ਸ਼ਨੀਵਾਰ, ਅਗਸਤ 22, 2026 03:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਸੈਲੂਨ ਮਾਲਕ ਦਾ ਕਤਲ, ਫੈਲੀ ਸਨਸਨੀ

by Gurjeet Kaur
ਅਪ੍ਰੈਲ 19, 2024
in ਪੰਜਾਬ
0

ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੇ ਖਾਨਪੁਰ-ਮਨਵਾਲ ਦੇ ਝੁੰਬਰ ਸਥਾਨ ‘ਤੇ ਇੱਕ ਖਾਲੀ ਪਲਾਟ ਵਿੱਚ ਦਿਨ-ਦਿਹਾੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਨੇ ਸੈਲੂਨ ਮਾਲਕ ਪੰਕਜ ਉਰਫ਼ ਪੰਕੂ ਵਾਸੀ ਕੋਠੇ ਮਾਨਵਾਲ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ, ਜਦਕਿ ਉਸ ਦੇ ਨਾਲ ਇੱਕ ਹੋਰ ਨੌਜਵਾਨ ਵਿੱਕੀ ਬੱਲ ਦਾ ਵੀ ਕਤਲ ਕਰ ਦਿੱਤਾ।

ਹਮਲੇ ਤੋਂ ਬਾਅਦ ਪੰਕੂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਪਰ ਜਦੋਂ ਉਸ ਦੀ ਈਸੀਜੀ ਕੀਤੀ ਗਈ ਤਾਂ ਉਹ ਮ੍ਰਿਤਕ ਪਾਇਆ ਗਿਆ, ਜਿਸ ਤੋਂ ਬਾਅਦ ਉਸ ਦੇ ਨਾਲ ਆਏ ਹੋਰ ਨੌਜਵਾਨ ਉਸ ਨੂੰ ਨਿੱਜੀ ਹਸਪਤਾਲ ਲੈ ਗਏ। ਦਿਨ ਦਿਹਾੜੇ ਹੋਏ ਇਸ ਕਤਲ ਨੇ ਆਸ-ਪਾਸ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਕਤਲ ਦਾ ਮਾਮਲਾ ਸਾਹਮਣੇ ਆਉਂਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਡੀ.ਐਸ.ਪੀ. ਦਿਹਾਤੀ ਲਖਵਿੰਦਰ ਸਿੰਘ ਰੰਧਾਵਾ, ਐੱਸ.ਐੱਚ.ਓ. ਦਵਿੰਦਰ ਪ੍ਰਕਾਸ਼ ਮੌਕੇ ‘ਤੇ ਪਹੁੰਚ ਕੇ ਇਲਾਕੇ ਦਾ ਜਾਇਜ਼ਾ ਲਿਆ, ਜਿੱਥੇ ਹਰ ਪਾਸੇ ਖੂਨ ਹੀ ਖੂਨ ਸੀ। ਮ੍ਰਿਤਕ ਦੇ ਸਾਥੀ ਵੱਲੋਂ ਦਿੱਤੀ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਕੁਝ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Tags: accidentcrimedead bodylatest newsmurderpro punjab tvpunjab newssalon owner
Share216Tweet135Share54

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 20, 2026

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

ਅਗਸਤ 20, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.