ਲੈ ਰਹੀ ਹੈ ਸਹਾਰਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 6, 2026

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਮਈ 6, 2026

ਪੰਜਾਬ ‘ਚ 12 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਮਈ 6, 2026

ਭਾਜਪਾ ਨੇ ਸਰਕਾਰ ਗਠਨ ਦੀਆਂ ਤਿਆਰੀਆਂ ਕੀਤੀਆਂ ਸ਼ੁਰੂ; ਅਮਿਤ ਸ਼ਾਹ ਅਤੇ ਜੇਪੀ ਨੱਡਾ ਨੂੰ ਦਿੱਤੀ ਅਹਿਮ ਜਿੰਮੇਵਾਰੀ

ਮਈ 6, 2026

ਮਾਰੂਤੀ ਦੀਆਂ ਵੱਡੀਆਂ ਤਿਆਰੀਆਂ! 4 ਨਵੀਆਂ 7-ਸੀਟਰ ਪਰਿਵਾਰਕ ਕਾਰਾਂ ਜਲਦ ਹੀ ਕਰ ਰਹੀ ਹੈ ਲਾਂਚ

ਮਈ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.