ਸ਼ਨੀਵਾਰ, ਮਾਰਚ 21, 2026 07:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਮੱਟ ਸ਼ੇਰੋਂਵਾਲਾ ਨੇ ਕੰਨ ਫੜ੍ਹਕੇ,ਬੈਠਕਾਂ ਕੱਢਕੇ ਮੰਗੀ ਮੁਆਫੀ,ਗੁਰੂਦੁਆਰਾ ਸਾਹਿਬ ਜਾ ਕੇ ਕਿਹਾ – ਮੈਂ ਪਾਪੀ ਤੂੰ ਬਖਸ਼ਣਹਾਰ:VIDEO

ਅੱਜ ਮੱਟ ਸ਼ੇਰੋਂ ਵਾਲਾ ਸਮੇਤ ਪਰਿਵਾਰ ਗੁਰਦੁਆਰਾ ਪਾਤਸ਼ਾਹੀ ਨੌਵੀਂ ਕਣਕਵਾਲ ਭੰਗੂਆਂ ਗੁਰਮਤਿ ਵਿਦਿਆਲਿਆ ਵਿਖੇ ਪਹੁੰਚੇ ਜਿੱਥੇ ਕਿ ਉਨ੍ਹਾਂ ਵੱਲੋਂ ਪੋਸਟ ਨੂੰ ਲੈ ਕੇ ਸਮੁੱਚੇ ਸਿੱਖ ਪੰਥ ਤੋਂ ਮਾਫ਼ੀ ਮੰਗ ਲਈ ਗਈ ਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀ ਗਲ਼ਤੀ ਨਾ ਕਰਨ ਦਾ ਵਾਅਦਾ ਕੀਤਾ ਗਿਆ

by Gurjeet Kaur
ਅਪ੍ਰੈਲ 6, 2024
in ਧਰਮ
0

ਅੱਜ ਮੱਟ ਸ਼ੇਰੋਂ ਵਾਲਾ ਸਮੇਤ ਪਰਿਵਾਰ ਗੁਰਦੁਆਰਾ ਪਾਤਸ਼ਾਹੀ ਨੌਵੀਂ ਕਣਕਵਾਲ ਭੰਗੂਆਂ ਗੁਰਮਤਿ ਵਿਦਿਆਲਿਆ ਵਿਖੇ ਪਹੁੰਚੇ ਜਿੱਥੇ ਕਿ ਉਨ੍ਹਾਂ ਵੱਲੋਂ ਪੋਸਟ ਨੂੰ ਲੈ ਕੇ ਸਮੁੱਚੇ ਸਿੱਖ ਪੰਥ ਤੋਂ ਮਾਫ਼ੀ ਮੰਗ ਲਈ ਗਈ ਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀ ਗਲ਼ਤੀ ਨਾ ਕਰਨ ਦਾ ਵਾਅਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਿਵਾਦ ਨੂੰ ਇਥੇ ਹੀ ਖਤਮ ਕੀਤਾ ਜਾਵੇ ਕਿਉਂਕਿ ਉਹ ਗੁਰੂ ਦੀ ਸ਼ਰਨ ਵਿੱਚ ਆ ਕੇ ਆਪਣੀ ਭੁੱਲ ਬਖਸ਼ਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵੀਰ-ਭਾਈ ਮੱਟ ਸ਼ੇਰੋਂ ਵਾਲਾ ਦੀ ਕਿਸੇ ਵੀ ਪੋਸਟ ਨੂੰ ਗਲਤ ਤਰੀਕੇ ਨਾਲ ਅੱਗੇ ਵਾਇਰਲ ਨਾ ਕਰੇ।


ਪਿਛਲੇ ਦਿਨੀਂ ਗੀਤਕਾਰ ਰਣਜੀਤ ਮੱਟ ਸ਼ੇਰੋਂ ਵਾਲਾ ਵੱਲੋਂ ਸੋਸ਼ਲ ਮੀਡੀਆ ‘ਤੇ ਚਮਤਕਾਰ ਨਾਂ ਦੀ ਪੋਸਟ ਪਾਈ ਗਈ ਸੀ ਜਿਸ ਨੂੰ ਲੈ ਕੇ ਸਿੱਖ ਹਲਕਿਆਂ ‘ਚ ਉਸ ਦਾ ਕਾਫੀ ਵਿਰੋਧ ਹੋਇਆ। ਬੇਸ਼ੱਕ ਮੱਟ ਸ਼ੇਰੋਂ ਵਾਲਾ ਨੇ ਸੋਸ਼ਲ ਮੀਡੀਆ ‘ਤੇ ਉਕਤ ਪੋਸਟ ਨੂੰ ਲੈ ਕੇ ਮਾਫ਼ੀ ਮੰਗ ਲਈ ਸੀ ਪਰ ਸਿੱਖ ਹਲਕਿਆਂ ‘ਚ ਮੱਟ ਦਾ ਲਗਾਤਾਰ ਵਿਰੋਧ ਵਧ ਰਿਹਾ ਸੀ ਕਿ ਉਹ ਸਿੱਖ ਧਰਮ ‘ਤੇ ਉਂਗਲ ਕਿਉਂ ਉਠਾ ਰਿਹਾ ਹੈ। ਗੁਰਮਤਿ ਵਿਦਿਆਲਿਆ ਦਮਦਮੀ ਟਕਸਾਲ ਗੁਰਦੁਆਰਾ ਪਾਤਸ਼ਾਹੀ ਨੌਵੀਂ ਕਣਕਵਾਲ ਭੰਗੂਆਂ ਵਿਖੇ ਪਰਿਵਾਰ ਸਮੇਤ ਪੁੱਜ ਕੇ ਮੱਟ ਸ਼ੇਰੋਂ ਵਾਲ਼ਾ ਨੇ ਨੱਕ ਰਗੜ ਕੇ ਤੇ ਕੰਨੀ ਹੱਥ ਲਗਾ ਕੇ ਸਮੁੱਚੇ ਸਿੱਖ ਪੰਥ ਤੋਂ ਮਾਫ਼ੀ ਮੰਗ ਲਈ ਹੈ।

ਮੱਟ ਨੇ ਕਿਹਾ ਕਿ ਉਸ ਤੋਂ ਬਹੁਤ ਵੱਡੀ ਭੁੱਲ ਹੋ ਗਈ ਹੈ ਜਿਸ ਕਰਕੇ ਉਹ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਸ ਅਸਥਾਨ ‘ਤੇ ਨਤਮਸਤਕ ਹੋ ਕੇ ਆਪਣੀ ਭੁੱਲ ਸਬੰਧੀ ਪਸ਼ਚਾਤਾਪ ਕਰਨ ਆਏ ਹਨ। ਇਸ ਮੌਕੇ ਬਾਬਾ ਅਮਰਜੀਤ ਸਿੰਘ ਜਥਾ ਦਮਦਮੀ ਟਕਸਾਲ ਨੇ ਦੱਸਿਆ ਕਿ ਮੱਟ ਸ਼ੇਰੋਂ ਵਾਲਾ ਵੱਲੋਂ ਪਿਛਲੇ ਦਿਨੀ ਚਮਤਕਾਰ ਨਾਂ ਦੀ ਪੋਸਟ ਸੋਸ਼ਲ ਮੀਡੀਆ ‘ਤੇ ਪਾਈ ਸੀ ਜਿਸ ਤੋਂ ਬਾਅਦ ਸਿੱਖ ਪੰਥ ‘ਚ ਕਾਫੀ ਰੋਸ ਪੈਦਾ ਹੋ ਗਿਆ। ਉਨ੍ਹਾਂ ਦਾ ਜਥਾ ਮੱਟ ਸ਼ੇਰੋਂ ਵਾਲਾ ਦੇ ਘਰ ਵੀ ਗਿਆ ਸੀ ਜਿੱਥੇ ਉਹ ਨਹੀਂ ਮਿਲੇ। ਇਸ ਤੋਂ ਬਾਅਦ ਪਿੰਡ ਦੀ ਪੰਚਾਇਤ ਤੇ ਹੋਰ ਪਤਵੰਤਿਆਂ ਵੱਲੋਂ ਇਸ ਮਸਲੇ ਨੂੰ ਹੱਲ ਕਰਨ ਲਈ ਪਹਿਲ ਕੀਤੀ ਗਈ। ਅੱਜ ਮੱਟ ਸ਼ੇਰੋਂ ਵਾਲਾ ਸਮੇਤ ਪਰਿਵਾਰ ਗੁਰਦੁਆਰਾ ਪਾਤਸ਼ਾਹੀ ਨੌਵੀਂ ਕਣਕਵਾਲ ਭੰਗੂਆਂ ਗੁਰਮਤਿ ਵਿਦਿਆਲਿਆ ਵਿਖੇ ਪਹੁੰਚੇ ਜਿੱਥੇ ਕਿ ਉਨ੍ਹਾਂ ਵੱਲੋਂ ਪੋਸਟ ਨੂੰ ਲੈ ਕੇ ਸਮੁੱਚੇ ਸਿੱਖ ਪੰਥ ਤੋਂ ਮਾਫ਼ੀ ਮੰਗ ਲਈ ਗਈ ਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀ ਗਲ਼ਤੀ ਨਾ ਕਰਨ ਦਾ ਵਾਅਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਿਵਾਦ ਨੂੰ ਇਥੇ ਹੀ ਖਤਮ ਕੀਤਾ ਜਾਵੇ ਕਿਉਂਕਿ ਉਹ ਗੁਰੂ ਦੀ ਸ਼ਰਨ ਵਿੱਚ ਆ ਕੇ ਆਪਣੀ ਭੁੱਲ ਬਖਸ਼ਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵੀਰ-ਭਾਈ ਮੱਟ ਸ਼ੇਰੋਂ ਵਾਲਾ ਦੀ ਕਿਸੇ ਵੀ ਪੋਸਟ ਨੂੰ ਗਲਤ ਤਰੀਕੇ ਨਾਲ ਅੱਗੇ ਵਾਇਰਲ ਨਾ ਕਰੇ।

 

Tags: apologizesgurdaspurKhalsa Panthlatest newslyricist mut sheronwalaover controversial postpro punjab tvsangrur news
Share659Tweet412Share165

Related Posts

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ਼੍ਰੀ ਰਣਕੇਸ਼ਵਰ ਮੰਦਰ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਫਰਵਰੀ 15, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਕੇਦਾਰਨਾਥ ਮੰਦਰ ਦੇ ਕਪਾਟ, ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ਕੀਤਾ ਗਿਆ ਐਲਾਨ

ਫਰਵਰੀ 15, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.