ਵੀਰਵਾਰ, ਜਨਵਰੀ 1, 2026 09:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

Manipur Violence: ਮਣੀਪੁਰ ਘਟਨਾ ‘ਤੇ ਸਾਂਸਦ ਹਰਭਜਨ ਸਿੰਘ ਦਾ ਫੁੱਟਿਆ ਗੁੱਸਾ, ਕਿਹਾ ‘ ਮੈਂ ਇਸ ਘਟਨਾ ਨੂੰ ਦੇਖ ਗੁੱਸੇ ‘ਚ ਸੁੰਨ ਹੋ ਗਿਆ ਹਾਂ’

by Gurjeet Kaur
ਜੁਲਾਈ 21, 2023
in ਖੇਡ, ਦੇਸ਼
0

ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਰਾਜਸਭਾ ਸੰਸਦ ਮੈਂਬਰ ਤੇ ਸਾਬਕਾ ਕ੍ਰਿਕੇਟਰ ਹਰਭਜਨ ਸਿੰਘ ਨੇ ਮਣੀਪੁਰ ‘ਚ ਹੋਈ ਘਟਨਾ ‘ਤੇ ਗੁੱਸਾ ਜਾਹਿਰ ਕੀਤਾ।ਉਨਾਂ੍ਹ ਨੇ ਸਾਰੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ।ਹਰਭਜਨ ਸਿੰਘ ਨੇ ਇਹ ਗੁੱਸਾ ਮਣੀਪੁਰ ਦੀ ਉਸ ਵੀਡੀਓ ‘ਤੇ ਜ਼ਾਹਿਰ ਕੀਤਾ, ਜਿਸ ‘ਚ ਦੋ ਔਰਤਾਂ ਨੂੰ ਨੰਗਾ ਕਰਕੇ ਘੁਮਾਇਆ ਜਾਂਦਾ ਹੈ।

If I say I am angry, it’s an understatement. I am numb with rage. I am ashamed today after what happened in Manipur. If the perpetrators of this ghastly crime aren’t brought to the book and handed capital punishment, we should stop calling ourselves human. It makes me sick that…

— Harbhajan Turbanator (@harbhajan_singh) July 20, 2023


ਹਰਭਜਨ ਸਿੰਗ ਨੇ ਟਵੀਟ ਕਰਕੇ ਲਿਖਿਆ-‘ ਜੇਕਰ ਮੈਂ ਕਹਾਂ ਕਿ ਮੈਂ ਕ੍ਰੋਧਿਤ ਹਾਂ, ਤਾਂ ਇਹ ਅੰਡਰ-ਸਟੇਟਮੈਂਟ ਹੈ।ਮੈਂ ਗੁੱਸੇ ਨਾਲ ਸੁੰਨ ਹੋ ਗਿਆ ਹਾਂ।ਮਣੀਪੁਰ ‘ਚ ਜੋ ਹੋਇਆ ਉਸਦੇ ਬਾਅਦ ਅੱਜ ਮੈਂ ਸ਼ਰਮਿੰਦਾ ਹਾਂ।ਜੇਕਰ ਇਸ ਭਿਆਨਕ ਅਪਰਾਧ ਦੇ ਅਪਰਾਧੀਆਂ ਨੂੰ ਕਾਨੂੰਨ ਸਾਹਮਣੇ ਨਹੀਂ ਲਿਆਇਆ ਜਾਂਦਾ ਹੈ ਤੇ ਮੌਤ ਸਜ਼ਾ ਨਹੀਂ ਦਿੱਤੀ ਜਾਂਦੀ, ਤਾਂ ਸਾਨੂੰ ਖੁਦ ਨੂੰ ਇਨਸਾਨ ਕਹਿਣਾ ਬੰਦ ਕਰ ਦੇਣਾ ਚਾਹੀਦਾ।
ਇਹ ਮੈਨੂੰ ਪ੍ਰੇਸ਼ਾਨ ਕਰ ਰਿਹਾ ਹੈ ਕਿ ਅਜਿਹਾ ਹੋਇਆ ਹੈ।ਹੁਣ ਬਹੁਤ ਹੋ ਗਿਆ ਹੈ।ਸਰਕਾਰ ਨੂੰ ਜ਼ਰੂਰ ਕਾਰਵਾਈ ਕਰਨੀ ਚਾਹੀਦੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: crickter harbhajan singhHarbhajan SinghManipur Violence
Share216Tweet135Share54

Related Posts

Pain Killer ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ : 100 mg ਤੋਂ ਵੱਧ ਵਾਲੀਆਂ ਗੋਲੀਆਂ ‘ਤੇ ਲਾਇਆ ਬੈਨ

ਜਨਵਰੀ 1, 2026

LPG ਤੋਂ ਲੈ ਕੇ ਪੈਨ-ਆਧਾਰ ਲਿੰਕਿੰਗ ਤੱਕ, ਜਾਣੋ ਸਾਲ ਦੇ ਪਹਿਲੇ ਦਿਨ ਕਿਹੜੇ ਹੋਏ ਬਦਲਾਅ

ਜਨਵਰੀ 1, 2026

ਅੱਜ ਨਹੀਂ ਮਿਲੇਗਾ Online ਖਾਣਾ ! Swiggy, Zomato, Amazon ਤੋਂ Flipkart ਤੱਕ ਡਿਲੀਵਰੀ ਵਰਕਰਸ ਹੜਤਾਲ ‘ਤੇ

ਦਸੰਬਰ 31, 2025

ਵਿਕਸ਼ਿਤ ਭਾਰਤ G-RAM G ਐਕਟ ਰਾਜਾਂ ਤੇ ਉਹਨਾਂ ਨੂੰ ਪਹੁੰਚਾਏਗਾ ₹17,000 ਕਰੋੜ ਦਾ ਲਾਭ

ਦਸੰਬਰ 29, 2025

Weather Update: ਅਗਲੇ ਦੋ ਦਿਨ ਉਤਰੀ ਭਾਰਤ ‘ਚ ਪਏਗੀ ਸੰਘਣੀ ਧੁੰਦ, IMD ਨੇ ਜਾਰੀ ਕੀਤੀ ਚਿਤਾਵਨੀ

ਦਸੰਬਰ 29, 2025

ਅਰਾਵਲੀ ਰੇਂਜ ਦੀ ਨਵੀਂ ਪਰਿਭਾਸ਼ਾ ‘ਤੇ ਸੁਪਰੀਮ ਕੋਰਟ ਨੇ ਆਪਣੇ ਹੀ ਹੁਕਮ ‘ਤੇ ਲਗਾਈ ਰੋਕ

ਦਸੰਬਰ 29, 2025
Load More

Recent News

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਜਨਵਰੀ 1, 2026

BSNL ਨੇ ਲਾਂਚ ਕੀਤਾ ਨਵੇਂ ਸਾਲ ਦਾ ਕਿਫਾਇਤੀ ਪਲਾਨ, 400 ਲਾਈਵ ਚੈਨਲ ਵੀ ਮਿਲਣਗੇ

ਜਨਵਰੀ 1, 2026

Pain Killer ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ : 100 mg ਤੋਂ ਵੱਧ ਵਾਲੀਆਂ ਗੋਲੀਆਂ ‘ਤੇ ਲਾਇਆ ਬੈਨ

ਜਨਵਰੀ 1, 2026

ਨਵੇਂ ਸਾਲ ਦੇ ਦਿਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭੀੜ ਹੋਈ ਇਕੱਠੀ ਹੋਈ, ਕਈ ਸੜਕਾਂ ਬੰਦ

ਜਨਵਰੀ 1, 2026

ਸਸਤਾ ਹੋਇਆ ਹਵਾਈ ਸਫ਼ਰ, ATF ਦੀਆਂ ਕੀਮਤਾਂ ‘ਚ ਆਈ 7% ਗਿਰਾਵਟ

ਜਨਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.