ਬੁੱਧਵਾਰ, ਸਤੰਬਰ 10, 2025 02:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ਼ਰਾਬ ਦੇ ਕਾਰੋਬਾਰ ‘ਚ ਹੋਣ ਵਾਲੀ ਕਾਲਾਬਾਜ਼ਾਰੀ ਨੂੰ ਰੋਕਣ ਲਈ MRP ‘ਤੇ ਸ਼ਰਾਬ ਵੇਚਣ ਦੀ ਤਿਆਰੀ ‘ਚ ਪੰਜਾਬ ਸਰਕਾਰ

by propunjabtv
ਮਈ 20, 2022
in ਦੇਸ਼, ਪੰਜਾਬ
0

ਪੰਜਾਬ ਦੇ ਖਾਲੀ ਖਜ਼ਾਨੇ ਨੂੰ ਭਰਨ ਲਈ ਪੰਜਾਬ ਸਰਕਾਰ ਨਵੇਂ ਉਪਰਾਲੇ ਕਰਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਰਾਬ ‘ਤੇ ਨਵੀਂ ਆਬਕਾਰੀ ਨੀਤੀ ਨੂੰ ਲੈ ਕੇ ਅੱਜ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ। ਸ਼ਰਾਬ ‘ਤੇ ਨਵੀਂ ਆਬਕਾਰੀ ਨੀਤੀ ਨੂੰ ਜੁਲਾਈ ਮਹੀਨੇ ਤੋਂ ਲਾਗੂ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਪੰਜਾਬ ਸਰਕਾਰ ਨਵੀਂ ਸ਼ਰਾਬ ਨੀਤੀ ਰਾਹੀਂ ਜਿੱਥੇ ਖਾਲੀ ਖਜ਼ਾਨੇ ਨੂੰ ਭਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਉੱਥੇ ਹੀ ਸ਼ਰਾਬ ਦੇ ਕਾਰੋਬਾਰ ਵਿੱਚ ਹੋਣ ਵਾਲੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਵੀ ਵਿਉਂਤਬੰਦੀ ਕਰਨ ਲੱਗੀ ਹੈ।ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦਿੱਲੀ ਦੀ ਤਰਜ਼ ’ਤੇ ਸ਼ਰਾਬ ਨੀਤੀ ਵਿੱਚ ਕੁਝ ਬਦਲਾਅ ਕਰ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਸ਼ਰਾਬ ਨੂੰ ਐੱਮਆਰਪੀ ’ਤੇ ਵੇਚਣ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਹਾਲਾਂਕਿ ਪਹਿਲਾਂ ਵੀ ਸ਼ਰਾਬ ਦੀਆਂ ਬੋਤਲਾਂ ’ਤੇ ਐੱਮਆਰਪੀ ਲੱਗਿਆ ਹੁੰਦਾ ਹੈ, ਪਰ ਸ਼ਰਾਬ ਨੂੰ ਐੱਮਆਰਪੀ ਤੋਂ ਮਹਿੰਗੇ ਭਾਅ ’ਤੇ ਵੇਚਿਆ ਜਾਂਦਾ ਹੈ। ਇਸ ਲਈ ‘ਆਪ’ ਸਰਕਾਰ ਸ਼ਰਾਬ ਨੂੰ ਐੱਮਆਰਪੀ ’ਤੇ ਵੇਚਣ ਦੀ ਤਰਜੀਹ ਦੇ ਰਹੀ ਹੈ। ਇਸ ਤੋਂ ਇਲਾਵਾ ‘ਆਪ’ ਸਰਕਾਰ ਸੂਬੇ ਵਿੱਚ ਠੇਕਿਆਂ ਦੇ ਗਰੁੱਪਾਂ ਨੂੰ ਵੱਡਾ ਕਰਨ ਲਈ ਰਣਨੀਤੀ ਤਿਆਰ ਕਰ ਰਹੀ ਹੈ। ਹਾਲਾਂਕਿ ਇਸ ਬਾਰੇ ਅਧਿਕਾਰਤ ਫ਼ੈਸਲਾ ਕੋਈ ਨਹੀਂ ਲਿਆ ਗਿਆ। ਇਸ ਤੋਂ ਪਹਿਲਾਂ 31 ਮਾਰਚ 2022 ਨੂੰ ਪੰਜਾਬ ਸਰਕਾਰ ਨੇ ਵਿੱਤ ਵਰ੍ਹੇ 2022-23 ਦੇ ਪਹਿਲੇ ਤਿੰਨ ਮਹੀਨੇ 1 ਅਪਰੈਲ ਤੋਂ 30 ਜੂਨ ਤੱਕ ਪੁਰਾਣੀ ਸ਼ਰਾਬ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਸੀ। ਜਦੋਂ ਕਿ ਤਿੰਨ ਮਹੀਨੇ ਸ਼ਰਾਬ ਦੇ ਠੇਕਿਆਂ ਨੂੰ ਚਲਾਉਣ ਲਈ ਮੌਜੂਦਾ ਲਾਇਸੈਂਸ ਧਾਰਕਾਂ ਨੂੰ ਗਰੁੱਪ/ਜ਼ੋਨ ਲਈ ਵਿੱਤੀ ਸਾਲ 2021-22 ਨਾਲੋਂ ਘੱਟੋ-ਘੱਟ ਗਰੰਟੀ ਮਾਲੀਏ ਉੱਤੇ 1.75 ਫੀਸਦ ਵਾਧੂ ਮਾਲੀਆ ਦੇਣਾ ਪਵੇਗਾ। ਪੰਜਾਬ ਸਰਕਾਰ ਨੇ ਚਲੰਤ ਮਾਲੀ ਵਰ੍ਹੇ ਲਈ ਸ਼ਰਾਬ ਦੀ ਵਿਕਰੀ ਤੋਂ 1910 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਰੱਖਿਆ ਹੈ। ਇਸ ਤੋਂ ਪਹਿਲਾਂ 1410 ਕਰੋੜ ਰੁਪਏ ਮਾਲੀਆ ਇਕੱਠਾ ਹੁੰਦਾ ਸੀ। ਕਾਂਗਰਸ ਸਰਕਾਰ ਨੇ ਪਿਛਲੇ ਸਾਲ ਸ਼ਰਾਬ ਦੇ ਕਾਰੋਬਾਰ ਤੋਂ 7 ਹਜ਼ਾਰ ਰੁਪਏ ਦਾ ਮਾਲੀਆ ਕਮਾਉਣ ਦਾ ਟੀਚਾ ਰੱਖਿਆ ਸੀ, ਪਰ ‘ਆਪ’ ਸਰਕਾਰ ਇਸ ਨੂੰ 8 ਹਜ਼ਾਰ ਕਰੋੜ ਰੁਪਏ ਸਾਲਾਨਾ ਤੱਕ ਪਹੁੰਚਾਉਣ ’ਤੇ ਵਿਚਾਰ ਕਰ ਰਹੀ ਹੈ।

 

Tags: black marketliquor businesspunjab govtsell liquor
Share200Tweet125Share50

Related Posts

‘ਆਪ’ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਤੰਬਰ 10, 2025

ਮੌਸਮ ਅਪਡੇਟ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਸਤੰਬਰ 10, 2025

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ” : ਮੰਤਰੀ ਹਰਪਾਲ ਚੀਮਾ

ਸਤੰਬਰ 10, 2025

CM ਮਾਨ ਨੂੰ ਹਸਪਤਾਲ ‘ਚ ਮਿਲੇ ਰਾਜਪਾਲ ਕਟਾਰੀਆ, ਕਿਹਾ . . .

ਸਤੰਬਰ 10, 2025

CM ਮਾਨ ਦਾ ਹਾਲ ਪੁੱਛਣ ਲਈ ਫੋਰਟਿਸ ਹਸਪਤਾਲ ਜਾਣਗੇ ਰਾਜਪਾਲ ਗੁਲਾਬ ਚੰਦ ਕਟਾਰੀਆ

ਸਤੰਬਰ 10, 2025

ਟੈਰਿਫ ਵਿਵਾਦ ਵਿਚਾਲੇ ਬੋਲੇ ਟਰੰਪ, ਕਿਹਾ ‘ਸਭ ਤੋਂ ਚੰਗੇ ਦੋਸਤ PM ਮੋਦੀ ਨਾਲ ਗੱਲ ਕਰਾਂਗਾ…’

ਸਤੰਬਰ 10, 2025
Load More

Recent News

‘ਆਪ’ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਤੰਬਰ 10, 2025

ਮੌਸਮ ਅਪਡੇਟ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਸਤੰਬਰ 10, 2025

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ” : ਮੰਤਰੀ ਹਰਪਾਲ ਚੀਮਾ

ਸਤੰਬਰ 10, 2025

CM ਮਾਨ ਨੂੰ ਹਸਪਤਾਲ ‘ਚ ਮਿਲੇ ਰਾਜਪਾਲ ਕਟਾਰੀਆ, ਕਿਹਾ . . .

ਸਤੰਬਰ 10, 2025

Apple iPhone 17 ਸੀਰੀਜ਼ ਤੋਂ ਲੈ ਕੇ Airpods Pro 3 ਅਤੇ ਵਾਚ ਤੱਕ, ਕੀਮਤ ਅਤੇ ਵਿਸ਼ੇਸ਼ਤਾਵਾਂ ਦੀ ਪੂਰੀ ਜਾਣਕਾਰੀ ਜਾਣੋ

ਸਤੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.