ਸ਼ੁੱਕਰਵਾਰ, ਨਵੰਬਰ 21, 2025 10:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਾਭਾ ਜੇਲ੍ਹ ਬ੍ਰੇਕ ਦਾ ਮਾਸਟਰਮਾਈਂਡ ਰੋਮੀ ਪੰਜਾਬ ਪੁਲਿਸ ਦੀ ਹਿਰਾਸਤ ‘ਚ, ਹਾਂਗਕਾਂਗ ਤੋਂ ਲਿਆਂਦਾ ਜਾ ਰਿਹੈ ਵਾਪਸ

by Gurjeet Kaur
ਅਗਸਤ 22, 2024
in ਪੰਜਾਬ
0

ਨਾਭਾ ਜੇਲ੍ਹ ਬ੍ਰੇਕ ਦਾ ਮਾਸਟਰਮਾਈਂਡ ਰੋਮੀ ਪੰਜਾਬ ਪੁਲਿਸ ਦੀ ਹਿਰਾਸਤ ‘ਚ, ਹਾਂਗਕਾਂਗ ਤੋਂ ਲਿਆਂਦਾ ਜਾ ਰਿਹੈ ਵਾਪਸ

ਨਾਭਾ ਜੇਲ ਬ੍ਰੇਕ ਦੇ ਮਾਸਟਰਮਾਈਂਡ ਰਮਨ ਜੀਤ ਸਿੰਘ ਉਰਫ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ।ਅੱਜ ਸ਼ਾਮ 4 ਵਜੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਪੁਲਿਸ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਕੀਤੀ ਗਈ ਮੁਹਿੰਮ ਤਹਿਤ ਉਸ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਨਾਭਾ ਜੇਲ ਬ੍ਰੇਕ ਮਾਮਲੇ ‘ਚ ਭਗੌੜਾ ਸੀ।

ਰੋਮੀ ‘ਤੇ 2016-17 ਵਿਚ ਜਲੰਧਰ ਅਤੇ ਲੁਧਿਆਣਾ ਵਿਚ ਹੋਏ ਕਤਲਾਂ ਵਿਚ ਵੀ ਸ਼ਾਮਲ ਹੋਣ ਦਾ ਸ਼ੱਕ ਹੈ। ਪੰਜਾਬ ਪੁਲਿਸ ਅਨੁਸਾਰ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਸ਼ੇਖੋ ਦੇ ਸੰਪਰਕ ਵਿੱਚ ਸੀ। ਗੁਰਪ੍ਰੀਤ ਨਵੰਬਰ 2016 ਵਿੱਚ ਨਾਭਾ ਜੇਲ੍ਹ ਵਿੱਚੋਂ ਫਰਾਰ ਹੋਏ ਛੇ ਵਿਅਕਤੀਆਂ ਵਿੱਚੋਂ ਇੱਕ ਸੀ ਅਤੇ ਇਸ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ।

ਪੁਲਿਸ ਦਾ ਮੰਨਣਾ ਹੈ ਕਿ ਰੋਮੀ ਨੇ ਜੇਲ੍ਹ ਤੋਂ ਫਰਾਰ ਹੋਣ ਵਾਲਿਆਂ ਨੂੰ ਪੈਸੇ ਮੁਹੱਈਆ ਕਰਵਾਏ ਸਨ। ਇਸ ਦੇ ਨਾਲ ਹੀ ਜੇਲ੍ਹ ਤੋੜਨ ਦੀ ਪੂਰੀ ਸਾਜ਼ਿਸ਼ ਹਾਂਗਕਾਂਗ ਤੋਂ ਰਚੀ ਗਈ ਸੀ। ਜ਼ਿਕਰਯੋਗ ਹੈ ਕਿ ਰਮਨਜੀਤ ਰੋਮੀ ਨੇ ਨਾਭਾ ਜੇਲ ਬ੍ਰੇਕ ਕਾਂਡ ਦੀ ਸਾਰੀ ਸਾਜ਼ਿਸ਼ ਵਿਦੇਸ਼ ‘ਚ ਬੈਠ ਕੇ ਰਚੀ ਸੀ ਅਤੇ ਇਸ ਘਟਨਾ ਤੋਂ ਬਾਅਦ ਜੇਲ ਦੀ ਸੁਰੱਖਿਆ ‘ਤੇ ਕਈ ਸਵਾਲ ਖੜ੍ਹੇ ਹੋ ਗਏ ਸਨ।

ਇਹ ਘਟਨਾ 27 ਨਵੰਬਰ 2016 ਦੀ ਹੈ। ਜਦੋਂ ਪਟਿਆਲਾ ਦੀ ਨਾਭਾ ਜੇਲ੍ਹ ਵਿੱਚੋਂ ਛੇ ਕੈਦੀ ਫਰਾਰ ਹੋ ਗਏ ਸਨ। ਇਨ੍ਹਾਂ ‘ਚ ਦੋ ਅੱਤਵਾਦੀ ਅਤੇ ਚਾਰ ਬਦਨਾਮ ਗੈਂਗਸਟਰ ਸ਼ਾਮਲ ਸਨ। ਇਸ ਘਟਨਾ ਦੀ ਸਾਰੀ ਰੂਪ-ਰੇਖਾ ਉਕਤ ਗੈਂਗਸਟਰ ਰੋਮੀ ਨੇ ਵਿਦੇਸ਼ ਵਿੱਚ ਬੈਠ ਕੇ ਤਿਆਰ ਕੀਤੀ ਸੀ।

ਛੇ ਕੈਦੀ ਫਰਾਰ ਹੋ ਗਏ ਸਨ

27 ਨਵੰਬਰ 2016 ਨੂੰ ਪਟਿਆਲਾ ਦੀ ਨਾਭਾ ਜੇਲ੍ਹ ਵਿੱਚੋਂ ਛੇ ਕੈਦੀ ਫਰਾਰ ਹੋ ਗਏ ਸਨ, ਜਿਨ੍ਹਾਂ ਵਿੱਚ ਦੋ ਅਤਿਵਾਦੀ ਅਤੇ ਚਾਰ ਬਦਨਾਮ ਗੈਂਗਸਟਰ ਸ਼ਾਮਲ ਸਨ। ਜੇਲ ਬਰੇਕ ਦੌਰਾਨ ਫਰਾਰ ਹੋਏ ਖਾਲਿਸਤਾਨੀ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਪੁਲਸ ਨੇ ਕੁਝ ਘੰਟਿਆਂ ‘ਚ ਹੀ ਗ੍ਰਿਫਤਾਰ ਕਰ ਲਿਆ। ਇਸ ਮਾਮਲੇ ਵਿੱਚ ਸ਼ਾਮਲ ਮੁੱਖ ਮੁਲਜ਼ਮ ਗੈਂਗਸਟਰ ਵਿੱਕੀ ਗੌਂਡਰ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ।

Tags: Hong Kongmastermind RomiNabha Jailpro punjab tvpunjab policepunjabi news
Share209Tweet131Share52

Related Posts

ਸ੍ਰੀ ਅਨੰਦਪੁਰ ਸਾਹਿਬ ’ਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੂ

ਨਵੰਬਰ 20, 2025

ਪੰਜਾਬ ‘ਚ ਭਲਕੇ ਹੋਇਆ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

ਨਵੰਬਰ 20, 2025

ਟ੍ਰਾਈਡੈਂਟ ਗਰੁੱਪ ਪੰਜਾਬ ‘ਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 20, 2025

ਨੌਜਵਾਨਾਂ ਨੂੰ ਮਿਲੇ ਆਪਣਾ ਹੱਕ! ਬੀਬੀਐਮਬੀ ਵਿੱਚ ਹੁਣ ਸਿਰਫ਼ ਪੰਜਾਬ ਲਈ 3,000+ ਸਰਕਾਰੀ ਨੌਕਰੀਆਂ; ਮਾਨ ਸਰਕਾਰ ਨੇ ਇੱਕ ਵੱਖਰਾ ਕੇਡਰ ਬਣਾ ਕੇ ਪੰਜਾਬ ਦਾ ਗੁਆਚਿਆ ਹਿੱਸਾ ਕੀਤਾ ਬਹਾਲ

ਨਵੰਬਰ 20, 2025

ਹਰਮੀਤ ਸਿੰਘ ਸੰਧੂ ਨੇ MLA ਵਜੋਂ ਚੁੱਕੀ ਸਹੁੰ

ਨਵੰਬਰ 20, 2025

ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪੰਜਾਬ ਦੇ ਅਧਿਆਪਕ ਅਤੇ ਪ੍ਰਿੰਸੀਪਲ ਹੁਣ ਬੱਚਿਆਂ ਨੂੰ ਸਮਾਰਟ ਅਤੇ ਆਧੁਨਿਕ ਸਿੱਖਿਆ ਕਰਨਗੇ ਪ੍ਰਦਾਨ

ਨਵੰਬਰ 20, 2025
Load More

Recent News

ਸ੍ਰੀ ਅਨੰਦਪੁਰ ਸਾਹਿਬ ’ਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੂ

ਨਵੰਬਰ 20, 2025

ਪੰਜਾਬ ‘ਚ ਭਲਕੇ ਹੋਇਆ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

ਨਵੰਬਰ 20, 2025

ਟ੍ਰਾਈਡੈਂਟ ਗਰੁੱਪ ਪੰਜਾਬ ‘ਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 20, 2025

ਨੌਜਵਾਨਾਂ ਨੂੰ ਮਿਲੇ ਆਪਣਾ ਹੱਕ! ਬੀਬੀਐਮਬੀ ਵਿੱਚ ਹੁਣ ਸਿਰਫ਼ ਪੰਜਾਬ ਲਈ 3,000+ ਸਰਕਾਰੀ ਨੌਕਰੀਆਂ; ਮਾਨ ਸਰਕਾਰ ਨੇ ਇੱਕ ਵੱਖਰਾ ਕੇਡਰ ਬਣਾ ਕੇ ਪੰਜਾਬ ਦਾ ਗੁਆਚਿਆ ਹਿੱਸਾ ਕੀਤਾ ਬਹਾਲ

ਨਵੰਬਰ 20, 2025

ਬਿੱਲਾਂ ਦੀ ਮਨਜ਼ੂਰੀ ਲਈ ਰਾਜਪਾਲ, ਰਾਸ਼ਟਰਪਤੀ ਲਈ ਕੋਈ ਸਮਾਂ-ਸੀਮਾ ਨਹੀਂ: ਸੁਪਰੀਮ ਕੋਰਟ

ਨਵੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.