ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਕੇਂਦਰੀ ਬਾਹਰੀ ਮਾਮਲਿਆਂ ਦੇ ਮੰਤਰੀ ਡਾ ਜੈ ਸ਼ੰਕਰ ਨਾਲ ਅੱਜ ਮੁਲਾਕਾਤ ਕੀਤੀ।
Met the Hon'ble Ext.Affairs Minister Dr. S. Jaishankar to ensure justice for #MandeepKaur, to bring her mortal remains back, and to prevent domestic violence against NRIs. Let's act in a swift manner to bring the perpetrators to justice and send a message against domestic abuse. pic.twitter.com/Pj6I242fg5
— Raghav Chadha (@raghav_chadha) August 8, 2022
ਉਨ੍ਹਾਂ ਨੂੰ ਇਕ ਪੱਤਰ ਸੌਂਪਦੇ ਹੋਏ ਨਿਊਯਾਰਕ ਵਿਚ ਘਰੇਲੂ ਹਿੰਸਾ ਦੀ ਸ਼ਿਕਾਰ ਹੋਈ ਮਨਪ੍ਰੀਤ ਕੌਰ ਲਈ ਇਨਸਾਫ਼ ਦੀ ਮੰਗ ਕੀਤੀ। ਦੱਸ ਦੇਈਏ ਕਿ ਮਨਪ੍ਰੀਤ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਖੁਦਕੁਸ਼ੀ ਕਰ ਲਈ ਸੀ।