ਐਤਵਾਰ, ਜੁਲਾਈ 26, 2026 07:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬੀ ਯੂਨੀਵਰਸਿਟੀ ‘ਚ ਸ਼ਰੇਆਮ ਵਿਦਿਆਰਥੀ ਦਾ ਕਤਲ, ਦਿਨ ਦਿਹਾੜੇ ਦਿਲ ਦਹਿਲਾਉਣ ਵਾਲੀ ਵਾਰਦਾਤ (ਵੀਡੀਓ)

Patiala News: ਘਟਨਾ ਦੀ ਸੂਚਨਾ ਮਿਲਦਿਆਂ ਹੀ ਯੂਨੀਵਰਸਿਟੀ ਦੇ ਸੁਰੱਖਿਆ ਮੁਲਾਜ਼ਮ ਤੇ ਹੋਰ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਵੱਲੋਂ ਸੂਚਨਾ ਮਿਲਣ 'ਤੇ ਥਾਣਾ ਅਰਬਨ ਅਸਟੇਟ ਦੀ ਪੁਲਸ ਵੀ ਉਥੇ ਪਹੁੰਚ ਗਈ।

by ਮਨਵੀਰ ਰੰਧਾਵਾ
ਫਰਵਰੀ 27, 2023
in ਪੰਜਾਬ, ਵੀਡੀਓ
0

Student Murder in Punjabi Univercsity: ਸੋਮਵਾਰ ਨੂੰ ਕੁਝ ਨੌਜਵਾਨਾਂ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਬੀ.ਟੈਕ ਦੇ ਵਿਦਿਆਰਥੀ ਦਾ ਕਤਲ ਕਰ ਦਿੱਤਾ। ਮ੍ਰਿਤਕ ਵਿਦਿਆਰਥੀ ਦੀ ਪਛਾਣ ਨਵਜੋਤ ਸਿੰਘ ਉਰਫ਼ ਪ੍ਰਿੰਸ ਵਾਸੀ ਪਿੰਡ ਸੰਗਤਪੁਰਾ ਵਜੋਂ ਹੋਈ ਹੈ। ਇਹ ਘਟਨਾ ਕੈਂਪਸ ‘ਚ ਸਥਿਤ ਇੰਜੀਨੀਅਰਿੰਗ ਵਿਭਾਗ ਨੇੜੇ ਵਾਪਰੀ।

ਇੱਥੇ ਪਹਿਲਾਂ ਦੋ ਗੁੱਟਾਂ ਵਿਚਕਾਰ ਝੜਪ ਹੋਈ। ਇਸ ਦੇ ਨਾਲ ਹੀ ਹਮਲਾਵਰਾਂ ਨੇ ਵਿਦਿਆਰਥੀ ਦੇ ਪੇਟ ‘ਚ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਕੈਂਪਸ ਦੇ ਵਿਦਿਆਰਥੀਆਂ ਅਤੇ ਹੋਰਾਂ ਨੇ ਜ਼ਖ਼ਮੀ ਨਵਜੋਤ ਸਿੰਘ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਪਹੁੰਚਾਇਆ, ਪਰ ਡਾਕਟਰੀ ਜਾਂਚ ਦੌਰਾਨ ਉਹ ਮ੍ਰਿਤਕ ਪਾਇਆ ਗਿਆ। ਇਸ ਤੋਂ ਪਹਿਲਾਂ ਘਟਨਾ ਦੀ ਸੂਚਨਾ ਮਿਲਦਿਆਂ ਹੀ ਯੂਨੀਵਰਸਿਟੀ ਦੇ ਸੁਰੱਖਿਆ ਮੁਲਾਜ਼ਮ ਤੇ ਹੋਰ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਵੱਲੋਂ ਸੂਚਨਾ ਮਿਲਣ ‘ਤੇ ਥਾਣਾ ਅਰਬਨ ਅਸਟੇਟ ਦੀ ਪੁਲਸ ਵੀ ਉਥੇ ਪਹੁੰਚ ਗਈ।

ਘਟਨਾ ਵਾਲੀ ਥਾਂ ‘ਤੇ ਮੌਜੂਦ ਵਿਦਿਆਰਥੀਆਂ ਨੇ ਪੁਲਿਸ ਨੂੰ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਲੜਾਈ ਹੋਈ। ਇਸ ਦੌਰਾਨ ਇੰਜਨੀਅਰਿੰਗ ਵਿਭਾਗ ਨੇੜੇ ਕੁਝ ਨੌਜਵਾਨ ਇਕੱਠੇ ਹੋ ਗਏ। ਇੱਥੇ ਪਹਿਲਾਂ ਦੋ ਗੁੱਟਾਂ ਵਿਚਕਾਰ ਝੜਪ ਹੋ ਗਈ ਤੇ ਇਸ ਦੌਰਾਨ ਨੌਜਵਾਨਾਂ ਨੇ ਇੰਜੀਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦੇ ਪੇਟ ਵਿੱਚ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

ਥਾਣਾ ਅਰਬਨ ਅਸਟੇਟ ਦੀ ਪੁਲਸ ਮਾਮਲੇ ਦੀ ਜਾਂਚ ‘ਚ ਲੱਗੀ ਹੋਈ ਹੈ। ਐਸਐਚਓ ਅੰਮ੍ਰਿਤਵੀਰ ਸਿੰਘ ਚਾਹਲ ਨੇ ਦੱਸਿਆ ਕਿ ਨਵਜੋਤ ਦੀ ਮੌਤ ਦੋ ਧੜਿਆਂ ਵਿੱਚ ਹੋਈ ਲੜਾਈ ਦੌਰਾਨ ਹੋਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Breaking NewsMurder of Studentpatialapro punjab tvpunjab newspunjabi newspunjabi university
Share1026Tweet641Share256

Related Posts

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026
Load More

Recent News

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.