ਸ਼ਨੀਵਾਰ, ਜੂਨ 7, 2025 04:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Badshah ਦੇ ਗਾਣੇ ‘Kala Chashma’ ‘ਤੇ MS Dhoni, Hardik Pandya ਨੇ ਕੀਤਾ ਕਮਾਲ ਡਾਂਸ, ਵਾਇਰਲ ਹੋਈ ਵੀਡੀਓ

ਭਾਰਤੀ ਕ੍ਰਿਕਟ ਟੀਮ ਦੇ ਸਭ ਤੋਂ ਸਫਲ ਕਪਤਾਨ ਮਹਿੰਦਰ ਸਿੰਘ ਧੋਨੀ ਇਨ੍ਹੀਂ ਦਿਨੀਂ ਦੁਬਈ 'ਚ ਆਪਣੀ ਪਤਨੀ ਅਤੇ ਦੋਸਤਾਂ ਨਾਲ ਕ੍ਰਿਕਟ ਤੋਂ ਦੂਰ ਨਜ਼ਰ ਪਾਰਟੀ ਕਰਦੇ ਨਜ਼ਰ ਆ ਰਹੇ ਹਨ। ਇੱਥੋਂ ਉਨ੍ਹਾਂ ਦੀ ਪਤਨੀ ਨੇ ਵੀ ਉਨ੍ਹਾਂ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ।

by propunjabtv
ਨਵੰਬਰ 27, 2022
in ਕ੍ਰਿਕਟ, ਖੇਡ
0

MS Dhoni in Dubai: ਚੇਨਈ ਸੁਪਰ ਕਿੰਗਜ਼ ਦੇ ਕਪਤਾਨ (CSK Captain 2023) ਮਹਿੰਦਰ ਸਿੰਘ ਧੋਨੀ (MS Dhoni) ਇਸ ਸਮੇਂ ਦੁਬਈ ‘ਚ ਹਨ। ਉਹ ਸ਼ੁੱਕਰਵਾਰ ਸ਼ਾਮ ਨੂੰ ਇੱਕ ਜਨਮਦਿਨ ਪਾਰਟੀ ਵਿੱਚ ਸ਼ਾਮਲ ਹੋਏ, ਜਿਸ ‘ਚ ਉਨ੍ਹਾਂ ਦੀ ਪਤਨੀ ਸਾਕਸ਼ੀ ਧੋਨੀ (Sakshi Dhoni) ਅਤੇ ਹਾਰਦਿਕ ਪੰਡਿਯਾ (Hardik Pandya) ਵੀ ਸ਼ਾਮਲ ਹੋਏ। ਕੁਝ ਦਿਨ ਪਹਿਲਾਂ (19 ਨਵੰਬਰ) ਸਾਕਸ਼ੀ ਨੇ ਵੀ ਆਪਣਾ ਜਨਮਦਿਨ ਮਨਾਇਆ ਸੀ। ਇਸ ਤੋਂ ਬਾਅਦ ਧੋਨੀ ਅਤੇ ਸਾਕਸ਼ੀ ਦੁਬਈ ਪਹੁੰਚ ਗਏ।

Ms Dhoni with Hardik Pandya are enjoying birthday party in Dubai ft. Badshah 🎉🎈❤️#MSDhoni #HardikPandya #Badshah pic.twitter.com/ak8oB8j5Xr

— MS Dhoni 7781 #TataIPL #ChennaiSuperKings (@msdhoni_7781) November 27, 2022

ਬੇਸ਼ੱਕ ਧੋਨੀ ਸੋਸ਼ਲ ਮੀਡੀਆ ‘ਤੇ ਐਕਟਿਵ ਨਹੀਂ ਹਨ ਪਰ ਉਨ੍ਹਾਂ ਦੀ ਪਤਨੀ ਸਾਕਸ਼ੀ ਧੋਨੀ ਸਮੇਂ-ਸਮੇਂ ‘ਤੇ ਧੋਨੀ ਦੀਆਂ ਝਲਕੀਆਂ ਉਨ੍ਹਾਂ ਦੇ ਫੈਨਸ ਲਈ ਸ਼ੇਅਰ ਕਰਦੀ ਰਹਿੰਦੀ ਹੈ। ਜਿਸ ਨੂੰ ਦੇਖ ਕੇ ਧੋਨੀ ਦੇ ਫੈਨਸ ਕਾਫੀ ਖੁਸ਼ ਹੁੰਦੇ ਹਨ। ਇਸ ਦੌਰਾਨ ਸਾਕਸ਼ੀ ਨੇ ਆਪਣੀ ਇੰਸਟਾ ਸਟੋਰੀ ‘ਤੇ ਕੁਝ ਵੀਡੀਓਜ਼ ਸ਼ੇਅਰ ਕੀਤੀਆਂ ਹਨ, ਜਿਸ ‘ਚ ਧੋਨੀ ਡੀਜੇ ਚੇਤਾਸ ਨਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ।

ਸਾਕਸ਼ੀ ਨੇ ਸ਼ੇਅਰ ਕੀਤੀ ਇੰਸਟਾ ਸਟੋਰੀ

ਮਹਿੰਦਰ ਸਿੰਘ ਧੋਨੀ ਦੀ ਪਤਨੀ ਸਾਕਸ਼ੀ ਧੋਨੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਕਈ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇੰਸਟਾਗ੍ਰਾਮ ‘ਤੇ ਉਸ ਦੇ 4.8 ਮਿਲੀਅਨ ਤੋਂ ਵੱਧ ਫੋਲੋਅਰਜ਼ ਹਨ, ਜੋ ਉਸ ਦੀ ਅਤੇ ਧੋਨੀ ਦੀ ਝਲਕ ਦੇਖਣ ਲਈ ਬੇਤਾਬ ਹਨ। ਸਾਕਸ਼ੀ ਧੋਨੀ ਨੇ ਹਾਲ ਹੀ ‘ਚ ਆਪਣੀ ਇੰਸਟਾ ਸਟੋਰੀ ‘ਤੇ ਕੁਝ ਵੀਡੀਓਜ਼ ਸ਼ੇਅਰ ਕੀਤੀਆਂ ਹਨ।

ਉਂਝ ਤਾਂ ਧੋਨੀ ਬਹੁਤ ਸ਼ਾਂਤ ਸੁਭਾਅ ਦੇ ਹਨ। ਉਹ ਜ਼ਿਆਦਾਤਰ ਪਾਰਟੀਆਂ ਤੋਂ ਦੂਰ ਰਹਿੰਦੇ ਹਨ। ਪਰ ਦੁਬਈ ‘ਚ ਆਯੋਜਿਤ ਇਸ ਜਨਮਦਿਨ ਸਮਾਰੋਹ ‘ਚ ਉਹ ਨਾ ਸਿਰਫ ਪਹੁੰਚੇ ਸਗੋਂ ਉੱਥੇ ਪੰਡਿਯਾ ਨਾਲ ਖੂਬ ਡਾਂਸ ਵੀ ਕੀਤਾ। ਇਸ ਪਾਰਟੀ ‘ਚ ਰੈਪਰ ਅਤੇ ਸਿੰਦਰ ਬਾਦਸ਼ਾਹ ਵੀ ਮੌਜੂਦ ਸੀ। ਧੋਨੀ ਅਤੇ ਪੰਡਿਯਾ ਬਾਦਸ਼ਾਹ ਦੇ ਗਾਣੇ ‘ਆਗ ਲਗਾ ਦੇ ਬੇਬੀ ਫਾਇਰ’ ਅਤੇ ‘ਕਾਲਾ ਚਸ਼ਮਾ’ ‘ਤੇ ਡਾਂਸ ਕੀਤਾ। ਇਸ ਵੀਡੀਓ ਨੂੰ ਦੇਖਣ ਲਈ ਤੁਸੀਂ ਸਾਕਸ਼ੀ ਦੀ ਇੰਸਟਾਗ੍ਰਾਮ ਸਟੋਰੀ ਦੇਖ ਸਕਦੇ ਹੋ।

https://propunjabtv.com/wp-content/uploads/2022/11/Dhoni-Party-Video.mp4

ਵੀਡੀਓ ‘ਚ ਮਹਿੰਦਰ ਸਿੰਘ ਧੋਨੀ ਵੀ ਕਾਫੀ ਪਾਰਟੀ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ‘ਚ ਉਨ੍ਹਾਂ ਨਾਲ ਹਾਰਦਿਕ ਪੰਡਯਾ ਅਤੇ ਕਰੁਣਾਲ ਪੰਡਿਯਾ ਵੀ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਦੂਸਰੀ ਵੀਡੀਓ ‘ਚ ਧੋਨੀ ਮਸ਼ਹੂਰ ਡੀਜੇ ਚੇਤਾ ਦੇ ਨਾਲ ਖੜ੍ਹੇ ਹੋ ਕੇ ਖੂਬ ਆਨੰਦ ਲੈਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਧੋਨੀ ਨੇ ਚਿੱਟੇ ਰੰਗ ਦੀ ਕਮੀਜ਼ ਪਾਈ ਹੋਈ ਹੈ ਅਤੇ ਕਾਫੀ ਕੂਲ ਨਜ਼ਰ ਆ ਰਹੇ ਹਨ।

https://propunjabtv.com/wp-content/uploads/2022/11/Dhoni-Party-Video-2.mp4

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BadshahHardik Pandyams dhoniMS Dhoni Dance Video With BadshahMS Dhoni NewsMS Dhoni Party With Badshahpro punjab tvpunjabi newsSakshi Dhoni
Share248Tweet155Share62

Related Posts

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

IPL 2025 ‘ਚ ਕਿਸ ਟੀਮ ਨੂੰ ਮਿਲਿਆ ਕਿੰਨਾ ਇਨਾਮ, RCB ਹੋਈ ਮਾਲਾਮਾਲ

ਜੂਨ 4, 2025

ਅੱਖਾਂ ‘ਚ ਹੰਝੂ ਉਦਾਸ ਚਿਹਰਾ, ਮੈਦਾਨ ‘ਚ ਭਾਵੁਕ ਹੋਈ ਪ੍ਰੀਤੀ ਜ਼ਿੰਟਾ, Viral ਹੋ ਰਹੀ Video

ਜੂਨ 4, 2025

IPL 2025: IPL 2025 Final ਨੂੰ ਲੈ ਕੇ ਆਈ ਵੱਡੀ ਅਪਡੇਟ

ਜੂਨ 3, 2025

IPL 2025: Punjab Kings ਤੇ RCB ਵਿਚਕਾਰ ਅੱਜ Final ਮੁਕਾਬਲਾ, ਕੀ IPL ਨੂੰ ਮਿਲੇਗਾ ਨਵਾਂ ਚੈਂਪੀਅਨ

ਜੂਨ 3, 2025

Punjab Kings ਨੂੰ ਲੱਗਾ ਝਟਕਾ, ਦਿੱਗਜ਼ ਕ੍ਰਿਕਟਰ ਨੇ ਲਿਆ ਅਚਾਨਕ ਸਨਿਆਸ

ਜੂਨ 2, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.