ਬੁੱਧਵਾਰ, ਜੂਨ 4, 2025 02:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਂਸਦ ਗੁਰਜੀਤ ਔਜਲਾ ਨੇ ਲਿਆ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ, ਪੰਜਾਬ ਸਰਕਾਰ ‘ਤੇ ਕਿਸਾਨਾਂ ਨਾਲ ਮਜ਼ਾਕ ਕਰਨ ਦੇ ਲਾਏ ਇਲਜ਼ਾਮ

Ajnala News: ਅਜਨਾਲਾ 'ਚ ਕਿਸਾਨਾਂ ਦੀਆਂ ਬੇਮੌਸਮੀ ਬਰਸਾਤ ਨਾਲ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਵੱਖ-ਵੱਖ ਪਿੰਡਾਂ ਜਾਇਜ਼ਾ ਲਿਆ।

by ਮਨਵੀਰ ਰੰਧਾਵਾ
ਅਪ੍ਰੈਲ 8, 2023
in ਪੰਜਾਬ
0

MP Gurjeet Aujla: ਬੀਤੇ ਦਿਨੇ ਪਏ ਭਾਰੀ ਬਾਰਸ਼ ਨੇ ਕਿਸਾਨਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫਸਲਾਂ ਨੂੰ ਤਬਾਹ ਕਰ ਦਿੱਤਾ। ਇਸ ਦੇ ਨਾਲ ਹੀ ਸੂਬਾ ਸਰਕਾਰ ਵਲੋਂ ਜਲਦ ਤੋਂ ਜਲਦ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਸਰਕਾਰ ਦੇ ਐਲਾਨ ਮੁਤਾਬਕ ਸਰਕਾਰ ਕਿਸਾਨਾਂ ਨੂੰ ਵਿਸਾਖੀ ਤੋਂ ਪਹਿਲਾਂ ਮੁਆਵਜ਼ਾ ਦੇਣ ਦੀ ਤਿਆਰੀ ਕਰ ਰਹੀ ਹੈ।

ਅਜਿਹੇ ‘ਚ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਹਲਕਾ ਅਜਨਾਲਾ ‘ਚ ਕਿਸਾਨਾਂ ਦੀਆਂ ਬੇਮੌਸਮੀ ਬਰਸਾਤ ਨਾਲ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਸਾਂਸਦ ਗੁਰਜੀਤ ਸਿੰਘ ਔਜਲਾ ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਯੂਥ ਕਾਂਗਰਸੀ ਆਗੂ ਕਵਰਪ੍ਰਤਾਪ ਸਿੰਘ ਅਜਨਾਲਾ ਨੇ ਵੱਖ-ਵੱਖ ਪਿੰਡਾਂ ਜਾਇਜ਼ਾ ਲਿਆ। ਇਸ ਦੌਰਾਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੇ ਨੁਕਸਾਨ ਨੂੰ ਲੈਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ।

ਸਾਂਸਦ ਨੇ ਇਸ ਦੌਰਾਨ ਪੰਜਾਬ ਸਰਕਾਰ ਨੂੰ ਜਲਦ ਤੋਂ ਜਲਦ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਬਣਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਅਪੀਲ ਕੀਤੀ। ਇਸ ਮੌਕੇ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਅੰਦਰ ਉਹ ਕਿਸਾਨਾਂ ਦੀ ਨੁਕਸਾਨੀ ਫਸਲ ਦਾ ਜਾਇਜ਼ਾ ਲੈ ਰਹੇ ਹਨ ਅਤੇ ਕਿਸਾਨਾਂ ਦੀ ਕਰੀਬ 50 ਤੋਂ 60 % ਨੁਕਸਾਨੀ ਗਈ ਹੈ ਤੇ ਕਿਸਾਨਾਂ ਨੂੰ ਆਪਣੀ ਇਸ ਫਸਲ ਤੋਂ ਬਹੁਤ ਆਸ ਸੀ ਜਿਸ ਨਾਲ ਇਨ੍ਹਾਂ ਨੇ ਆਪਣੇ ਘਰਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨੀਆਂ ਸੀ ਅਤੇ ਇਸ ਨੁਕਸਾਨੀ ਫਸਲ ਨਾਲ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘੱਟ ਤੋਂ ਘੱਟ 30 ਹਜ਼ਾਰ ਰੁਪਏ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ ਤੇ ਜਿਹੜਾ ਮੁਆਵਜਾ ਪੰਜਾਬ ਸਰਕਾਰ ਨੇ 11 ਕਰੋੜ 50 ਲੱਖ ਰੁਪਏ ਜਾਰੀ ਕੀਤਾ ਹੈ। ਇਹ ਕਿਸਾਨਾਂ ਨਾਲ ਕੋਜਾ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਚਾਹੀਦਾ ਹੈ ਕੀ ਲੋਕਾਂ ਵਿੱਚ ਆਕੇ ਦੇਖਣ ਕਿ ਕੀ ਹਾਲ ਹੈ? ਲੋਕਾਂ ਦੀ ਬੁਰੀ ਹਾਲਤ ਹੈ ਤੇ ਲੋਕਾਂ ਦੀ ਮਦਦ ਲਈ ਇਨ੍ਹਾਂ ਨੂੰ ਅੱਗੇ ਆਉਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਬਦਲਾ ਦੇ ਨਾਤੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਲੋਕਾਂ ਕੋਲੋਂ ਵੋਟਾਂ ਲਾਈਆ ਹਨ ਤੇ ਇਹ ਗੈਰ ਤੁਜਰਬੇਕਾਰ ਸਰਕਾਰ ਹੈ। ਜਿਸ ਤਰ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਹੈ ਇਸ ਦੀ ਉਹ ਨਿੰਦਾ ਕਰਦੇ ਹਨ ਅਤੇ ਸਰਕਾਰ ਜਲਦ ਤੋਂ ਜਲਦ ਕਿਸਾਨਾਂ ਨੂੰ 30 ਹਜ਼ਾਰ ਰੁਪਏ ਮੁਆਵਜ਼ਾ ਜਾਰੀ ਕਰੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: compensationcrop damagemp gurjeet aujlapro punjab tvpunjab farmerspunjab governmentpunjab newspunjabi newsUnseasonal Rain
Share204Tweet127Share51

Related Posts

SC ਗਰੀਬ ਪਰਿਵਾਰਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਹੋਵੇਗਾ ਵੱਡਾ ਫਾਇਦਾ

ਜੂਨ 3, 2025

ਪੰਜਾਬ ਪੁਲਿਸ ਨੇ ਕਾਬੂ ਕੀਤਾ ਪੰਜਾਬ ‘ਚ ਲੁਕਿਆ ਬੈਠਾ ਜਾਸੂਸ, ਸਾਂਝੀ ਕਰਦਾ ਸੀ ਅਜਿਹੀ ਨਿੱਜੀ ਜਾਣਕਾਰੀ

ਜੂਨ 3, 2025

Punjab Govt. Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਦੇਖੋ ਕਿਹੜੇ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 3, 2025

ਪੰਜਾਬ ‘ਚ ਕੋਰੋਨਾ ਨੂੰ ਲੈ ਸਿਹਤ ਮੰਤਰੀ ਨੇ ਜਾਰੀ ਕੀਤੀ ਇਹ ਹਦਾਇਤ

ਜੂਨ 2, 2025

ਪਹਿਲਾ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ ਫਿਰ ਖੁਦ ਨੂੰ ਮਾਰੀ ਗੋਲੀ

ਜੂਨ 1, 2025

ਨਸ਼ਾ ਤਸਕਰਾਂ ‘ਤੇ ਪੰਜਾਬ ਪੁਲਿਸ ਰੱਖੇਗੀ ਇੰਝ ਨਜ਼ਰ, ਬਚਣਾ ਹੋਵੇਗਾ ਮੁਸ਼ਕਿਲ

ਜੂਨ 1, 2025
Load More

Recent News

IPL 2025: IPL 2025 Final ਨੂੰ ਲੈ ਕੇ ਆਈ ਵੱਡੀ ਅਪਡੇਟ

ਜੂਨ 3, 2025

ਇਹ ਹੈ ਦੁਨੀਆ ਦੀ ਸਭ ਤੋਂ ਮਹਿੰਗੀ ਸ਼ਰਾਬ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 3, 2025

ਅਧਾਰ ਪੈਨ ਕਾਰਡ ਤੋਂ ਬਾਅਦ ਹੁਣ ਘਰ ਦੀ ਵੀ ਬਣੇਗੀ ਡਿਜਿਟਲ ID, ਰਜਿਸਟਰਡ ਕਰਨਾ ਜਰੂਰੀ

ਜੂਨ 3, 2025

SC ਗਰੀਬ ਪਰਿਵਾਰਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਹੋਵੇਗਾ ਵੱਡਾ ਫਾਇਦਾ

ਜੂਨ 3, 2025

ਪੰਜਾਬ ਪੁਲਿਸ ਨੇ ਕਾਬੂ ਕੀਤਾ ਪੰਜਾਬ ‘ਚ ਲੁਕਿਆ ਬੈਠਾ ਜਾਸੂਸ, ਸਾਂਝੀ ਕਰਦਾ ਸੀ ਅਜਿਹੀ ਨਿੱਜੀ ਜਾਣਕਾਰੀ

ਜੂਨ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.