ਵੀਰਵਾਰ, ਸਤੰਬਰ 10, 2026 09:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

MP ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਪੜ੍ਹੋ ਪੂਰੀ ਖ਼ਬਰ

by Gurjeet Kaur
ਜੁਲਾਈ 12, 2024
in ਪੰਜਾਬ
0

ਪੰਜਾਬ ਦੇ ਜਲੰਧਰ ‘ਚ ਦੇਹਾਤ ਪੁਲਿਸ ਨੇ ਸ੍ਰੀ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡਰੱਗ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ।ਸੂਤਰਾਂ ਅਨੁਸਾਰ ਪੁਲਿਸ ਨੇ ਹਰਪ੍ਰੀਤ ਸਿੰਘ ਦੇ ਕੋਲੋਂ ਕਰੀਬ 5 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ ਹੈ।ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ ਦੀ ਪੁਸ਼ਟੀ ਜਲੰਧਰ ਦੇਹਾਤ ਪੁਲਿਸ ਦੇ ਐਸਐਸਪੀ ਅੰਕੁਰ ਗੁਪਤਾ ਨੇ ਕੀਤੀ ਹੈ।


ਉਨ੍ਹਾਂ ਨੇ ਕਿਹਾ ਕਿ ਅਸੀਂ ਜਲਦ ਹੀ ਮੀਡੀਆ ਨਾਲ ਜਾਣਕਾਰੀ ਸਾਂਝਾ ਕਰਾਂਗੇ।ਐਸਐਸਪੀ ਅੰਕੁਰ ਗੁਪਤਾ ਨੇ ਕਿਹਾ ਕਿ ਅਸੀਂ ਹਰਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਹੈ।ਅਸੀਂ ਜਲਦ ਹੀ ਇਸ ਬਾਰੇ ‘ਚ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰਾਂਗੇ।ਅਸੀਂ ਹਰਪ੍ਰੀਤ ਤੋਂ ਆਈਸ ਡਰੱਗ ਬਰਾਮਦ ਕੀਤੀ ਹੈ।ਫਿਲਹਾਲ ਉਨ੍ਹਾਂ ਨੇ ਜ਼ਬਤ ਕੀਤੀ ਗਈ ਡਰੱਗ ਦੀ ਮਾਤਰਾ ਬਾਰੇ ਕੁਝ ਨਹੀਂ ਦੱਸਿਆ।

Tags: Amritpal Brother Harpreet Singh ArrestedjalandharJalandhar Rural PoliceKhadoor Sahib MPlatest newsPhillaur Policepro punjab tv
Share441Tweet276Share110

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.