ਮੰਗਲਵਾਰ, ਅਪ੍ਰੈਲ 7, 2026 11:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੁਝ ਹੀ ਦੇਰ ‘ਚ ਸਹੁੰ ‘ਚ ਚੁੱਕਣਗੇ MP ਅੰਮ੍ਰਿਤਪਾਲ ਸਿੰਘ, ਦਿੱਲੀ ਲਿਜਾਇਆ ਜਾ ਰਿਹਾ:ਵੀਡੀਓ

by Gurjeet Kaur
ਜੁਲਾਈ 5, 2024
in ਪੰਜਾਬ
0

ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਉਹ ਸਵੇਰੇ 4 ਵਜੇ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ ਲਿਜਾਇਆ ਗਿਆ। ਜਿੱਥੋਂ ਹੁਣ ਅੰਮ੍ਰਿਤਪਾਲ ਨੂੰ ਜਹਾਜ਼ ਵਿੱਚ ਦਿੱਲੀ ਲਿਆਂਦਾ ਜਾ ਰਿਹਾ ਹੈ।

ਅੰਮ੍ਰਿਤਪਾਲ ਨੂੰ 4 ਦਿਨ ਦੀ ਪੈਰੋਲ ਮਿਲ ਗਈ ਹੈ ਪਰ ਪੁਲਸ ਪ੍ਰਸ਼ਾਸਨ ਉਸ ਨੂੰ ਸਹੁੰ ਚੁੱਕਣ ਲਈ ਹੀ ਜੇਲ ਤੋਂ ਬਾਹਰ ਲਿਆ ਰਹੀ ਹੈ। ਪੈਰੋਲ ਦੀਆਂ ਸ਼ਰਤਾਂ ਤਹਿਤ ਪਰਿਵਾਰ ਨੂੰ ਦਿੱਲੀ ਵਿੱਚ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ।


 

ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਅਤੇ ਚਾਚਾ ਦਿੱਲੀ ਪਹੁੰਚ ਗਏ ਹਨ। ਲੰਬੇ ਸਮੇਂ ਤੋਂ ਡਿਬਰੂਗੜ੍ਹ ਵਿੱਚ ਰਹਿ ਰਹੀ ਉਸ ਦੀ ਪਤਨੀ ਵੀ ਦਿੱਲੀ ਪਹੁੰਚ ਗਈ ਹੈ। ਅੱਜ ਉਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਦਾ ਸਮਾਂ ਦਿੱਤਾ ਜਾਵੇਗਾ।

ਅੰਮ੍ਰਿਤਪਾਲ ਸਿੰਘ 1 ਸਾਲ 2 ਮਹੀਨੇ 12 ਦਿਨਾਂ ਬਾਅਦ ਸਹੁੰ ਚੁੱਕਣ ਲਈ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆ ਰਹੇ ਹਨ। ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਜੇਲ੍ਹ ਭੇਜ ਦਿੱਤਾ ਜਾਵੇਗਾ।

ਦਰਅਸਲ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਗਈ ਪੈਰੋਲ ਵਿੱਚ 4 ਦਿਨਾਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਵਿੱਚ 10 ਸ਼ਰਤਾਂ ਵੀ ਲਗਾਈਆਂ ਗਈਆਂ ਹਨ। ਸੁਰੱਖਿਆ, ਉਸ ਨੂੰ ਲਿਆਉਣ, ਰਹਿਣ ਅਤੇ ਵਾਪਸ ਲੈ ਕੇ ਜਾਣ ਦੀ ਜ਼ਿੰਮੇਵਾਰੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੂੰ ਸੌਂਪੀ ਗਈ ਹੈ।

Tags: Khadoor Sahib MP Amritpal Singhlatest newsLok Sabha Speaker Om Birlaoath ceremonypro punjab tvPunjab Government Parolepunjabi news
Share918Tweet574Share230

Related Posts

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਅਪ੍ਰੈਲ 7, 2026

ਪੰਜਾਬ ‘ਚ 4 ਜ਼ਿਲ੍ਹਿਆਂ ਦੇ DC ਸਮੇਤ 13 ਅਫ਼ਸਰਾਂ ਦੇ ਤਬਾਦਲੇ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026
Load More

Recent News

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.