ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੱਜ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂਮੂਸੇਵਾਲਾ ਦੇ ਘਰ ਪੁੱਜੇ। ਇਸ ਮੌਕੇ ਉਨ੍ਹਾਂ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ।
ਦੱਸ ਦਈਏ ਕਿ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਖਿਆ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਅਦਾਕਾਰ ਦੀਪ ਸਿੱਧੂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਿਤ ਕੀਤੀ ਜਾਣੀ ਚਾਹੀਦੀ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਿੱਤਾ ਵੱਡਾ ਬਿਆਨ, ਅੱਜ ਸਿੱਧੂ ਦੇ ਕਤਲ ਦੇ 459 ਦਿਨ ਪੂਰੇ ਹੋਣ ‘ਤੇ ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਸੁਰੱਖਿਆ ਦੇਣਾ ਬੇਸ਼ੱਕ ਉਨ੍ਹਾਂ ਦਾ ਮੌਲਿਕ ਅਧਿਕਾਰ ਹੈ ਪਰ ਗੈਂਗਸਟਰਾਂ ਨੂੰ ਹੀਰੋ ਵਜੋਂ ਪੇਸ਼ ਕਰਨਾ ਕਿਸੇ ਤਰ੍ਹਾਂ ਆਮ ਲੋਕਾਂ ਨੂੰ ਨੀਵਾਂ ਦਿਖਾਉਣ ਦੇ ਬਰਾਬਰ ਹੈ।
ਇਸ ਤੋਂ ਕੀ ਸਾਬਤ ਹੁੰਦਾ ਹੈ ਕਿ ਗੈਂਗਸਟਰ ਐਨਕਾਂ ਲਗਾਉਂਦੇ ਹਨ ਨਾ ਕਿ ਹੱਥਕੜੀਆਂ।ਉਸ ਨੇ ਇੱਕ ਵਾਰ ਫਿਰ ਸਿੱਧੂ ਮੂਸੇ ਵਾਲਾ ਲਈ ਇਨਸਾਫ਼ ਦੀ ਮੰਗ ਕੀਤੀ।ਉਸ ਨੇ ਸੋਸ਼ਲ ਮੀਡੀਆ ‘ਤੇ ਇਹ ਪੋਸਟ ਪਾਈ।
ਇਸ ਮੌਰੇ ਸੰਗਰੂਰ ਤੋਂ ਐਮਪੀ ਸਿਮਰਨਜੀਤ ਸਿੰਘ ਮਾਨ ਨੇ ਸਿੱਧੂਮੂਸੇਵਾਲਾ ਦੀ ਹਵੇਲੀ ਵਿਚ ਜਾ ਕੇ ਉਨ੍ਹਾਂ ਦੇ ਟੈਕਟਰ ਕੋਲ ਖੜ ਕੇ ਤਸਵੀਰ ਖਿਚਵਾਈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h