ਸ਼ੁੱਕਰਵਾਰ, ਫਰਵਰੀ 13, 2026 02:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Sidhu Moosewala ਦੇ ਕਤਲ ਤੋਂ 437 ਦਿਨ ਮਗਰੋਂ ਸ਼ੁਰੂ ਹੋ ਰਹੀ ਕੇਸ ਦੀ ਸੁਣਵਾਈ, ਪਿਤਾ Balkaur Singh ਨੇ ਕੀਤੀ ਇਹ ਅਪੀਲ

Punjab News: Sidhu Moosewala ਦੇ ਕਤਲ ਨੂੰ ਇੱਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ। ਅਜਿਹੇ 'ਚ ਅਜੇ ਤੱਕ ਸਿੱਧੂ ਦੇ ਫੈਨਸ ਅਤੇ ਮਾਪਿਆਂ ਨੂੰ ਉਸ ਲਈ ਇਨਸਾਫ ਦਾ ਬੇਸਬਰੀ ਨਾਲ ਇੰਤਜ਼ਾਰ ਹੈ।

by ਮਨਵੀਰ ਰੰਧਾਵਾ
ਅਗਸਤ 9, 2023
in ਪੰਜਾਬ, ਪਾਲੀਵੁੱਡ
0

Sidhu Moosewala Murder Case: ਮਰਹੂਮ ਪੰਜਾਬੀ ਸਿੰਗਰ Sidhu Moosewala ਦੇ ਕਤਲ ਨੂੰ ਇੱਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ। ਅਜਿਹੇ ‘ਚ ਅਜੇ ਤੱਕ ਸਿੱਧੂ ਦੇ ਫੈਨਸ ਅਤੇ ਮਾਪਿਆਂ ਨੂੰ ਉਸ ਲਈ ਇਨਸਾਫ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਸਿੱਧੂ ਮੂਸੇਵਾਲਾ ਕਲਤ ਮਾਮਲੇ ‘ਚ 09 ਅਗਸਤ ਤੋਂ ਟ੍ਰਾਈਲ ਸ਼ੁਰੂ ਹੋ ਰਿਹਾ ਹੈ।

ਜੀ ਹਾਂ ਸਿੱਧੂ ਮੂਸੇਵਾਲਾ ਦੇ ਕਤਲ ਤੋਂ 437 ਦਿਨ ਮਗਰੋਂ ਸਿੱਧੂ ਕਲਤ ਕੇਸ ਦੂ ਸੁਣਵਾਈ ਸ਼ੁਰੂ ਹੋ ਰਹੀ ਹੈ। ਜਿਸ ਤੋਂ ਪਹਿਲਾਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਭਾਵੁਕ ਅਪੀਲ ਕੀਤੀ ਹੈ। ਸਿੱਧੂ ਦੀ ਥਾਰ ਦੇ ਨਾਲ ਤਸਵੀਰ ਸ਼ੇਅਰ ਕਰਦਿਆਂ ਉਨ੍ਹਾਂ ਕਿਹਾ, “ਸਿੱਧੂ ਦੇ ਬੇਰਹਿਮੀ ਨਾਲ ਕਤਲ ਮਾਮਲੇ ਦੀ ਸੁਣਵਾਈ ਅੱਜ ਤੋਂ ਸ਼ੁਰੂ ਹੋ ਰਹੀ ਹੈ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਮੁਕੱਦਮਾ ਨਿਰਪੱਖ ਅਤੇ ਸਮੇਂ ਸਿਰ ਹੋਵੇ ਅਤੇ ਸਿੱਧੇ ਜਾਂ ਅਸਿੱਧੇ ਤੌਰ ‘ਤੇ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਹ ਸਭ ਲਈ ਇੱਕ ਮਿਸਾਲ ਕਾਇਮ ਕਰਨਾ ਚਾਹੀਦਾ ਹੈ – ਸ਼ਕਤੀਸ਼ਾਲੀ ਜਾਂ ਆਮ।”

ਵੇਖੋ ਬਲਕੌਰ ਸਿੰਘ ਸਿੱਧੂ ਦਾ ਟਵੀਟ:

DAY 437 AFTER SIDHU #JusticeForSidhuMooseWala

The trial on Sidhu’s brutal murder starts today.

We pray that the trial be fair and timely and all culprits involved directly or indirectly be given the harshest punishment.
It must set an example for all – powerful or ordinary. pic.twitter.com/Kcp3xeGkww

— Sardar Balkaur Singh Sidhu (@iBalkaurSidhu) August 9, 2023

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Balkaur Singh Sidhupro punjab tvpunjab newspunjabi newspunjabi singerSidhu Moosewala's fatherSidhu Moosewala's murder
Share215Tweet135Share54

Related Posts

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਫਰਵਰੀ 11, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.