ਸ਼ਨੀਵਾਰ, ਜੁਲਾਈ 25, 2026 07:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਕਣਕ-ਝੋਨੇ ਤੋਂ ਬਿਨ੍ਹਾਂ ਮੂੰਗੀ ‘ਤੇ ਵੀ ਮਿਲੇਗੀ MSP

by propunjabtv
ਮਈ 6, 2022
in ਪੰਜਾਬ
0

ਪੰਜਾਬ ਵਿੱਚ ਫ਼ਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਅਤੇ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਮੂੰਗੀ ਦੀ ਫ਼ਸਲ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਾ ਐਲਾਨ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਡਾ ਐਲਾਨ ਕੀਤਾ ਹੈ। ਇਸ ਵਾਰ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਫ਼ਸਲ ਖਰੀਦੇਗੀ। ਮੂੰਗੀ ਤੋਂ ਬਾਅਦ ਕਿਸਾਨ ਝੋਨੇ ਦੀ 126 ਕਿਸਮ ਤੇ ਬਾਸਮਤੀ ਦੀ ਫ਼ਸਲ ਬੀਜ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਣਕ ਤੇ ਝੋਨੇ ਦੇ ਨਾਲ ਇੱਕ ਹੋਰ ਫ਼ਸਲ ਖਰੀਦਣ ਦੀ ਪਹਿਲਕਦਮੀ ਕੀਤੀ ਹੈ।

ਉਨ੍ਹਾਂ ਕਿਹਾ ਕਿਸਰਕਾਰ ਦਾ ਕਿਸਾਨਾਂ ਲਈ ਇਤਿਹਾਸਕ ਫੈਸਲਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲੀ ਵਿਭਿੰਨਤਾ ਵੱਲ ਕਦਮ ਚੁੱਕਣਾ ਚਾਹੀਦਾ ਹੈ। ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾ, ਪਾਣੀ ਤੇ ਧਰਤੀ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਸੂਬੇ ਵਿੱਚ ਖੇਤੀ ਸੁਧਾਰਾਂ ਸਬੰਧੀ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਕਣਕ ਤੇ ਝੋਨੇ ਦੀ ਫ਼ਸਲ ਦੇ ਨਾਲ ਹੁਣ 55 ਦਿਨ ਵਿੱਚ ਤਿਆਰ ਹੋਣ ਵਾਲੀ ਮੂੰਗੀ ਦੀ ਫ਼ਸਲ ਵੀ ਬੀਜਣ, ਜਿਸ ’ਤੇ ਸਰਕਾਰ MSP ਦੇਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਹਵਾ, ਪਾਣੀ ਤੇ ਜ਼ਮੀਨ ਤਿੰਨੇ ਹੀ ਪ੍ਰਦੂਸ਼ਿਤ ਹਨ, ਜਿਨ੍ਹਾਂ ਨੂੰ ਠੀਕ ਕਰਨ ਦਾ ਸਮਾਂ ਆ ਗਿਆ ਹੈ ਤੇ ਇਹ ਤਾਂ ਹੀ ਠੀਕ ਹੋਵੇਗੀ, ਜੇਕਰ  ਸਾਰੇ ਮਿਲ ਕੇ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਦਾ ਚੱਕਰ ਬਦਲਣ, ਜਿਸ ਲਈ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਮੂੰਗੀ ਦੀ ਫ਼ਸਲ ਜਲਦੀ ਤਿਆਰ ਹੋ ਜਾਂਦੀ ਹੈ, ਇਸ ਲਈ ਕਿਸਾਨ ਮੂੰਗੀ ਦੀ ਫ਼ਸਲ ਬੀਜਣੀ ਸ਼ੁਰੂ ਕਰਨ।

Tags: cm bhagwant mannfarmers
Share201Tweet126Share50

Related Posts

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026
Load More

Recent News

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.