ਵੀਰਵਾਰ, ਸਤੰਬਰ 3, 2026 04:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Kieron Pollard IPL Retirement: ਕੀਰੋਨ ਪੋਲਾਰਡ ਨੇ ਕੀਤਾ IPL ਤੋਂ ਸੰਨਿਆਸ ਲੈਣ ਦਾ ਐਲਾਨ

Kieron Pollard retirement from the IPL: ਮੁੰਬਈ ਇੰਡੀਅਨਜ਼ ਦੇ ਦਿੱਗਜ ਖਿਡਾਰੀ ਕੀਰੋਨ ਪੋਲਾਰਡ ਨੇ ਆਈਪੀਐਲ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਮਤਲਬ ਕਿ ਹੁਣ ਪੋਲਾਰਡ IPL ਨਹੀਂ ਖੇਡੇਗਾ।

by propunjabtv
ਨਵੰਬਰ 15, 2022
in Featured News, ਕ੍ਰਿਕਟ, ਖੇਡ
0

Kieron Pollard retirement from the IP: ਮੁੰਬਈ ਇੰਡੀਅਨਜ਼ ਦੇ ਦਿੱਗਜ ਖਿਡਾਰੀ ਕੀਰੋਨ ਪੋਲਾਰਡ ਨੇ ਆਈਪੀਐਲ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਯਾਨੀ ਹੁਣ ਪੋਲਾਰਡ IPL ਨਹੀਂ ਖੇਡੇਗਾ। ਆਈਪੀਐਲ ‘ਚ ਕੀਰੋਨ ਪੋਲਾਰਡ ਦਾ ਪ੍ਰਦਰਸ਼ਨ ਹਾਲ ਦੇ ਸਮੇਂ ਵਿੱਚ ਬਹੁਤ ਖ਼ਰਾਬ ਰਿਹਾ ਹੈ। ਪੋਲਾਰਡ ਪਿਛਲੇ ਸੀਜ਼ਨ ‘ਚ ਪੂਰੀ ਤਰ੍ਹਾਂ ਫਲਾਪ ਰਿਹਾ ਸੀ।

ਆਈਪੀਐਲ 2022 ਵਿੱਚ ਪੋਲਾਰਡ ਨੇ 14.40 ਦੀ ਔਸਤ ਨਾਲ 144 ਦੌੜਾਂ ਬਣਾਈਆਂ। ਦੱਸ ਦੇਈਏ ਕਿ 2010 ਦੀ ਨਿਲਾਮੀ ‘ਚ ਮੁੰਬਈ ਨੇ ਪੋਲਾਰਡ ਨੂੰ ਖਰੀਦਿਆ ਸੀ ਤੇ ਉਸਨੂੰ ਆਪਣੀ ਟੀਮ ਵਿੱਚ ਸ਼ਾਮਿਲ ਕੀਤਾ ਸੀ। ਉਦੋਂ ਤੋਂ ਪੋਲਾਰਡ ਮੁੰਬਈ ਟੀਮ ਦਾ ਹਿੱਸਾ ਸੀ। ਦੱਸ ਦੇਈਏ ਕਿ ਪੋਲਾਰਡ ਨੇ ਇਸ ਸਾਲ ਟੀ-20 ਇੰਟਰਨੈਸ਼ਨਲ ਤੋਂ ਵੀ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ।

💙#OneFamily @KieronPollard55 pic.twitter.com/K5BVlTDeN0

— Mumbai Indians (@mipaltan) November 15, 2022

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsiplKieron PollardKieron Pollard IPL Retirement:pro punjab tv
Share230Tweet144Share58

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.