ਬੁੱਧਵਾਰ, ਫਰਵਰੀ 18, 2026 02:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

MP ਅੰਮ੍ਰਿਤਪਾਲ ਦੀਆਂ ਵਧੀਆਂ ਮੁਸ਼ਕਿਲਾਂ ਇਕ ਸਾਲ ਲਈ ਹੋਰ ਵਧੀ NSA

ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਇੱਕ ਹੋਰ ਸਾਲ ਲਈ ਵਧਾ ਦਿੱਤਾ ਗਿਆ ਹੈ।

by Gurjeet Kaur
ਅਪ੍ਰੈਲ 20, 2025
in Featured News, ਪੰਜਾਬ
0

ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਇੱਕ ਹੋਰ ਸਾਲ ਲਈ ਵਧਾ ਦਿੱਤਾ ਗਿਆ ਹੈ।

NSA ਦੇ ਸੰਬੰਧੀ ਇੱਕ ਦਸਤਾਵੇਜ਼ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਹੁਣ ਇੱਕ ਸਾਲ ਹੋਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰਹੇਗਾ।

ਅੰਮ੍ਰਿਤਪਾਲ ਸਿੰਘ ਨੇ ਵੀ 18 ਅਪ੍ਰੈਲ ਨੂੰ ਇਸ ‘ਤੇ ਦਸਤਖ਼ਤ ਕੀਤੇ ਹਨ। ਨਵਾਂ NSA 23 ਅਪ੍ਰੈਲ ਤੋਂ ਲਾਗੂ ਹੋਵੇਗਾ। ਜੇਕਰ ਇਸਦੀ ਮਿਆਦ ਤੀਜੀ ਵਾਰ ਵਧਾਈ ਜਾਂਦੀ ਹੈ ਤਾਂ ਪਰਿਵਾਰ ਪੰਜਾਬ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾ ਸਕਦਾ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਦੇਸ਼ ਵਿੱਚ ਸਿੱਖਾਂ ਲਈ ਇੱਕ ਵੱਖਰਾ ਕਾਨੂੰਨ ਹੈ।

ਉਨ੍ਹਾਂ ਨੇ NSA ਦੇ ਵਿਸਥਾਰ ਨੂੰ ਲੋਕਤੰਤਰ ਅਤੇ ਖਡੂਰ ਸਾਹਿਬ ਦੇ ਵੋਟਰਾਂ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੇ ਜੇਲ੍ਹ ਵਿੱਚ ਹੋਣ ਦੇ ਬਾਵਜੂਦ, ਸੂਬੇ ਵਿੱਚ ਅਪਰਾਧ ਅਤੇ ਹਿੰਸਾ ਦੀਆਂ ਘਟਨਾਵਾਂ ਹੋ ਰਹੀਆਂ ਹਨ, ਜੋ ਸਰਕਾਰ ਦੇ ਮਾਹੌਲ ਵਿਗੜਨ ਦੇ ਤਰਕ ਨੂੰ ਗਲਤ ਸਾਬਤ ਕਰਦਾ ਹੈ।

 

Tags: latest newslatest UpdateMP Amritpal SinghNational Security ActNSApropunjabnewspropunjabtvpunjab news
Share215Tweet134Share54

Related Posts

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026
Load More

Recent News

Smokin Aces Casino Experience

ਫਰਵਰੀ 18, 2026

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.