ਸੋਮਵਾਰ, ਅਗਸਤ 24, 2026 03:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Sukhna Lake ਬਣਦਾ ਜਾ ਰਿਹਾ ਜ਼ੁਰਮ ਦਾ ਗੜ੍ਹ, ਹੁਣ ਤੈਰਦੀ ਮਿਲੀ ਬੱਚੇ ਦੀ ਲਾਸ਼, ਅਜੇ ਤੱਕ ਨਹੀਂ ਹੋਈ ਸ਼ਨਾਖ਼ਤ

ਬੱਚੇ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਸਥਾਨਕ ਲੋਕਾਂ ਨਾਲ ਵੀ ਸੰਪਰਕ ਕਰ ਰਹੀ ਹੈ। ਦੱਸ ਦੇਈਏ ਕਿ ਸੁਖਨਾ ਝੀਲ ਦੇ ਪਿੱਛੇ ਕਿਸ਼ਨਗੜ੍ਹ ਪਿੰਡ ਹੈ ਅਤੇ ਇੱਥੇ ਵੱਡੀ ਆਬਾਦੀ ਹੈ, ਜਿਸ ਵਿੱਚ ਪੂਰਵਾਂਚਲ ਦੇ ਲੋਕ ਵੀ ਰਹਿੰਦੇ ਹਨ।

by propunjabtv
ਨਵੰਬਰ 2, 2022
in ਪੰਜਾਬ
0

Chandigarh Crime: ਚੰਡੀਗੜ੍ਹ ਦੀ ਸੁਖਨਾ ਝੀਲ (Sukhna Lake) ‘ਤੇ ਆਏ ਦਿਨ ਜ਼ੁਰਮ ਦੀ ਦਾਸਤਾਂ ਲਿਖੀ ਜਾ ਰਹੀ ਹੈ। ਬੀਤੇ ਦਿਨੀਂ ਇੱਥੇ ਇੱਕ 22 ਸਾਲਾ ਲੜਕੀ ਦੀ ਲਾਸ਼ ਮਿਲੀ ਸੀ। ਜਿਸ ਤੋਂ ਬਾਅਦ ਹੁਣ ਇੱਥੇ 6 ਸਾਲ ਦੇ ਬੱਚੇ ਦੀ ਲਾਸ਼ ਮਿਲਣ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ‘ਤੇ ਚੰਡੀਗੜ੍ਹ ਪੁਲਿਸ (Chandigarh Police) ਦਾ ਕਹਿਣਾ ਹੈ ਕਿ ਬੱਚੇ ਦੀ ਉਮਰ 6 ਤੋਂ 8 ਸਾਲ ਜਾਪਦੀ ਹੈ। ਜਦੋਂ ਬੱਚੇ ਦੀ ਲਾਸ਼ ਝੀਲ ਵਿੱਚ ਤੈਰਦੀ ਹੋਈ ਦੇਖੀ ਗਈ ਤਾਂ ਗੋਤਾਖੋਰਾਂ ਦੀ ਮਦਦ ਨਾਲ ਇਸ ਨੂੰ ਬਾਹਰ ਕੱਢਿਆ ਗਿਆ। ਲਾਸ਼ ਨੂੰ ਸੈਕਟਰ-16 ਦੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ (Government Multi Specialty Hospital) ਵਿੱਚ ਰੱਖਿਆ ਗਿਆ ਹੈ।

ਉਧਰ ਝੀਲ ਚੌਕੀ ਇੰਚਾਰਜ ਨੇ ਦੱਸਿਆ ਕਿ ਬੱਚੇ ਦੀ ਲਾਸ਼ ਸੁਖਨਾ ਝੀਲ ਦੇ ਰੈਗੂਲੇਟਰੀ ਸਿਰੇ ‘ਤੇ ਪਾਣੀ ‘ਚੋਂ ਮਿਲੀ ਹੈ। ਇਹ ਰਸਤਾ ਝੀਲ ਦੇ ਪਿੱਛੇ ਜੰਗਲੀ ਖੇਤਰ ਵੱਲ ਜਾਂਦਾ ਹੈ। ਚੰਡੀਗੜ੍ਹ ਪੁਲਿਸ ਨੇ ਕਿਹਾ ਹੈ ਕਿ ਜੇਕਰ ਕਿਸੇ ਦਾ ਬੱਚਾ ਲਾਪਤਾ ਹੈ ਜਾਂ ਕੋਈ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਸੁਖਨਾ ਝੀਲ ਚੌਕੀ ‘ਤੇ ਸੰਪਰਕ ਕਰ ਸਕਦਾ ਹੈ।

ਇਸ ਦੇ ਨਾਲ ਹੀ ਬੱਚੇ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਸਥਾਨਕ ਲੋਕਾਂ ਨਾਲ ਵੀ ਸੰਪਰਕ ਕਰ ਰਹੀ ਹੈ। ਦੱਸ ਦੇਈਏ ਕਿ ਸੁਖਨਾ ਝੀਲ ਦੇ ਪਿੱਛੇ ਕਿਸ਼ਨਗੜ੍ਹ ਪਿੰਡ ਹੈ ਅਤੇ ਇੱਥੇ ਵੱਡੀ ਆਬਾਦੀ ਹੈ, ਜਿਸ ਵਿੱਚ ਪੂਰਵਾਂਚਲ ਦੇ ਲੋਕ ਵੀ ਰਹਿੰਦੇ ਹਨ। ਪੁਲਿਸ ਇਸ ਮਾਮਲੇ ਨੂੰ ਕਤਲ ਹੀ ਮੰਨ ਰਹੀ ਹੈ। ਇੰਨੀ ਛੋਟੀ ਉਮਰ ਦੇ ਬੱਚੇ ਦਾ ਇਸ ਤਰ੍ਹਾਂ ਇਕੱਲੇ ਝੀਲ ‘ਤੇ ਆਉਣਾ ਵੀ ਸ਼ੱਕੀ ਜਾਪਦਾ ਹੈ।

ਇਸ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਮੁੱਲਾਂਪੁਰ ਦੇ 18 ਸਾਲਾ ਬੀ.ਕਾਮ ਵਿਦਿਆਰਥੀ ਨੇ ਝੀਲ ਵਿੱਚ ਛਾਲ ਮਾਰੀ ਸੀ। ਉਸ ਨੂੰ ਇੱਕ ਸਾਫਟਵੇਅਰ ਇੰਜੀਨੀਅਰ ਅਤੇ ਫੌਜ ਦੇ ਜਵਾਨ ਨੇ ਬਾਹਰ ਕੱਢਿਆ। ਇਸ ਤੋਂ ਪਹਿਲਾਂ 27/28 ਅਕਤੂਬਰ ਨੂੰ ਝੀਲ ਨੇੜੇ 21 ਸਾਲਾ ਲੜਕੀ ਦਾ ਕਤਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: Shah Rukh Khan ਨੇ ਜਨਮ ਦਿਨ ਮੌਕੇ ਫੈਨਸ ਨੂੰ ਦਿੱਤਾ ਵੱਡਾ ਗਿਫ਼ਟ, Pathan ਦਾ Teaser ਰਿਲੀਜ਼

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: chandigarhChandigarh CrimeChandigarh policeChild's Bodypro punjab tvpunjab newspunjabi newsSector-16 Government Multi Specialty HospitalSukhna Lake
Share255Tweet159Share64

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026
Load More

Recent News

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.