ਸ਼ਨੀਵਾਰ, ਅਗਸਤ 22, 2026 07:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਵੀਡੀਓ ਜਾਰੀ ਕਰਕੇ ਚਿੱਟੇ (ਨਸ਼ੇ) ਦੇ ਟਿਕਾਣੇ ਦੱਸਣਾ ਇੱਕ ਸੰਸਦ ਮੈਂਬਰ ਦੀ ਬੇਹੱਦ ਘਟੀਆ ਅਤੇ ਗੈਰ-ਜ਼ਿੰਮੇਵਾਰਾਨਾ ਹਰਕਤ ਹੈ।

by Pro Punjab Tv
ਫਰਵਰੀ 7, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਕੇ ਚਿੱਟੇ (ਨਸ਼ੇ) ਦੇ ਟਿਕਾਣੇ ਦੱਸਣਾ ਇੱਕ ਸੰਸਦ ਮੈਂਬਰ ਦੀ ਬੇਹੱਦ ਘਟੀਆ ਅਤੇ ਗੈਰ-ਜ਼ਿੰਮੇਵਾਰਾਨਾ ਹਰਕਤ ਹੈ। ਇੱਕ ਜ਼ਿੰਮੇਵਾਰ ਅਹੁਦੇ ‘ਤੇ ਬੈਠੇ ਵਿਅਕਤੀ ਨੂੰ ਨਸ਼ਾ ਰੋਕਣ ਦੀ ਬਜਾਏ ਨਸ਼ਾ ਵਿਕਣ ਵਾਲੀਆਂ ਥਾਵਾਂ ਨੂੰ ਪ੍ਰਮੋਟ ਕਰਨਾ ਸ਼ੋਭਾ ਨਹੀਂ ਦਿੰਦਾ।

ਪੰਨੂ ਨੇ ਕਿਹਾ ਕਿ ਚਾਹੇ 10 ਸਾਲਾਂ ਦਾ ਅਕਾਲੀ-ਭਾਜਪਾ ਰਾਜ ਰਿਹਾ ਹੋਵੇ ਜਾਂ ਉਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਅਤੇ ਖੁਦ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ, ਇਨ੍ਹਾਂ ਸਾਰਿਆਂ ਨੇ ਪੰਜਾਬ ਵਿੱਚ ਨਸ਼ੇ ਨੂੰ ਫਲਣ-ਫੁੱਲਣ ਦਿੱਤਾ ਅਤੇ ਇਸ ਨੂੰ ਰੋਕਣ ਲਈ ਕਦੇ ਵੀ ਕੋਈ ਠੋਸ ਕਦਮ ਨਹੀਂ ਚੁੱਕੇ।

ਅੱਜ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਮੂਹ ਸੂਬਾ ਵਾਸੀਆਂ ਨੂੰ ਨਾਲ ਲੈ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾ ਰਹੀ ਹੈ, ਜਿਸ ਨੇ ਨਸ਼ਾ ਤਸਕਰਾਂ ਵਿੱਚ ਖੌਫ ਪੈਦਾ ਕਰ ਦਿੱਤਾ ਹੈ, ਉਦੋਂ ਚੰਨੀ ਵਰਗੇ ਨੇਤਾ ਵੀਡੀਓ ਪਾ ਕੇ ਇਹ ਦੱਸ ਰਹੇ ਹਨ ਕਿ ਚਿੱਟਾ ਕਿੱਥੇ ਉਪਲਬਧ ਹੈ। ਇਹ ਸਿੱਧੇ ਤੌਰ ‘ਤੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਤਾਰਪੀਡੋ ਕਰਨ ਅਤੇ ਨਸ਼ੇ ਦੇ ਸੌਦਾਗਰਾਂ ਦੀ ਮਦਦ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ।

ਬਲਤੇਜ ਪੰਨੂ ਨੇ ਅੱਗੇ ਕਿਹਾ ਕਿ ਇੱਕ ਜ਼ਿੰਮੇਵਾਰ ਜਨਪ੍ਰਤੀਨਿਧ ਦਾ ਕੰਮ ਪੁਲਿਸ ਨੂੰ ਜਾਣਕਾਰੀ ਦੇ ਕੇ ਨਸ਼ੇ ਨੂੰ ਰੁਕਵਾਉਣਾ ਹੁੰਦਾ ਹੈ, ਨਾ ਕਿ ਵੀਡੀਓ ਰਾਹੀਂ ਨਸ਼ੇ ਦੇ ਟਿਕਾਣਿਆਂ ਦਾ ਪ੍ਰਚਾਰ ਕਰਨਾ। ਉਨ੍ਹਾਂ ਸਵਾਲ ਚੁੱਕਿਆ ਕਿ ਕੀ ਚੰਨੀ ਹੁਣ ਨਸ਼ਾ ਵੇਚਣ ਵਾਲਿਆਂ ਦੇ ਬ੍ਰਾਂਡ ਅੰਬੈਸਡਰ ਵਜੋਂ ਕੰਮ ਕਰ ਰਹੇ ਹਨ?

ਪੰਨੂ ਨੇ ਕਿਹਾ ਕਿ ਪੰਜਾਬ ਦੀ ਜਨਤਾ ਦੇਖ ਰਹੀ ਹੈ ਕਿ ਕਿਵੇਂ ਕਾਂਗਰਸ ਦੇ ਨੇਤਾ ਨਸ਼ੇ ਵਿਰੁੱਧ ਜੰਗ ਵਿੱਚ ਸਾਥ ਦੇਣ ਦੀ ਬਜਾਏ ਰੁਕਾਵਟਾਂ ਪੈਦਾ ਕਰ ਰਹੇ ਹਨ। ਉਨ੍ਹਾਂ ਕਾਂਗਰਸ ਪਾਰਟੀ ਅਤੇ ਉਸ ਦੇ ਨੇਤਾਵਾਂ ਤੋਂ ਸਪੱਸ਼ਟੀਕਰਨ ਮੰਗਦਿਆਂ ਪੁੱਛਿਆ ਕਿ ਉਹ ਦੱਸਣ ਕਿ ਉਨ੍ਹਾਂ ਦੀ ਪਾਰਟੀ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਨਾਲ ਖੜ੍ਹੀ ਹੈ ਜਾਂ ਨਸ਼ਾ ਵੇਚਣ ਵਾਲਿਆਂ ਦੇ ਨਾਲ?

ਪੰਨੂ ਨੇ ਚੇਤਾਵਨੀ ਦਿੱਤੀ ਕਿ ਅਜਿਹੀ ਘਟੀਆ ਰਾਜਨੀਤੀ ਨਾਲ ‘ਆਪ’ ਸਰਕਾਰ ਦਾ ਨਸ਼ਾ ਮੁਕਤੀ ਦਾ ਸੰਕਲਪ ਕਮਜ਼ੋਰ ਨਹੀਂ ਹੋਵੇਗਾ। ਸਰਕਾਰ ਨਸ਼ੇ ਦੇ ਖਾਤਮੇ ਤੱਕ ਆਪਣੀ ਜੰਗ ਜਾਰੀ ਰੱਖੇਗੀ।

Tags: latest newslatest Updatepropunjabnewspropunjabtv
Share200Tweet125Share50

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.