ਸ਼ੁੱਕਰਵਾਰ, ਸਤੰਬਰ 19, 2025 03:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਹਰਿਆਣਾ

ਸਰਕਾਰ ਬਣਾਉਣ ਦਾ ਦਾਅਵਾ ਕਰਨ ਰਾਜਭਵਨ ਪਹੁੰਚੇ ਨਾਇਬ ਸਿੰਘ ਸੈਣੀ, ਮੰਤਰੀ ਮੰਡਲ ‘ਚ ਵੀ ਹੋਣਗੇ ਵੱਡੇ ਬਦਲਾਅ

by Gurjeet Kaur
ਮਾਰਚ 12, 2024
in ਹਰਿਆਣਾ
0

ਹਰਿਆਣਾ ਦੀ ਸਿਆਸਤ ‘ਚ ਮੰਗਲਵਾਰ ਨੂੰ ਵੱਡਾ ਫੇਰਬਦਲ ਹੋਇਆ।
ਹਰਿਆਣਾ ਪਾਲਟੀਕਿਲ ਕ੍ਰਾਇਸਸ ਦੇ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਹਰਿਆਣਾ ਦੇ ਮਨੋਹਰ ਲਾਲ ਦੀ ਥਾਂ ਹੁਣ ਨਾਇਬ ਸੈਣੀ ਮੁੱਖ ਮੰਤਰੀ ਦੀ ਸਹੁੰ ਲੈਣਗੇ।

ਜਾਣੋ ਕੌਣ ਹੈ ਨਾਇਬ ਸੈਣੀ?
ਨਾਇਬ ਸੈਣੀ 25 ਜਨਵਰੀ 1970 ਨੂੰ ਅੰਬਾਲਾ ਦੇ ਪਿੰਡ ਮਿਰਜ਼ਾਪੁਰ ਮਾਜਰਾ ‘ਚ ਸੈਣੀ ਪਰਿਵਾਰ ‘ਚ ਜਨਮੇ ਸੀ।ਉਹ ਬੀਏ ਅਤੇ ਐੱਲਐੱਲਬੀ ਹੈ।ਸੈਣੀ ਰਾਸ਼ਟਰੀ ਸਵੰਸੇਵਕ ਸੰਘ ਨਾਲ ਜੁੜੇ ਹਨ।ਸੈਣੀ ਓਬੀਸੀ ਭਾਈਚਾਰੇ ਤੋਂ ਆਉਂਦੇ ਹਨ।ਉਨ੍ਹਾਂ ਨੇ ਸੰਗਠਨ ‘ਚ ਕੰਮ ਕਰਨ ਦਾ ਲੰਬਾ ਅਨੁਭਵ ਹੈ।ਨਾਇਬ ਸੈਣੀ ਸਾਲ 2002 ‘ਚ ਨੌਜਵਾਨ ਮੋਰਚਾ ਬੀਜੇਪੀ ਅੰਬਾਲਾ ਤੋਂ ਜ਼ਿਲਾ ਮਹਾਮੰਤਰੀ ਬਣੇ।ਇਸਦੇ ਬਾਅਦ ਸਾਲ 2005 ‘ਚ ਯੁਵਾ ਮੋਰਚਾ ਭਾਜਪਾ ਅੰਬਾਲਾ ‘ਚ ਜ਼ਿਲਾ ਪ੍ਰਧਾਨ ਰਹੇ।ਸੈਣੀ 2009 ‘ਚ ਕਿਸਾਨ ਮੋਰਚਾ ਭਾਜਪਾ ਹਰਿਆਣਾ ਦੇ ਪ੍ਰਦੇਸ਼ ਮਹਾਮੰਤਰੀ ਵੀ ਰਹੇ।2012 ‘ਚ ਉਹ ਅੰਬਾਲਾ ਭਾਜਪਾ ਦੇ ਜ਼ਿਲਾ ਪ੍ਰਦਾਨ ਬਣੇ।

ਆਰਐਸਐਸ ਦੇ ਸਮੇਂ ਤੋਂ ਸੈਣੀ ਨੂੰ ਮਨੋਹਰ ਲਾਲ ਦਾ ਕਰੀਬੀ ਮੰਨਿਆ ਜਾਂਦਾ ਹੈ।ਸੂਤਰਾਂ ਮੁਤਾਬਕ ਸੀਐੱਮ ਨੇ ਹੀ ਉਨ੍ਹਾਂ ਨੇ ਕਰੁਕਸ਼ੇਤਰ ਤੋਂ ਟਿਕਟ ਦੇਣ ਦੀ ਪੈਰਵੀ ਕੀਤੀ ਸੀ।2014 ‘ਚ ਸੈਣੀ ਨੇ ਨਰਾਇਣਗੜ੍ਹ ਵਿਧਾਨਸਭਾ ਤੋਂ ਚੋਣਾਂ ਜਿੱਤੀਆਂ।ਸਾਲ 2016 ‘ਚ ਉਹ ਹਰਿਆਣਾ ਸਰਕਾਰ ‘ਚ ਮੰਤਰੀ ਦੇ ਅਹੁਦੇ ‘ਤੇ ਰਹੇ।ਪਿਛਲੇ ਲੋਕਸਭਾ ਚੋਣਾਂ ‘ਚ ਉਹ ਕਰੁਕਸ਼ੇਤਰ ਤੋਂ ਸੰਸਦ ਮੈਂਬਰ ਚੁਣੇ ਗਏ।ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਦੀ ਜ਼ਿੰਮੇਦਾਰੀ ਦਿੱਤੀ ਗਈ ਸੀ।
ਸਰਕਾਰ ਬਣਾਉਣ ਦਾ ਦਾਅਵਾ ਕਰਨ ਰਾਜਭਵਨ ਪਹੁੰਚੇ ਨਾਇਬ ਸਿੰਘ ਸੈਣੀ, ਮੰਤਰੀ ਮੰਡਲ ‘ਚ ਵੀ ਹੋਣਗੇ ਵੱਡੇ ਬਦਲਾਅ

Share214Tweet134Share53

Related Posts

ਹਰਿਆਣਾ ਦੀ ਟੈਨਿਸ ਖਿਡਾਰੀ ਦੇ ਕਤਲ ਕੇਸ ‘ਚ ਅਪਡੇਟ, ਇੱਕ ਮੈਸਜ ਨੇ ਪਿਤਾ ਨੂੰ ਕੀਤਾ ਸੀ ਪ੍ਰੇਸ਼ਾਨ

ਜੁਲਾਈ 14, 2025

ਵਿਦਿਆਰਥੀਆਂ ਨੂੰ ਰੋਕ ਟੋਕ ਕਰਨਾ ਜਾਣੋ ਕਿਵੇਂ ਪ੍ਰਿੰਸੀਪਲ ਲਈ ਬਣਿਆ ਮੌਤ ਦਾ ਕਾਰਨ

ਜੁਲਾਈ 12, 2025

ਪ੍ਰਿੰਸੀਪਲ ਦਾ ਵਿਦਿਆਰਥੀਆਂ ਦੁਆਰਾ ਕੀਤੇ ਕਤਲ ਕੇਸ ‘ਚ ਆਈ ਵੱਡੀ ਅਪਡੇਟ

ਜੁਲਾਈ 11, 2025

ਰੀਲਾਂ ਬਣਾਉਣ ਦੀ ਧੀ ਨੂੰ ਪਿਤਾ ਨੇ ਦਿੱਤੀ ਅਜਿਹੀ ਸਜ਼ਾ, ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਜੁਲਾਈ 11, 2025

ਹਿਸਾਰ ਦੇ ਨਿੱਜੀ ਸਕੂਲ ‘ਚ ਦੋ ਵਿਦਿਆਰਥੀਆਂ ਨੇ ਪ੍ਰਿੰਸੀਪਲ ਦਾ ਕੀਤਾ ਕਤਲ

ਜੁਲਾਈ 10, 2025

Big Breaking: ਓਲੰਪਿਕ ਤਗਮਾ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ ਨਾਲ ਜੁੜੀ ਵੱਡੀ ਖਬਰ, ਮਾਮਾ ਅਤੇ ਨਾਨੀ ਦਾ ਹੋਇਆ ਭਿਆਨਕ ਐਕਸੀਡੈਂਟ

ਜਨਵਰੀ 19, 2025
Load More

Recent News

CM ਮਾਨ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, 26 ਤੋਂ 29 ਸਤੰਬਰ ਤੱਕ ਚੱਲੇਗਾ ਸੈਸ਼ਨ

ਸਤੰਬਰ 18, 2025

ਕਾਰ ਦੀ ਬੈਟਰੀ ਖਤਮ ਹੋ ਜਾਵੇ ਤਾਂ ਕਰੋ ਇਹ ਕੰਮ, ਮੁਸ਼ਕਿਲ ਸਮੇਂ ‘ਚ ਕੰਮ ਆਉਣਗੇ ਇਹ ਆਸਾਨ TIPS

ਸਤੰਬਰ 18, 2025

ਭਾਰਤ ‘ਚ ਬਣਾਇਆ ਜਾ ਸਕਦਾ ਹੈ Apple ਦਾ ਪਹਿਲਾ ਫੋਲਡੇਵਲ Iphone, ਮਿਲਣਗੇ ਇਹ ਖਾਸ ਫੀਚਰਸ

ਸਤੰਬਰ 18, 2025

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025

X Bio ਵਿੱਚੋਂ ‘ਮੰਤਰੀ’ ਸ਼ਬਦ ਹਟਾਉਣ ‘ਤੇ ਅਨਿਲ ਵਿਜ ਨੇ ਤੋੜੀ ਚੁੱਪੀ, ਕਿਹਾ . . .

ਸਤੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.