ਮੰਗਲਵਾਰ, ਜੂਨ 23, 2026 05:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Bharat Jodo Yatra: ਸਾਂਸਦ ਮੁਹੰਮਦ ਸਦੀਕ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਸਮਰਪਿਤ ਗੀਤ ਕੀਤਾ ਲਾਂਚ

ਭਾਰਤ ਜੋੜੋ ਯਾਤਰਾ 10 ਜਨਵਰੀ ਨੂੰ ਪੰਜਾਬ ਵਿੱਚ ਦਾਖਲ ਹੋਵੇਗੀ ਅਤੇ 11 ਜਨਵਰੀ ਨੂੰ ਖੰਨਾ ਪਹੁੰਚੇਗੀ।

by Gurjeet Kaur
ਜਨਵਰੀ 4, 2023
in ਦੇਸ਼, ਪੰਜਾਬ, ਰਾਜਨੀਤੀ
0

Bharat Jodo Yatra Rahul Gandhi: ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਸਮਰਪਿਤ ਗੀਤ ਲਾਂਚ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਦੀ ਤਾਰੀਫ ਕਰਦੇ ਹੋਏ ਗੀਤ ਨੂੰ ਸ਼ੇਅਰ ਕੀਤਾ ਹੈ।ਸਾਦਿਕ ਦਾ ਇਹ ਗੀਤ ਸੋਸ਼ਲ ਮੀਡੀਆ ‘ਤੇ ਕਾਫੀ ਸੁਰਖੀਆਂ ਬਟੋਰ ਰਿਹਾ ਹੈ।

ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਆਪਣੇ ਗੀਤ ‘ਚ ਭਾਰਤ ਨੂੰ ਇਕਜੁੱਟ ਕਰਨ ਦੀ ਗੱਲ ਕੀਤੀ ਹੈ। ਗੀਤ ਦੇ ਬੋਲਾਂ ‘ਚ ਨਫਰਤ ਅਤੇ ਧਰਮ ਦੀ ਰਾਜਨੀਤੀ ਨੂੰ ਖਤਮ ਕਰਕੇ ਭਾਰਤ ਨੂੰ ਇਕਜੁੱਟ ਕਰਨ ਦੀ ਗੱਲ ਕੀਤੀ ਗਈ ਹੈ। ਇਸ ਗੀਤ ਨੂੰ ਸੁਣ ਕੇ ਲੋਕ ਕਾਫੀ ਸਕਾਰਾਤਮਕ ਟਿੱਪਣੀਆਂ ਕਰ ਰਹੇ ਹਨ।

 

ਯਾਤਰਾ 11 ਜਨਵਰੀ ਨੂੰ ਪੰਜਾਬ ਵਿੱਚ ਦਾਖ਼ਲ ਹੋਵੇਗੀ
ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 5 ਜਨਵਰੀ ਨੂੰ ਹਰਿਆਣਾ ਵਿੱਚ ਦਾਖ਼ਲ ਹੋਵੇਗੀ। ਫਿਰ 6 ਜਨਵਰੀ ਨੂੰ ਰਾਹੁਲ ਗਾਂਧੀ ਪਾਣੀਪਤ ‘ਚ ਰੈਲੀ ਕਰਨਗੇ। ਇਸ ਤੋਂ ਬਾਅਦ ਰਾਹੁਲ ਗਾਂਧੀ 8 ਜਨਵਰੀ ਨੂੰ ਕੁਰੂਕਸ਼ੇਤਰ ਦੇ ਬ੍ਰਹਮਸਰੋਵਰ ‘ਚ ਮਹਾ ਆਰਤੀ ‘ਚ ਸ਼ਾਮਲ ਹੋਣਗੇ। ਫਿਰ ਅੰਬਾਲਾ ਰਾਹੀਂ ਯਾਤਰਾ 11 ਜਨਵਰੀ ਨੂੰ ਪੰਜਾਬ ਵਿੱਚ ਪ੍ਰਵੇਸ਼ ਕਰੇਗੀ।

 

ਭਾਰਤ ਜੋੜੋ ਯਾਤਰਾ 10 ਜਨਵਰੀ ਨੂੰ ਪੰਜਾਬ ਵਿੱਚ ਦਾਖਲ ਹੋਵੇਗੀ ਅਤੇ 11 ਜਨਵਰੀ ਨੂੰ ਖੰਨਾ ਪਹੁੰਚੇਗੀ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਖੰਨਾ ਪੁੱਜੇ। ਇੱਥੇ ਉਨ੍ਹਾਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਵੀ ਕੀਤੀ। ਪੰਜਾਬ ਕਾਂਗਰਸ ਨੇ ਯਾਤਰਾ ਦੌਰਾਨ ਹਰ ਤਰ੍ਹਾਂ ਦੀਆਂ ਤਿਆਰੀਆਂ ਲਈ ਵੱਖ-ਵੱਖ ਆਗੂਆਂ ਤੇ ਵਰਕਰਾਂ ਦੀ ਜ਼ਿੰਮੇਵਾਰੀ ਤੈਅ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bharat Jodo YatraMP Muhammad Sadiqpro punjab tvpunjabi newsrahul gandhi
Share296Tweet185Share74

Related Posts

250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੋ ਦੋਸਤਾਂ ਲਈ ਬਣੀ ਕਾਲ; ਜਨਮਦਿਨ ਦਾ ਜਸ਼ਨ ਬਦਲਿਆ ਬਦਲਿਆ ਸੋਗ ‘ਚ

ਜੂਨ 22, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 22, 2026

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਰਾਹੀਂ ਨਵੀਂ ਜ਼ਿੰਦਗੀ ਦੇ ਰਹੀ ਹੈ

ਜੂਨ 22, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਜੂਨ 22, 2026

ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਜੂਨ 22, 2026
Load More

Recent News

ਲੇਬਰ ਪਾਰਟੀ ਦੇ ਵਧਦੇ ਦਬਾਅ ਵਿਚਕਾਰ ਕੀਰ ਸਟਾਰਮਰ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 22, 2026

Weather Update: ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ; ਅੱਜ 15 ਰਾਜਾਂ ਲਈ ਹੋਇਆ ਅਲਰਟ ਜਾਰੀ

ਜੂਨ 22, 2026

ਫਿਲੀਪੀਨਜ਼ ਦੇ ਇੱਕ ਸਕੂਲ ਵਿੱਚ ਗੋਲੀਬਾਰੀ; 3 ਵਿਦਿਆਰਥੀਆਂ ਦੀ ਮੌਤ, 5 ਜ਼ਖਮੀ

ਜੂਨ 22, 2026

250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੋ ਦੋਸਤਾਂ ਲਈ ਬਣੀ ਕਾਲ; ਜਨਮਦਿਨ ਦਾ ਜਸ਼ਨ ਬਦਲਿਆ ਬਦਲਿਆ ਸੋਗ ‘ਚ

ਜੂਨ 22, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.