ਸ਼ੁੱਕਰਵਾਰ, ਜੁਲਾਈ 25, 2025 10:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੂਸੇਵਾਲ਼ੇ ਦੇ ਪਿਤਾ ਦੇ ਗੰਨਮੈਨ ਆਪਸ ‘ਚ ਭਿੜੇ, ਹਵੇਲੀ ਅੰਦਰ ਹੀ ਹੋ ਗਈ ਲੜਾਈ, ਪੜ੍ਹੋ ਪੂਰੀ ਖ਼ਬਰ

by Gurjeet Kaur
ਅਗਸਤ 31, 2024
in ਪੰਜਾਬ
0

ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਨਾਲ ਚੱਲਣ ਵਾਲੇ ਗੰਨਮੈਨ ਦੇਰ ਰਾਤ ਆਪਸ ‘ਚ ਭਿੜ ਗਏ।ਜਿਸ ‘ਚ ਇੱਕ ਗੰਨਮੈਨ ਦੇ ਸੱਟ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ।ਜ਼ਖਮੀ ਨੂੰ ਇਲਾਜ ਲਈ ਮਾਨਸਾ ਦੇ ਸਿਵਿਲ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ।
ਜਾਣਕਾਰੀ ਅਨੁਸਾਰ, ਦੇਰ ਰਾਤ ਕਮਰੇ ‘ਚ ਸੌਂ ਰਹੇ ਕਮਾਂਡੋ ਗੰਨਮੈਨ ਗੁਰਦੀਪ ਸਿੰਘ ‘ਤੇ ਗੰਨਮੈਨ ਅਰੁਣ ਕੁਮਾਰ ਵਲੋਂ ਹਮਲਾ ਕੀਤਾ ਗਿਆ।

ਜਿਸ ‘ਚ ਗੁਰਦੀਪ ਸਿੰਘ ਨੂੰ ਕਾਫੀ ਡੂੰਘੀਆਂ ਸੱਟਾਂ ਲੱਗੀਆਂ।ਜ਼ਖਮੀ ਗੁਰਦੀਪ ਸਿੰਘ ਨੇ ਦੱਸਿਆ ਕਿ ਅਰੁਣ ਕੁਮਾਰ ਨੇ ਆਪਣੇ ਹੱਥ ‘ਚ ਪਾਏ ਹੋਏ ਕੜੇ ਨਾਲ ਉਨ੍ਹਾਂ ਦੇ ਸਿਰ ‘ਚ ਵਾਰ ਕੀਤਾ।ਜਿਸਦੇ ਚਲਦਿਆਂ ਉਹ ਜਖਮੀ ਹੋ ਗਿਆ।ਜ਼ਖਮੀ ਨੂੰ ਇਲਾਜ ਲਈ ਸਿਵਿਲ ਹਸਪਤਾਲ ‘ਚ ਦਾਖਲ ਕਰਾਇਆ ਗਿਆ।


 

ਦੱਸਣਯੋਗ ਹੈ ਕਿ ਦੋਵਾਂ ‘ਚ ਡਿਊਟੀ ਨੂੰ ਲੈ ਕੇ ਵਿਵਾਦ ਹੋ ਗਿਆ ਸੀ।ਫਿਲਹਾਲ ਮਾਨਸਾ ਪੁਲਿਸ ਹਸਪਤਾਲ ‘ਚ ਪਹੁੰਚ ਕੇ ਜਖਮੀ ਦੇ ਬਿਆਨ ਦਰਜ ਕਰ ਰਹੀ ਹੈ।

Tags: Father Gunmen ClashLatestNewsmansaMansa Sidhhu Moosewalapro punjab tvpunjab
Share210Tweet131Share52

Related Posts

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025

14 ਦਿਨ ਬਾਅਦ ਇੱਥੋਂ ਮਿਲਿਆ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਿਵੇਂ ਹੋਇਆ ਲਾਪਤਾ

ਜੁਲਾਈ 23, 2025
Load More

Recent News

ਬੱਚਿਆਂ ਨੂੰ ਰੋਜ ਰੋਜ ਬਿਸਕੁਟ ਚਿਪਸ ਖਿਲਾਉਣ ਵਾਲੇ ਹੋ ਜਾਣ ਸਾਵਧਾਨ, ਕਰ ਰਹੇ ਹੋ ਇਹ ਵੱਡੀ ਗਲਤੀ

ਜੁਲਾਈ 25, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.