ਸ਼ੁੱਕਰਵਾਰ, ਮਈ 9, 2025 03:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਰੋੜਾਂ ਰੁਪਏ ਦੀ ਮਰਸਡੀਜ਼ ਕਾਰ ਨੂੰ ਲੱਗੀ ਅੱਗ, ਕੁਝ ਹੀ ਮਿੰਟਾਂ ‘ਚ ਸੜ ਕੇ ਹੋਈ ਸੁਆਹ, ਵੇਖੋ ਵੀਡੀਓ

Mercedes Car Caugh Fire: ਮੁੰਬਈ ਦੇ ਮਹਾਲਕਸ਼ਮੀ ਰੇਸਕੋਰਸ 'ਤੇ ਡਰਾਈਵਰ ਦੇ ਸਾਹਮਣੇ ਮਰਸਡੀਜ਼ ਕਾਰ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਦੌਰਾਨ ਟ੍ਰੈਫਿਕ ਪੁਲਿਸ ਨੇ ਪੂਰੀ ਸੜਕ ਨੂੰ ਬੰਦ ਕਰ ਦਿੱਤਾ।

by ਮਨਵੀਰ ਰੰਧਾਵਾ
ਜੁਲਾਈ 23, 2023
in ਦੇਸ਼
0

Car Fire in Maharashtra: ਮੁੰਬਈ ਦੇ ਮਹਾਲਕਸ਼ਮੀ ਰੇਸਕੋਰਸ ‘ਤੇ ਮਰਸਡੀਜ਼ ਕਾਰ ‘ਚ ਭਿਆਨਕ ਅੱਗ ਲੱਗ ਗਈ। ਕੁਝ ਹੀ ਦੇਰ ‘ਚ ਕਾਰ ਅੱਗ ਦਾ ਗੋਲਾ ਬਣ ਗਈ। ਡਰਾਈਵਰ ਦੀਆਂ ਅੱਖਾਂ ਸਾਹਮਣੇ ਗੱਡੀ ਪੂਰੀ ਤਰ੍ਹਾਂ ਸੜ ਗਈ। ਗੱਡੀ ਦੇ ਡਰਾਈਵਰ ਨੇ ਦੱਸਿਆ ਕਿ ਏਸੀ ‘ਚੋਂ ਧੂੰਆਂ ਨਿਕਲਣ ਲੱਗਾ, ਜਿਸ ਤੋਂ ਬਾਅਦ ਗੱਡੀ ‘ਚ ਅਚਾਨਕ ਅੱਗ ਲੱਗ ਗਈ। ਡਰਾਈਵਰ ਨੇ ਦੱਸਿਆ ਕਿ ਉਸ ਦੀਆਂ ਅੱਖਾਂ ਸਾਹਮਣੇ ਪੂਰੀ ਗੱਡੀ ਸੜ ਕੇ ਸੁਆਹ ਹੋ ਗਈ। ਘਟਨਾ ਦੌਰਾਨ ਟ੍ਰੈਫਿਕ ਪੁਲਿਸ ਨੇ ਪੂਰੀ ਸੜਕ ਨੂੰ ਬੰਦ ਕਰ ਦਿੱਤਾ।

ਡਰਾਈਵਰ ਨੇ ਏਸੀ ‘ਚੋਂ ਧੂੰਆਂ ਨਿਕਲਦਾ ਦੇਖਿਆ

ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ, ਉਦੋਂ ਤੱਕ ਕਾਰ ਅੱਗ ਦੀ ਲਪੇਟ ‘ਚ ਆ ਚੁੱਕੀ ਸੀ। ਗੱਡੀ ਦਾ ਡਰਾਈਵਰ ਏਸੀ ਚੋਂ ਧੂੰਆਂ ਨਿਕਲਦਾ ਦੇਖ ਸਕਦਾ ਸੀ। ਉਸ ਦਾ ਕਾਰ ਵਿੱਚ ਪਿਆ ਸਾਰਾ ਸਾਮਾਨ ਸੜ ਗਿਆ। ਇੱਕ ਘੰਟੇ ਬਾਅਦ ਸੜਕ ਨੂੰ ਖੋਲ੍ਹਿਆ ਗਿਆ, ਉਦੋਂ ਤੱਕ ਜਾਮ ਵਿੱਚ ਫਸੇ ਵਾਹਨਾਂ ਨੂੰ ਮੋੜ ਦਿੱਤਾ ਗਿਆ ਸੀ।

ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਠਾਣੇ ਤੋਂ ਵੀ ਅਜਿਹੀ ਹੀ ਇੱਕ ਘਟਨਾ ਸਾਹਮਣੇ ਆਈ ਸੀ, ਜਿੱਥੇ ਮੰਗਲਵਾਰ ਯਾਨੀ 18 ਜੁਲਾਈ ਨੂੰ ਇੱਕ ਵਿਅਸਤ ਸੜਕ ‘ਤੇ ਇੱਕ ਕਾਰ ਨੂੰ ਅੱਗ ਲੱਗ ਗਈ। ਘੋੜਬੰਦਰ ਰੋਡ ‘ਤੇ ਇੱਕ 55 ਸਾਲਾ ਵਿਅਕਤੀ ਆਪਣੀ ਕਾਰ ‘ਚ ਜਾ ਰਿਹਾ ਸੀ। ਇਸ ਦੌਰਾਨ ਕਾਰ ਚਾਲਕ ਨੇ ਆਪਣੀ ਕਾਰ ‘ਚੋਂ ਧੂੰਆਂ ਨਿਕਲਦਾ ਦੇਖ ਕੇ ਤੁਰੰਤ ਆਪਣੀ ਕਾਰ ਨੂੰ ਸੜਕ ਕਿਨਾਰੇ ਰੋਕ ਲਿਆ। ਜਦੋਂ ਤੱਕ ਡਰਾਈਵਰ ਕਾਰ ਤੋਂ ਬਾਹਰ ਨਿਕਲਿਆ, ਉਦੋਂ ਤੱਕ ਗੱਡੀ ਅੱਗ ਦੀ ਲਪੇਟ ਵਿੱਚ ਆ ਚੁੱਕੀ ਸੀ। ਅੱਗ ਨਾਲ ਨੇੜੇ ਖੜ੍ਹੀ ਇੱਕ ਹੋਰ ਕਾਰ ਵੀ ਨੁਕਸਾਨੀ ਗਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Car FiresMahalaxmi RacecourseMercedes Car FireMumbaipro punjab tvpunjabi news
Share215Tweet134Share54

Related Posts

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਦੇਸ਼ ਦੇ 24 ਏਅਰਪੋਰਟ ਕੀਤੇ ਬੰਦ

ਮਈ 9, 2025

ਅਪ੍ਰੇਸ਼ਨ ਸਿੰਦੂਰ ਨਾਲ ਪਾਕਿਸਤਾਨ ਦੀ ਸ਼ੇਅਰ ਮਾਰਕੀਟ ਵੀ ਹੋਈ ਗੰਭੀਰ ਜਖਮੀ, ਵੈਬਸਾਈਟਾਂ ਵੀ ਹੋਈਆਂ ਠੱਪ

ਮਈ 9, 2025

Begger Free City: ਇਸ ਸ਼ਹਿਰ ‘ਚ ਨਹੀਂ ਹੈ ਇੱਕ ਵੀ ਭਿਖਾਰੀ, ਸ਼ਹਿਰ ਨੇ ਬਣਾਇਆ ਰਿਕਾਰਡ

ਮਈ 9, 2025

X Ban 8000 Accounts: ਭਾਰਤ ਪਾਕਿ ਤਣਾਅ ਵਿਚਾਲੇ X ਨੇ ਕੀਤੇ 8000 ਕੀਤੇ ਬੈਨ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025
Load More

Recent News

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਦੇਸ਼ ਦੇ 24 ਏਅਰਪੋਰਟ ਕੀਤੇ ਬੰਦ

ਮਈ 9, 2025

ਅਪ੍ਰੇਸ਼ਨ ਸਿੰਦੂਰ ਨਾਲ ਪਾਕਿਸਤਾਨ ਦੀ ਸ਼ੇਅਰ ਮਾਰਕੀਟ ਵੀ ਹੋਈ ਗੰਭੀਰ ਜਖਮੀ, ਵੈਬਸਾਈਟਾਂ ਵੀ ਹੋਈਆਂ ਠੱਪ

ਮਈ 9, 2025

Begger Free City: ਇਸ ਸ਼ਹਿਰ ‘ਚ ਨਹੀਂ ਹੈ ਇੱਕ ਵੀ ਭਿਖਾਰੀ, ਸ਼ਹਿਰ ਨੇ ਬਣਾਇਆ ਰਿਕਾਰਡ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.