ਐਤਵਾਰ, ਅਪ੍ਰੈਲ 12, 2026 12:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ‘ਚ ਬਦਲਿਆ ਆਮ ਆਦਮੀ ਕਿਲੀਨਿਕ ਦਾ ਨਾਮ, ਆਯੁਸ਼ਮਾਨ ਅਰੋਗੇਯਾ ਕੇਂਦਰ ਦੇ ਨਾਮ ਨਾਲ ਜਾਣਿਆ ਜਾਏਗਾ ਹੁਣ ਕਲੀਨਿਕ

ਪੰਜਾਬ ਸਰਕਾਰ ਵੱਲੋਂ ਆਮ ਜਨਤਾ ਦੀ ਸਿਹਤ ਸੁਰੱਖਿਆ ਦਾ ਖਿਆਲ ਰੱਖਦੇ ਹੋਏ ਹਰ ਜ਼ਿਲ੍ਹੇ, ਸ਼ਹਿਰ ਅਤੇ ਪਿੰਡ ਵਿੱਚ ਮੁਹੱਲਾ ਕਿਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਦਾ ਨਾਮ ਆਮ ਆਦਮੀ ਕਿਲੀਨਿਕ ਰੱਖਿਆ ਗਿਆ ਹੈ ਪਰ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਇਹਨਾਂ ਕਿਲੀਨੀਕਾਂ ਦੇ ਨਾਮ ਬਦਲੇ ਜਾ ਰਹੇ ਹਨ।

by Gurjeet Kaur
ਜਨਵਰੀ 22, 2025
in Featured News, ਪੰਜਾਬ
0

ਪੰਜਾਬ ਸਰਕਾਰ ਵੱਲੋਂ ਆਮ ਜਨਤਾ ਦੀ ਸਿਹਤ ਸੁਰੱਖਿਆ ਦਾ ਖਿਆਲ ਰੱਖਦੇ ਹੋਏ ਹਰ ਜ਼ਿਲ੍ਹੇ, ਸ਼ਹਿਰ ਅਤੇ ਪਿੰਡ ਵਿੱਚ ਮੁਹੱਲਾ ਕਿਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਦਾ ਨਾਮ ਆਮ ਆਦਮੀ ਕਿਲੀਨਿਕ ਰੱਖਿਆ ਗਿਆ ਹੈ ਪਰ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਇਹਨਾਂ ਕਿਲੀਨੀਕਾਂ ਦੇ ਨਾਮ ਬਦਲੇ ਜਾ ਰਹੇ ਹਨ।

ਦੱਸ ਦੇਈਏ ਕਿ ਪੰਜਾਬ ਵਿੱਚ ਸ਼ਹਿਰੀ ਖੇਤਰਾਂ ਵਿੱਚ 242 ਆਮ ਆਦਮੀ ਕਲੀਨਿਕ ਅਤੇ 2889 ਸਿਹਤ ਅਤੇ ਤੰਦਰੁਸਤੀ ਕੇਂਦਰ (2403) ਸਬ ਸੈਂਟਰ ਅਤੇ 266 ਪ੍ਰਾਇਮਰੀ ਹੈਲਥ ਸੈਂਟਰ ਹੁਣ ਆਯੁਸ਼ਮਾਨ ਅਰੋਗਿਆ ਕੇਂਦਰਾਂ ਵਜੋਂ ਜਾਣੇ ਜਾਣਗੇ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਨ੍ਹਾਂ ਕੇਂਦਰਾਂ ਦਾ ਨਾਂ ਬਦਲਣਾ ਸ਼ੁਰੂ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ 94 ਵਿੱਚੋਂ 65 ਆਮ ਆਦਮੀ ਕਲੀਨਿਕ ਹੁਣ ਆਯੁਸ਼ਮਾਨ ਅਰੋਗਿਆ ਕੇਂਦਰ ਵਜੋਂ ਜਾਣੇ ਜਾਣਗੇ। ਇਨ੍ਹਾਂ ਕਲੀਨਿਕਾਂ ’ਤੇ ਨਵੇਂ ਬੋਰਡ ਲਾਏ ਗਏ ਹਨ। ਇਨ੍ਹਾਂ ਕਲੀਨਿਕਾਂ ਤੋਂ ਸੀਐਮ ਭਗਵੰਤ ਸਿੰਘ ਮਾਨ ਦੀ ਫੋਟੋ ਵੀ ਹਟਾ ਦਿੱਤੀ ਗਈ ਹੈ।

ਕੇਂਦਰ ਸਰਕਾਰ ਨੇ ਕਲੀਨਿਕਾਂ ਦੇ ਨਾਵਾਂ ‘ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਦੇ ਪੈਸੇ ਨਾਲ ਖੋਲ੍ਹੇ ਕੇਂਦਰਾਂ ਨੂੰ ਆਮ ਆਦਮੀ ਕਲੀਨਿਕ ਦਾ ਨਾਂ ਦੇ ਕੇ ਬ੍ਰਾਂਡਿੰਗ ਨਿਯਮਾਂ ਦੀ ਉਲੰਘਣਾ ਕੀਤੀ ਹੈ।

ਫੰਡ ਬੰਦ ਹੋਣ ਤੋਂ ਬਾਅਦ ਕੇਂਦਰ ਅਤੇ ਰਾਜ ਸਰਕਾਰਾਂ ਵਿਚਾਲੇ ਰੱਸਾਕਸ਼ੀ ਚੱਲ ਰਹੀ ਹੈ। ਬੋਰਡ ਬਦਲਣ ਦੀ ਜ਼ਿੰਮੇਵਾਰੀ ਸਿਹਤ ਕਮੇਟੀਆਂ ਨੂੰ ਦਿੱਤੀ ਗਈ ਹੈ। ਇਨ੍ਹਾਂ ਬੋਰਡਾਂ ‘ਤੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਚ ਆਯੁਸ਼ਮਾਨ ਅਰੋਗਿਆ ਕੇਂਦਰ ਲਿਖਿਆ ਹੋਇਆ ਹੈ।

Tags: latest newslatest Updatepropunjabnewspropunjabtvpunjab governmentpunjab news
Share253Tweet158Share63

Related Posts

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026
Load More

Recent News

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result