ਸ਼ਨੀਵਾਰ, ਸਤੰਬਰ 20, 2025 11:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Nabha DSP: ਨਾਭਾ ‘ਚ ਗੋਲੀ ਲੱਗਣ ਨਾਲ ਡੀਐੱਸਪੀ ਦੀ ਭੇਤਭਰੀ ਹਾਲਤ ‘ਚ ਮੌਤ

ਨਾਭਾ 'ਚ ਗੋਲੀ ਲੱਗਣ ਨਾਲ ਡੀਐਸਪੀ ਦੀ ਭੇਤਭਰੀ ਹਾਲਤ ਵਿੱਚ ਮੌਤ (Nabha DSP death) ਹੋ ਗਈ। ਡੀਐਸਪੀ ਗਗਨਦੀਪ ਭੁੱਲਰ ਪਟਿਆਲਾ ਐਸਓਜੀ ਵਿੰਗ ਵਿੱਚ ਤਾਇਨਾਤ ਸੀ।

by propunjabtv
ਅਕਤੂਬਰ 20, 2022
in ਪੰਜਾਬ
0
DSP Nabha

DSP Nabha

ਨਾਭਾ: ਨਾਭਾ ‘ਚ ਗੋਲੀ ਲੱਗਣ ਨਾਲ ਡੀਐਸਪੀ ਦੀ ਭੇਤਭਰੀ ਹਾਲਤ ਵਿੱਚ ਮੌਤ (Nabha DSP death) ਹੋ ਗਈ। ਡੀਐਸਪੀ ਗਗਨਦੀਪ ਭੁੱਲਰ (DSP Gagandeep Bhullar) ਪਟਿਆਲਾ ਐਸਓਜੀ ਵਿੰਗ (Patiala SOG Wing) ਵਿੱਚ ਤਾਇਨਾਤ ਸੀ। ਉਨ੍ਹਾਂ ਦੀ ਆਪਣੇ 32 ਬੋਰ ਰਿਵਾਲਵਰ (32 Bore Revolver) ਚੋਂ ਗੋਲੀ ਨਾਲ ਅਚਾਨਕ ਮੌਤ ਹੋ ਗਈ। ਮ੍ਰਿਤਕ ਡੀਐਸਪੀ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਥਾਣਾ ਕੋਤਵਾਲੀ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Punjab | DSP Gagandeep Bhullar posted with Special Operations Group (SOG) in Nabha, Patiala dist died of bullet injuries at his home. We're conducting further probe in matter & are checking CCTV footage. Revolver used in incident under investigation: Harry Boaprai, SHO (19.10) pic.twitter.com/7m26ciMHnh

— ANI (@ANI) October 20, 2022

ਇਸ ਮੁਤੱਲਕ ਜਾਂਚ ਅਧਿਕਾਰੀਆਂ ਨੇ ਗੋਲ਼ੀ ਲੱਗਣ ਨਾਲ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ ਪਰ ਹਾਲੇ ਤੱਕ ਇਸ ਦੇ ਕਾਰਨਾਂ ਦੀ ਬਾਰੀਕੀ ਨਾਲ ਘੋਖ ਕੀਤੀ ਜਾ ਰਹੀ ਹੈ। ਜ਼ਿਕਰ ਕਰ ਦਈਏ ਕਿ ਡੀਐੱਸਪੀ ਗਗਨਦੀਪ ਸਿੰਘ ਭੁੱਲਰ ਅਣਵਿਆਹਿਆ ਸੀ ਤੇ ਘਟਨਾ ਮੌਕੇ ਉਹ ਘਰ ਵਿੱਚ ਇਕੱਲਾ ਹੀ ਸੀ।

ਹਾਸਲ ਜਾਣਕਾਰੀ ਮੁਤਾਬਕ ਨਾਭਾ ਵਾਸੀ ਡੀਐਸਪੀ ਭੁੱਲਰ ਦੀ ਮੌਤ ਉਨ੍ਹਾਂ ਦੇ ਆਪਣੇ ਘਰ ’ਚ ਹੀ 32 ਬੋਰ ਨਿੱਜੀ ਰਿਵਾਲਵਰ ਨਾਲ ਹੋਈ ਹੈ। ਮ੍ਰਿਤਕ ਦੇਹ ਨੂੰ ਸਥਾਨਕ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰੱਖਿਆ ਗਿਆ ਹੈ। ਮਾਮਲੇ ਦੀ ਜਾਂਚ ਨਾਭਾ ਥਾਣਾ ਕੋਤਵਾਲੀ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਫਿਲਹਾਲ ਇਸ ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪੁਲਿਸ ਇਸ ਦੇ ਕਾਰਨ ਖੰਘਾਲਣ ਵਿੱਚ ਜੁਟ ਗਈ ਹੈ ਕਿ ਆਖ਼ਰ ਇਹ ਪੂਰਾ ਮਾਮਲਾ ਕੀ ਹੈ।

Tags: 32 Bore RevolverDSP DeathDSP Gagandeep BhullarnabhaPatiala SOG Wingpro punjab tvpunjab news
Share379Tweet237Share95

Related Posts

ਪੰਜਾਬ ਵਿੱਚ ਅੱਜ ਮਾਨਸੂਨ ਦਾ ਆਖਰੀ ਦਿਨ, ਮੀਂਹ ਦੀ ਹੁਣ ਨਹੀਂ ਕੋਈ ਉਮੀਦ

ਸਤੰਬਰ 20, 2025

ਪੰਜਾਬ ਆਏ ਹੜ੍ਹਾਂ ਵਿਚਾਲੇ ਕੁਤਾਹੀ ਵਰਤਣ ਵਾਲੇ ਅਫ਼ਸਰਾਂ ‘ਤੇ ACTION, 3 ਅਫ਼ਸਰ ਕੀਤੇ ਸਸਪੈਂਡ

ਸਤੰਬਰ 20, 2025

ਮਾਨ ਸਰਕਾਰ ਦੀ ‘ਜੀਵਨਜੋਤ’ ਨਾਲ ਰੌਸ਼ਨ ਹੋਇਆ ਬਚਪਨ! ਪੰਜਾਬ ਬਣ ਰਿਹਾ ਦੇਸ਼ ਲਈ ‘ਐਂਟੀ-ਬੈਗਿੰਗ’ ਮਾਡਲ

ਸਤੰਬਰ 20, 2025

ਵਪਾਰੀ ਦੇ ਘਰ ਵੜ ਗਏ ਅਣਪਛਾਤੇ ਲੋਕ,ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

ਸਤੰਬਰ 20, 2025

ਮਾਨ ਸਰਕਾਰ ਦੀ ਐਂਬੂਲੈਂਸ ਸੇਵਾ! ਹਰ ਹਾਲ ‘ਚ ਜਨਤਾ ਦੀ ਜਾਨ ਬਚਾਉਣ ਲਈ ਤਿਆਰ

ਸਤੰਬਰ 20, 2025

CM ਮਾਨ ਵੱਲੋਂ ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ, ਸਸਤਾ ਹੋਇਆ Verka ਦਾ ਦੁੱਧ

ਸਤੰਬਰ 19, 2025
Load More

Recent News

GST 2.0 ਤੋਂ ਬਾਅਦ ਟਾਟਾ ਪੰਚ ਹੁਣ ਮਿਲੇਗੀ ਇੰਨੀ ਸਸਤੀ, ਕੀਮਤਾਂ ਵਿੱਚ ਕਟੌਤੀ ਦਾ ਐਲਾਨ

ਸਤੰਬਰ 20, 2025

ਕਪਿਲ ਸ਼ਰਮਾ ਦੇ ਸ਼ੋਅ ‘ਚ ਇਹ ਕਿਰਦਾਰ ਨਿਭਾਉਣਾ ਪਿਆ ਮਹਿੰਗਾ, Netflix ਨੂੰ 25 ਕਰੋੜ ਦਾ ਕਾਨੂੰਨੀ ਨੋਟਿਸ

ਸਤੰਬਰ 20, 2025

H-1B ਵੀਜ਼ਾ: ਭਾਰਤ-US ਫਲਾਈਟਸ ਦੇ ਵਧੇ ਕਿਰਾਏ, ਅਮਰੀਕੀ ਹਵਾਈ ਅੱਡਿਆਂ ‘ਤੇ ਹਫੜਾ-ਦਫੜੀ

ਸਤੰਬਰ 20, 2025

50MP ਕੈਮਰਾ ਅਤੇ 6,000mAh ਬੈਟਰੀ ਨਾਲ ਲਾਂਚ ਹੋਇਆ Redmi 15C 5G ਸਮਾਰਟਫੋਨ

ਸਤੰਬਰ 20, 2025

ਹੁਣ ਘਰ ਬੈਠੇ ਹੀ ਆਰਡਰ ਕਰੋ ਸਿਮ ਕਾਰਡ, ਇਸ ਕੰਪਨੀ ਨੇ ਸ਼ੁਰੂ ਕੀਤੀ ਇੱਕ ਨਵੀਂ ਸੇਵਾ

ਸਤੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.