ਸੋਮਵਾਰ, ਅਗਸਤ 31, 2026 03:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ, ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਕੀਤੀ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ

by Bharat Thapa
ਦਸੰਬਰ 9, 2022
in ਧਰਮ, ਪੰਜਾਬ
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਵਾਰ 28 ਦਸੰਬਰ ਨੂੰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹੋਣ ਕਾਰਨ ਜਥੇਦਾਰ ਸਾਹਿਬ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 28 ਦੀ ਥਾਂ 27 ਦਸੰਬਰ ਨੂੰ ਸਜਾਉਣ ਲਈ ਸੰਗਤ ਨੂੰ ਸੂਚਿਤ ਕਰਨ ਲਈ ਆਖਿਆ ਹੈ।

ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨੂੰ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਸਮੂਹ ਸੰਗਤ ਨੂੰ ਵੀ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਆਦੇਸ਼ ਦੀ ਰੌਸ਼ਨੀ ਵਿਚ ਹੀ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਦਸੰਬਰ ਨੂੰ ਨਗਰ ਕੀਰਤਨ ਸਜਾਉਣ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: birth anniversaryNagar Kirtanorganized on DecemberpropunjabtvShiromani Committeethe occasion
Share209Tweet131Share52

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.