ਸੋਮਵਾਰ, ਮਈ 12, 2025 01:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਕਿਸੇ ਨੂੰ ਦੋਸ਼ੀ ਸਾਬਤ ਕਰਨ ਲਈ ਸੁਸਾਈਡ ਨੋਟ ‘ਚ ਨਾਂ ਹੋਣਾ ਕਾਫੀ ਨਹੀਂ’

'ਕਿਸੇ ਨੂੰ ਦੋਸ਼ੀ ਸਾਬਤ ਕਰਨ ਲਈ ਸੁਸਾਈਡ ਨੋਟ 'ਚ ਨਾਂ ਹੋਣਾ ਕਾਫੀ ਨਹੀਂ'

by Bharat Thapa
ਸਤੰਬਰ 10, 2022
in Featured, Featured News, ਪੰਜਾਬ
0

ਪੰਜਾਬ-ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫੈਸਲਾ ਲੈਂਦਿਆਂ ਸਪੱਸ਼ਟ ਕੀਤਾ ਹੈ ਕਿ ਸੁਸਾਈਡ ਨੋਟ ‘ਚ ਨਾਂ ਦੇ ਆਧਾਰ ‘ਤੇ ਕਿਸੇ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਅਜਿਹੇ ਹੀ ਇੱਕ ਮਾਮਲੇ ਵਿੱਚ ਹਾਈ ਕੋਰਟ ਨੇ ਸੋਨੀਪਤ ਜ਼ਿਲ੍ਹਾ ਅਦਾਲਤ ਵੱਲੋਂ ਸੁਣਾਈ ਗਈ 5 ਸਾਲ ਦੀ ਸਜ਼ਾ ਦੇ ਹੁਕਮ ਨੂੰ ਰੱਦ ਕਰਦਿਆਂ ਪਟੀਸ਼ਨਰ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।

ਇਹ ਵੀ ਪੜ੍ਹੋ- MLA ਪਠਾਣਮਾਜਰਾ ਦੀ ਦੂਜੀ ਪਤਨੀ ਖਿਲਾਫ਼ ਪਰਚਾ ਦਰਜ, ਗ੍ਰਿਫਤਾਰੀ ਲਈ ਹੋ ਰਹੀ ਰੇਡ (ਵੀਡੀਓ)

ਆਤਮਹੱਤਿਆ ਲਈ ਉਕਸਾਉਣ ਦਾ ਕੀ ਕਾਰਨ ਹੈ ਤੇ ਕੀ ਸੁਸਾਈਡ ਨੋਟ ਵਿਚ ਦਿੱਤਾ ਕਾਰਨ ਅਸਲ ਵਿਚ ਕਿਸੇ ਨੂੰ ਆਤਮਹੱਤਿਆ ਲਈ ਉਕਸਾ ਸਕਦਾ ਹੈ। ਇਨ੍ਹਾਂ ਮਾਮਲਿਆਂ ਵਿਚ ਜਾਂਚ ਅਧਿਕਾਰੀ ਨੂੰ ਹੈਂਡਰਾਈਟਿੰਗ ਐਕਸਪਰਟ ਦੀ ਸਲਾਹ ਦੇ ਬਾਅਦ ਹੀ ਅੱਗੇ ਵਧਣਾ ਚਾਹੀਦਾ ਹੈ। ਹਾਈਕੋਰਟ ਨੇ ਇਨ੍ਹਾਂ ਟਿੱਪਣੀਆਂ ਨਾਲ ਸੋਨੀਪਤ ਦੀ ਜ਼ਿਲ੍ਹਾ ਅਦਾਲਤ ਦੇ ਫੈਸਲੇ ਨੂੰ ਖਾਰਜ ਕਰ ਦਿੱਤਾ ਜਿਸ ਵਿਚ 5 ਸਾਲ ਦੀ ਕੈਦ ਤੇ 5,000 ਰੁਪਏ ਜੁਰਮਾਨਾ ਲਗਾਇਆ ਗਿਆ ਸੀ।

ਇਸ ਮਾਮਲੇ ਵਿਚ ਮ੍ਰਿਤਕ ਦੇ ਬੇਟੇ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਉਸ ਦੇ ਪਿਤਾ ਨੂੰ ਧੋਖੇ ਨਾਲ ਬੈਂਕ ਕੋਲ ਗਿਰਵੀ ਰੱਖੀ ਜਾਇਦਾਦ ‘ਤੇ ਲੋਨ ਗਾਰੰਟਰ ਬਣਾ ਲਿਆ ਗਿਆ। ਇਸ ਕਾਰਨ ਉਸ ਦੇ ਪਿਤਾ ਬੇਹੱਦ ਪ੍ਰੇਸ਼ਾਨ ਰਹਿਣ ਲੱਗੇ। ਪ੍ਰੇਸ਼ਾਨ ਹੋ ਕੇ ਪਿਤਾ ਨੇ ਆਪਣੇ ਦੋਸਤ ਦੀ ਦੁਕਾਨ ‘ਤੇ ਜਾ ਕੇ ਹੀ ਜ਼ਹਿਰ ਪੀ ਲਿਆ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉੁਨ੍ਹਾਂ ਨੇ ਦਮ ਤੋੜ ਦਿੱਤਾ। ਉਨ੍ਹਾਂ ਦੀ ਜੇਬ ਤੋਂ ਮਿਲੇ ਸੁਸਾਈਡ ਨੋਟ ਵਿਚ ਮੌਤ ਲਈ 3 ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਜਿਨ੍ਹਾਂ ਨੇ ਉਨ੍ਹਾਂ ਨੂੰ ਲੋਨ ਗਾਰੰਟਰ ਬਣਾਇਆ ਸੀ।

ਇਹ ਵੀ ਪੜ੍ਹੋ- ਟਾਂਡਾ ਵਿਖੇ ਥਾਣੇ ‘ਚ ਲਾਈਵ ਹੋ ਕੇ ASI ਨੇ ਖੁਦ ਨੂੰ ਮਾਰੀ ਗੋਲ਼ੀ, ਵੀਡੀਓ ਪਾਕੇ ਲਾਏ SHO ‘ਤੇ ਵੱਡੇ ਦੋਸ਼ (ਵੀਡੀਓ)

ਹਾਈਕੋਰਟ ਨੇ ਸਜ਼ਾ ਖਿਲਾਫ ਅਪੀਲ ‘ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਵਿਚ ਜ਼ਰੂਰੀ ਸੀ ਕਿ ਮ੍ਰਿਤਕ ਦੀ ਹੈਂਡਰਾਈਟਿੰਗ ਦਾ ਲੋਨ ਦੇ ਦਸਤਾਵੇਜ਼ਾਂ ‘ਤੇ ਉਨ੍ਹਾਂ ਦੇ ਹਸਤਾਖਰ ਨਾਲ ਮਿਲਾਨ ਕੀਤਾ ਜਾਣਾ ਚਾਹੀਦਾ ਸੀਪਰ ਅਜਿਹਾ ਨਹੀਂ ਕੀਤਾ ਗਿਆ। ਕੈਮੀਕਲ ਰਿਪੋਰਟ ਵਿਚ ਕਿਹਾ ਗਿਆ ਕਿ ਜ਼ਹਿਰ ਖਾਣ ਤੋਂ ਪਹਿਲਾਂ ਮ੍ਰਿਤਕ ਨੇ ਸ਼ਰਾਬ ਪੀਤੀ ਹੋਈ ਸੀ। ਇਸ ਲਈ ਅਜਿਹਾ ਕਿਹਾ ਜਾ ਸਕਦਾ ਹੈ ਕਿ ਉੁਸ ਨੂੰ ਆਤਮਹੱਤਿਆ ਕਰਨ ਲਈ ਉਕਸਾਇਆ ਗਿਆ। ਹਾਈਕੋਰਟ ਨੇ ਕਿਹਾ ਕਿ ਟ੍ਰਾਇਲ ਕੋਰਟ ਨੇ ਦੋ ਦੋਸ਼ੀਆਂ ਨੂੰ ਇਸ ਮਾਮਲੇ ਵਿਚ ਦੋਸ਼ ਮੁਕਤ ਕਰ ਦਿੱਤਾ ਤੇ ਇਕ ਦੋਸ਼ੀ ਨੂੰ ਸਜ਼ਾ ਸੁਣਾ ਦਿੱਤੀ।

 

Tags: not enoughprove someone guiltypunjab haryana high courtsuicide note
Share240Tweet150Share60

Related Posts

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਭਾਰਤ-ਪਾਕਿਸਤਾਨ ਜੰਗ ਦੇ ਪਰਛਾਵੇਂ ਹੇਠ, ਸ਼ਹੀਦ ਹੋਏ ਇਹ ਭਾਰਤੀ ਸੈਨਾ ਦੇ ਜਵਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025

ਅੰਮ੍ਰਿਤਸਰ ਏਅਰਪੋਰਟ ਬੰਦ ਹੋਣ ‘ਤੇ ਰੇਲਵੇ ਦਾ ਵੱਡਾ ਫੈਸਲਾ, ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਮਈ 12, 2025
Load More

Recent News

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਭਾਰਤ-ਪਾਕਿਸਤਾਨ ਜੰਗ ਦੇ ਪਰਛਾਵੇਂ ਹੇਠ, ਸ਼ਹੀਦ ਹੋਏ ਇਹ ਭਾਰਤੀ ਸੈਨਾ ਦੇ ਜਵਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.