ਮੰਗਲਵਾਰ, ਮਈ 19, 2026 02:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਰਾਕੇਸ਼ ਟਿਕੈਤ’ ਨੇ ਕਿਹਾ ਕਿ ‘ਦੇਸ਼’ ਦੇ ਕਿਸਾਨ MSP ’ਤੇ ਅੰਦੋਲਨ ਕਰਨ ਲਈ ਤਿਆਰ ਰਹਿਣ

by propunjabtv
ਅਪ੍ਰੈਲ 16, 2022
in ਦੇਸ਼, ਪੰਜਾਬ
0

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੇਸ਼ ਦੇ ਕਿਸਾਨਾਂ ਨੂੰ ਕਿਹਾ ਕਿ ਦੇਸ਼ ਦੇ ਕਿਸਾਨੋ ਸਮਰਥਨ ਮੁੱਲ਼ ਲਈ ਅੰਦੋਲਨ ਕਰਨ ਲਈ ਤਿਆਰ ਹੋ ਜਾਓ | ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਦੇਸ਼ ਵੋਟ ਨਾਲ ਨਹੀਂ, ਅੰਦੋਲਨ ਨਾਲ ਬਚੇਗਾ”। ਰਾਕੇਸ਼ ਟਿਕੈਤ ਨੇ ਲਿਖਿਆ, “ਦੇਸ਼ ਦਾ ਕਿਸਾਨ MSP ’ਤੇ ਅੰਦੋਲਨ ਲਈ ਤਿਆਰ ਰਹੇ।

देश का किसान एमएसपी पर आंदोलन के लिए तैयार रहें।
देश वोट से नहीं देश आंदोलन से बचेगा। https://t.co/GhRNTdJABQ

— Rakesh Tikait (@RakeshTikaitBKU) April 16, 2022

ਇਕ ਹੋਰ ਟਵੀਟ ਕਰਦਿਆਂ ਰਾਕੇਸ਼ ਟਿਕੈਤ ਨੇ ਲਿਖਿਆ, “2022 ਵਿਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਕੀਤੀ ਗਈ ਸੀ ਪਰ ਕਿਸਾਨਾਂ ਦੀ ਆਮਦਨ ਵਿਚ ਇਸ ਸਾਲ 50 ਫੀਸਦ ਤੱਕ ਗਿਰਾਵਟ ਆਏਗੀ ਕਿਉਂਕਿ ਖਾਦ ਦੀਆਂ ਕੀਮਤਾਂ ਵਿਚ 20 ਫੀਸਦ ਵਾਧਾ ਹੋਇਆ ਹੈ। ਕੇਂਦਰ ਕਿਸਾਨਾਂ ਲਈ ਤੇਲ-ਖਾਦ ਅਤੇ ਹੋਰ ਉਤਪਾਦਾਂ ਦੀ ਮਹਿੰਗਾਈ ’ਤੇ ਰੋਕ ਦੇ ਕਦਮ ਤੁਰੰਤ ਚੁੱਕੇ”। ਟਿਕੈਤ ਨੇ ਕਿਹਾ ਕਿ ਦੇਸ਼ ਦੇ ਸਾਰੇ ਸੂਬਿਆਂ ਦੀ ਰਾਜਧਾਨੀ ਦਿੱਲੀ ਨੂੰ ਬਣਾਉਣਾ ਹੋਵੇਗਾ।

ਦੱਸ ਦੇਈਏ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਹੁਣ ਮੱਧ ਪ੍ਰਦੇਸ਼ ‘ਚ ਵੱਡਾ ਐਲਾਨ ਕੀਤਾ ਹੈ। ਉਹਨਾਂ ਨੇ ਸੂਬੇ ਦੇ ਕਿਸਾਨਾਂ ਨੂੰ ਅੰਦੋਲਨ ਲਈ ਤਿਆਰ ਰਹਿਣ ਲਈ ਕਿਹਾ ਹੈ। ਉਹਨਾਂ ਚਿਤਾਵਨੀ ਦਿੱਤੀ ਹੈ ਕਿ ਕਿਸਾਨਾਂ ਦੇ ਹੱਕਾਂ ਲਈ ਲੜਨ ਲਈ ਭੋਪਾਲ ਨੂੰ ਦਿੱਲੀ ਬਣਾਉਣਾ ਪਵੇਗਾ। ਇਸ ਦੇ ਲਈ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਤਿਆਰ ਰਹਿਣਾ ਹੋਵੇਗਾ।ਰਾਕੇਸ਼ ਟਿਕੈਤ ਨੇ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਜਾਗਰੂਕ ਹੋਣ ਅਤੇ ਅੰਦੋਲਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ। ਕਿਸਾਨਾਂ ਦੇ ਹਿੱਤਾਂ ਲਈ ਲੜਨ ਲਈ ਭੋਪਾਲ ਨੂੰ ਵੀ ਦਿੱਲੀ ਬਣਾਉਣਾ ਪਵੇਗਾ।

Tags: farmars protestindiarakesh tikait
Share200Tweet125Share50

Related Posts

MP ਸਤਨਾਮ ਸਿੰਘ ਸੰਧੂ ਵੱਲੋਂ ਦੇਸ਼ ਦੇ ਪਹਿਲੇ ਦੇਸੀ ਓਪਨ-ਐਕਸੈਸ ਕੁਆਂਟਮ ਕੰਪਿਊਟਰ ‘ਅਮਰਾਵਤੀ ਕੁਆਂਟਮ ਰੈਫ਼ਰੈਂਸ ਫ਼ੈਸਿਲਟੀਜ਼’ ਪ੍ਰਦਰਸ਼ਨ ਦਾ ਦੌਰਾ

ਮਈ 19, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੀਆਂ ਪਟੀਸ਼ਨਾਂ ਖਾਰਜ

ਮਈ 19, 2026

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਮਈ 19, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਮਈ 19, 2026
Load More

Recent News

MP ਸਤਨਾਮ ਸਿੰਘ ਸੰਧੂ ਵੱਲੋਂ ਦੇਸ਼ ਦੇ ਪਹਿਲੇ ਦੇਸੀ ਓਪਨ-ਐਕਸੈਸ ਕੁਆਂਟਮ ਕੰਪਿਊਟਰ ‘ਅਮਰਾਵਤੀ ਕੁਆਂਟਮ ਰੈਫ਼ਰੈਂਸ ਫ਼ੈਸਿਲਟੀਜ਼’ ਪ੍ਰਦਰਸ਼ਨ ਦਾ ਦੌਰਾ

ਮਈ 19, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੀਆਂ ਪਟੀਸ਼ਨਾਂ ਖਾਰਜ

ਮਈ 19, 2026

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਮਈ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.