ਮੰਗਲਵਾਰ, ਜੂਨ 30, 2026 02:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

MP ਸਤਨਾਮ ਸਿੰਘ ਸੰਧੂ ਵੱਲੋਂ ਦੇਸ਼ ਦੇ ਪਹਿਲੇ ਦੇਸੀ ਓਪਨ-ਐਕਸੈਸ ਕੁਆਂਟਮ ਕੰਪਿਊਟਰ ‘ਅਮਰਾਵਤੀ ਕੁਆਂਟਮ ਰੈਫ਼ਰੈਂਸ ਫ਼ੈਸਿਲਟੀਜ਼’ ਪ੍ਰਦਰਸ਼ਨ ਦਾ ਦੌਰਾ

ਆਂਧਰਾ ਪ੍ਰਦੇਸ਼ ’ਚ ਦੇਸ਼ ਦੇ ਪਹਿਲੇ ਦੇਸੀ ਕੁਆਂਟਮ ਕੰਪਿਊਟਿੰਗ ਮੋਡੀਊਲ ਦਾ ਪ੍ਰਦਰਸ਼ਨ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਦੇ ਵਿਸ਼ੇਸ਼ ਸੱਦੇ ’ਤੇ ਰਾਜ ਸਭਾ ਮੈਂਬਰ ਸੰਧੂ ਨੇ ‘ਅਮਰਾਵਤੀ 1Q’ ਕੁਆਂਟਮ ਸਿਸਟਮ ਦਾ ਜਾਇਜ਼ਾ ਲਿਆ।

by Pro Punjab Tv
ਮਈ 19, 2026
in Featured News, ਸਿੱਖਿਆ, ਕੇਂਦਰ, ਦੇਸ਼
0

ਆਂਧਰਾ ਪ੍ਰਦੇਸ਼ ’ਚ ਦੇਸ਼ ਦੇ ਪਹਿਲੇ ਦੇਸੀ ਕੁਆਂਟਮ ਕੰਪਿਊਟਿੰਗ ਮੋਡੀਊਲ ਦਾ ਪ੍ਰਦਰਸ਼ਨ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਦੇ ਵਿਸ਼ੇਸ਼ ਸੱਦੇ ’ਤੇ ਰਾਜ ਸਭਾ ਮੈਂਬਰ ਸੰਧੂ ਨੇ ‘ਅਮਰਾਵਤੀ 1Q’ ਕੁਆਂਟਮ ਸਿਸਟਮ ਦਾ ਜਾਇਜ਼ਾ ਲਿਆ। ਭਾਰਤ ਨੂੰ ਡੀਪ-ਟੈੱਕ (Deep-Tech) ਦੇ ਖੇਤਰ ਵਿੱਚ ਆਤਮ-ਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਆਂਧਰਾ ਪ੍ਰਦੇਸ਼ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਦੱਸ ਦੇਈਏ ਕਿ ਗੰਨਾਵਰਮ ਦੇ ਮੇਧਾ ਟਾਵਰਜ਼ ਵਿਖੇ ਸਥਾਪਿਤ ਇਹ ਕੁਆਂਟਮ ਮੋਡੀਊਲ ਦੇਸ਼ ਦੀਆਂ ਉਦਯੋਗਿਕ ਅਤੇ ਵਿਗਿਆਨਕ ਸਮਰੱਥਾਵਾਂ ਨੂੰ ਨਵੀਂ ਦਿਸ਼ਾ ਦੇ ਰਿਹਾ ਹੈ। ਸਾਂਸਦ ਸੰਧੂ ਨੇ ਉੱਥੇ ਮਾਈਨਸ 273°C (Absolute Zero) ਦੇ ਅਤਿ-ਕ੍ਰਾਇਓਜੈਨਿਕ ਤਾਪਮਾਨ ’ਤੇ ਕੰਮ ਕਰਨ ਵਾਲੇ “ਅਮਰਾਵਤੀ 1Q” ਕੁਆਂਟਮ ਹਾਰਡਵੇਅਰ ਸਿਸਟਮ ਦਾ ਨਿਰੀਖਣ ਕੀਤਾ। ਇਹ ਪ੍ਰਣਾਲੀ ਸਵਦੇਸ਼ੀ ਕੁਆਂਟਮ ਪੁਰਜ਼ਿਆਂ ਨੂੰ ਪਰਖਣ, ਬੈਂਚਮਾਰਕ ਕਰਨ ਅਤੇ ਪ੍ਰਮਾਣਿਤ ਕਰਨ ਵਾਲਾ ਦੇਸ਼ ਦਾ ਪਹਿਲਾ ਉਦਯੋਗ-ਪੱਖੀ ਹਾਰਡਵੇਅਰ ਟੈਸਟਬੈੱਡ ਹੈ।

ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਦੀ ਇਸ ਦੂਰਅੰਦੇਸ਼ੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ MP ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਅਮਰਾਵਤੀ ਵਿਖੇ IBM, TCS ਅਤੇ L&T ਵਰਗੀਆਂ ਦਿੱਗਜ ਕੰਪਨੀਆਂ ਦੇ ਸਹਿਯੋਗ ਨਾਲ ਵਿਕਸਤ ਹੋ ਰਿਹਾ ਇਹ ਕੁਆਂਟਮ ਈਕੋਸਿਸਟਮ ਭਾਰਤ ਨੂੰ ਗਲੋਬਲ ‘ਕੁਆਂਟਮ ਵੈਲੀ’ ਵਜੋਂ ਸਥਾਪਿਤ ਕਰੇਗਾ, ਜਿਸ ਦਾ ਪਹਿਲਾ ਪੂਰਨ ਕੰਪਿਊਟਰ ਦਸੰਬਰ 2026 ਤੱਕ ਤਿਆਰ ਹੋਣ ਦੀ ਉਮੀਦ ਹੈ।

MP ਸਤਨਾਮ ਸਿੰਘ ਸੰਧੂ ਨੇ ਪੰਜਾਬ ਦੇ ਭਵਿੱਖ ਲਈ ਇੱਕ ਵੱਡੀ ਉਮੀਦ ਜਤਾਉਂਦਿਆਂ ਆਖਿਆ ਕਿ ਪੰਜਾਬ ਦੀ ਆਰਥਿਕਤਾ, ਉਦਯੋਗਿਕ ਢਾਂਚੇ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਇਸੇ ਤਰਜ਼ ’ਤੇ ਇੱਕ ਉੱਚ-ਤਕਨੀਕੀ ਵਿਜ਼ਨ ਉਲੀਕਣ ਦੀ ਸਖ਼ਤ ਲੋੜ ਹੈ।

ਉਨ੍ਹਾਂ ਉਮੀਦ ਪ੍ਰਗਟਾਈ ਕਿ ਜੇਕਰ ਪੰਜਾਬ ਵਿੱਚ ਵੀ ਅਜਿਹਾ ਆਧੁਨਿਕ ਤਕਨਾਲੋਜੀ ਆਧਾਰਿਤ ਬਲੂਪ੍ਰਿੰਟ ਲਾਗੂ ਕੀਤਾ ਜਾਵੇ, ਤਾਂ ਸੂਬੇ ਦੇ ਨੌਜਵਾਨਾਂ ਲਈ ਇੱਥੇ ਹੀ ਵਿਸ਼ਵ-ਪੱਧਰੀ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਪੰਜਾਬ ਰਵਾਇਤੀ ਲੀਹਾਂ ਤੋਂ ਨਿਕਲ ਕੇ ਦੇਸ਼ ਦਾ ਮੋਹਰੀ ਤਕਨੀਕੀ ਤੇ ਆਰਥਿਕ ਗੜ੍ਹ ਬਣ ਕੇ ਉਭਰੇਗਾ।

Tags: latest newslatest UpdateMP Satnam Sandhupropunjabnewspropunjabtv
Share202Tweet126Share51

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026

ਫਰਾਂਸ ‘ਚ ਵੱਡਾ ਜਹਾਜ਼ ਹਾਦਸਾ; 11 ਲੋਕਾਂ ਦੀ ਮੌਤ

ਜੂਨ 29, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.