ਮੰਗਲਵਾਰ, ਜੁਲਾਈ 29, 2025 04:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ‘ਚ NRI ਦਾ ਗਲਾ ਵੱਢ ਕੇ ਕਤਲ, ਨੌਕਰ ਨਾਲ ਬਾਈਕ ‘ਤੇ ਜਾਂਦੇ ਸਮੇਂ ਵਾਪਰੀ ਘਟਨਾ

NRI Murder in Ludhiana: ਐਨਆਰਆਈ ਬਰਿੰਦਰ ਆਪਣੇ ਨੌਕਰ ਸਮੇਤ ਫਾਰਮ ਹਾਊਸ ਤੋਂ ਲਲਤੋਂ 'ਚ ਘਰ ਵੱਲ ਜਾ ਰਿਹਾ ਸੀ। ਇਸੇ ਦੌਰਾਨ ਰਸਤੇ ਵਿੱਚ ਦੋ ਬਾਈਕ ਸਵਾਰਾਂ ਨੇ ਉਸ ਨੂੰ ਰੋਕਿਆ ਤੇ ਦੋਵਾਂ ਦੇ ਮੂੰਹ ਢਕੇ ਹੋਏ ਸੀ।

by ਮਨਵੀਰ ਰੰਧਾਵਾ
ਜੁਲਾਈ 18, 2023
in ਪੰਜਾਬ
0

Ludhiana News: ਲੁਧਿਆਣਾ ਵਿੱਚ ਇੱਕ ਐਨਆਰਆਈ ਦਾ ਗਲਾ ਵੱਢ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਇਲਾਕੇ ਠਾਕੁਰ ਕਲੋਨੀ ‘ਚ ਸੋਮਵਾਰ ਰਾਤ 12 ਵਜੇ ਆਪਣੇ ਨੌਕਰ ਸਮੇਤ ਬਾਈਕ ‘ਤੇ ਘਰ ਜਾ ਰਹੇ ਐਨਆਰਆਈ ਬਰਿੰਦਰ ਸਿੰਘ (42) ‘ਤੇ ਹਮਲਾ ਕਰ ਦਿੱਤਾ ਗਿਆ।

ਹਾਸਲ ਜਾਣਕਾਰੀ ਮੁਤਾਬਕ ਬਰਿੰਦਰ ਆਪਣੇ ਨੌਕਰ ਨਾਲ ਫਾਰਮ ਹਾਊਸ ਤੋਂ ਵਾਪਸ ਘਰ ਜਾ ਰਿਹਾ ਸੀ। ਇਸੇ ਦੌਰਾਨ ਰਸਤੇ ਵਿੱਚ ਦੋ ਬਾਈਕ ਸਵਾਰਾਂ ਨੇ ਉਸ ਨੂੰ ਘੇਰ ਲਿਆ। ਗਾਲੀ-ਗਲੋਚ ਕਰਨ ਤੋਂ ਬਾਅਦ ਉਨ੍ਹਾਂ ਨੇ ਬਰਿੰਦਰ ਅਤੇ ਉਸ ਦੇ ਨੌਕਰ ਦੀ ਕੁੱਟਮਾਰ ਕੀਤੀ। ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਬਰਿੰਦਰ ‘ਤੇ ਹਮਲਾ ਕੀਤਾ। ਜਿਸ ਦੌਰਾਨ ਉਹ ਗੰਭੀਰ ਜ਼ਖ਼ਮੀ ਹੋਇਆ।

ਬਦਮਾਸ਼ ਭੱਜਣ ਤੋਂ ਬਾਅਦ ਜ਼ਖਮੀ ਨੌਕਰ ਨੇ ਰੌਲਾ ਪਾਇਆ। ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਬਰਿੰਦਰ ਨੂੰ ਦੇਰ ਰਾਤ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ। ਪੁਲਿਸ ਥਾਣਾ ਲਲਤੋਂ ਕਲਾਂ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁੱਢਲੀ ਜਾਂਚ ਦੌਰਾਨ ਪੁਲਿਸ ਨੂੰ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਲੱਗ ਰਿਹਾ ਹੈ। ਐਨਆਰਆਈ ’ਤੇ ਹਮਲਾ ਕਰਨ ਤੋਂ ਬਾਅਦ ਹਮਲਾਵਰ ਉਸ ਦਾ ਮੋਬਾਈਲ ਤੇ ਨਕਦੀ ਵੀ ਆਪਣੇ ਨਾਲ ਲੈ ਕੇ ਨਹੀਂ ਗਏ।

ਥਾਣਾ ਲਲਤੋਂ ਕਲਾਂ ਦੇ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ ਕਿ ਬਰਿੰਦਰ ਆਪਣੇ ਨੌਕਰ ਨਾਲ ਫਾਰਮ ਹਾਊਸ ਤੋਂ ਘਰ ਵੱਲ ਜਾ ਰਿਹਾ ਸੀ। ਇਸੇ ਦੌਰਾਨ ਰਸਤੇ ਵਿੱਚ ਦੋ ਬਾਈਕ ਸਵਾਰਾਂ ਨੇ ਉਸ ਨੂੰ ਰੋਕ ਲਿਆ। ਦੋਵਾਂ ਦੇ ਮੂੰਹ ਢਕੇ ਹੋਏ ਸੀ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਨਾਲ ਹੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਬਰਿੰਦਰ ਦੀਆਂ ਮੋਬਾਈਲ ਕਾਲਾਂ ਦੀ ਵੀ ਜਾਂਚ ਕਰ ਰਹੀ ਹੈ, ਤਾਂ ਜੋ ਪਤਾ ਲੱਗ ਸਕੇ ਕੀ ਉਸ ਨੇ ਆਖਰੀ ਵਾਰ ਗੱਲ ਕਿਸ ਨਾਲ ਕੀਤੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: crime newsludhianamurderNRINRI Murder in Ludhianapro punjab tvpunjab newspunjabi news
Share269Tweet168Share67

Related Posts

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025
Load More

Recent News

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

MP ਸਤਨਾਮ ਸੰਧੂ ਨੇ ਸੰਸਦ ‘ਚ ਚੁੱਕਿਆ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦਾ ਮੁੱਦਾ

ਜੁਲਾਈ 29, 2025

ਬੈਡਮਿੰਟਨ ਖੇਡਣ ਸਮੇਂ ਅਚਾਨਕ ਡਿੱਗਿਆ ਮੁੰਡਾ, ਵਾਪਰੀ ਅਜਿਹੀ ਘਟਨਾ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.