ਵੀਰਵਾਰ, ਸਤੰਬਰ 18, 2025 07:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

MP ਡਾ. ਵਿਕਰਮਜੀਤ ਸਾਹਨੀ ਨੇ ‘ਮਿਸ਼ਨ ਚੜ੍ਹਦੀਕਲਾ’ ‘ਚ 1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਦੇ ਹੜ੍ਹ ਰਾਹਤ ਅਤੇ ਮੁੜ -ਵਸੇਬੇ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

by Pro Punjab Tv
ਸਤੰਬਰ 18, 2025
in Featured, Featured News, ਕੇਂਦਰ, ਪੰਜਾਬ, ਰਾਜਨੀਤੀ
0

ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਦੇ ਹੜ੍ਹ ਰਾਹਤ ਅਤੇ ਮੁੜ -ਵਸੇਬੇ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਚੜ੍ਹਦੀਕਲਾ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ ਆਪਣਾ ਵੱਡਾ ਯੋਗਦਾਨ ਦਿੱਤਾ ਹੈ।

ਡਾ. ਸਾਹਨੀ ਵੱਲੋਂ ਅਜਨਾਲਾ ਵਿੱਚ ਇੱਕ ਸਮਰਪਤ ਮੈਗਾ ਵੇਅਰਹਾਉਸ ਵੀ ਸਥਾਪਤ ਕੀਤਾ ਗਿਆ ਹੈ। ਜਿੱਥੋਂ ਕਰੀਬ 1500 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵੰਡਣ ਲਈ ਜ਼ਰੂਰੀ ਘਰੇਲੂ ਕਿੱਟਾਂ ਅਤੇ ਪਸ਼ੂਆਂ ਲਈ ਹਰ ਹਫ਼ਤੇ 250 ਕੁਇੰਟਲ ਚਾਰਾ ਆਦਿ ਇਕੱਠੇ ਕੀਤੇ ਜਾ ਰਹੇ ਹਨ।

ਇਸ ਦੇ ਨਾਲ ਹੀ ਡਾ. ਸਾਹਨੀ ਨੇ ਆਉਣ ਵਾਲੇ ਤਿੰਨ ਮਹੀਨਿਆਂ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਗਾਰ ਕੱਢਣ ਦੇ ਕਾਰਜਾਂ ਵਾਸਤੇ 50 ਟਰੈਕਟਰ ਅਤੇ 10 ਜੇ.ਸੀ.ਬੀ. ਮਸ਼ੀਨਾਂ ਅਤੇ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਬਿਮਾਰੀਆਂ ਦੇ ਪ੍ਰਕੋਪ ਨੂੰ ਕੰਟਰੋਲ ਕਰਨ ਲਈ ਵੱਖ-ਵੱਖ ਪੰਚਾਇਤਾਂ ਨੂੰ 200 ਫੋਗਿੰਗ ਮਸ਼ੀਨਾਂ ਵੀ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ।

 

Tags: 'mission Chardi KalaCM mann mission chardiklafloods 2025MP Dr. Vikramjit Sahnipunjab floods 2025Punjab Floods Updatepunjab floods victims
Share199Tweet124Share50

Related Posts

ਭਾਰਤ ‘ਚ ਬਣਾਇਆ ਜਾ ਸਕਦਾ ਹੈ Apple ਦਾ ਪਹਿਲਾ ਫੋਲਡੇਵਲ Iphone, ਮਿਲਣਗੇ ਇਹ ਖਾਸ ਫੀਚਰਸ

ਸਤੰਬਰ 18, 2025

ਕਾਰ ਦੀ ਬੈਟਰੀ ਖਤਮ ਹੋ ਜਾਵੇ ਤਾਂ ਕਰੋ ਇਹ ਕੰਮ, ਮੁਸ਼ਕਿਲ ਸਮੇਂ ‘ਚ ਕੰਮ ਆਉਣਗੇ ਇਹ ਆਸਾਨ TIPS

ਸਤੰਬਰ 18, 2025

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025

X Bio ਵਿੱਚੋਂ ‘ਮੰਤਰੀ’ ਸ਼ਬਦ ਹਟਾਉਣ ‘ਤੇ ਅਨਿਲ ਵਿਜ ਨੇ ਤੋੜੀ ਚੁੱਪੀ, ਕਿਹਾ . . .

ਸਤੰਬਰ 18, 2025

ਅਖਿਲੇਸ਼ ਯਾਦਵ ਨੇ ਗਾਇਕ ਮਨਕੀਰਤ ਔਲਖ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕੀਤਾ ਸਨਮਾਨਿਤ

ਸਤੰਬਰ 18, 2025

ਪੈਨਸ਼ਨਰਾਂ ਲਈ ਖੁਸ਼ਖਬਰੀ ! 1 ਅਕਤੂਬਰ ਤੋਂ ਬਦਲ ਜਾਵੇਗਾ NPS ਦਾ ਇਹ ਨਿਯਮ, ਮਿਲੇਗਾ ਵੱਡਾ ਫ਼ਾਇਦਾ

ਸਤੰਬਰ 18, 2025
Load More

Recent News

ਭਾਰਤ ‘ਚ ਬਣਾਇਆ ਜਾ ਸਕਦਾ ਹੈ Apple ਦਾ ਪਹਿਲਾ ਫੋਲਡੇਵਲ Iphone, ਮਿਲਣਗੇ ਇਹ ਖਾਸ ਫੀਚਰਸ

ਸਤੰਬਰ 18, 2025

ਕਾਰ ਦੀ ਬੈਟਰੀ ਖਤਮ ਹੋ ਜਾਵੇ ਤਾਂ ਕਰੋ ਇਹ ਕੰਮ, ਮੁਸ਼ਕਿਲ ਸਮੇਂ ‘ਚ ਕੰਮ ਆਉਣਗੇ ਇਹ ਆਸਾਨ TIPS

ਸਤੰਬਰ 18, 2025

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025

X Bio ਵਿੱਚੋਂ ‘ਮੰਤਰੀ’ ਸ਼ਬਦ ਹਟਾਉਣ ‘ਤੇ ਅਨਿਲ ਵਿਜ ਨੇ ਤੋੜੀ ਚੁੱਪੀ, ਕਿਹਾ . . .

ਸਤੰਬਰ 18, 2025

ਅਖਿਲੇਸ਼ ਯਾਦਵ ਨੇ ਗਾਇਕ ਮਨਕੀਰਤ ਔਲਖ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕੀਤਾ ਸਨਮਾਨਿਤ

ਸਤੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.