ਸੋਮਵਾਰ, ਮਾਰਚ 30, 2026 01:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਸਾਹਿਬਜ਼ਾਦਿਆਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਨੂੰ ‘ਬਾਬਿਆਂ’ ਦਾ ਖਿਤਾਬ ਦਿੰਦਾ ਹੈ

by Pro Punjab Tv
ਦਸੰਬਰ 23, 2025
in Featured, Featured News, ਧਰਮ, ਪੰਜਾਬ, ਰਾਜਨੀਤੀ
0

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਸਾਹਿਬਜ਼ਾਦਿਆਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਨੂੰ ‘ਬਾਬਿਆਂ’ ਦਾ ਖਿਤਾਬ ਦਿੰਦਾ ਹੈ ਕਿਉਂਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ਵਿੱਚ ਹੀ ਵੱਡੀਆਂ ਤੇ ਮਹਾਨ ਕੁਰਬਾਨੀਆਂ ਕੀਤੀਆਂ ਸਨ।

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਦੇਸ਼, ਭਾਈਚਾਰੇ ਜਾਂ ਇੱਕ ਵਿਚਾਰਧਾਰਾ ਤੱਕ ਮਹਿਦੂਦ ਨਹੀਂ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰਾਸ਼ਟਰੀ ਪੱਧਰ ’ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮਨਾਉਣ ਦੀਆਂ ਭਾਵਨਾਵਾਂ ਦਾ ਅਸੀਂ ਸਤਿਕਾਰ ਕਰਦੇ ਹਾਂ, ਪਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਯਾਦ ਕਰਨਾ ਸਿੱਖ ਧਰਮ ਦੀਆਂ ਪਰੰਪਰਾਵਾਂ ਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ।

ਸਾਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੇ ਨਾਮ ਸਬੰਧੀ ਢੁਕਵਾਂ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਵੀਰ ਗਾਥਾ ਸਾਡੇ ਬੱਚਿਆਂ ਦੇ ਮਨਾਂ ਵਿੱਚ ਉਤਰੇਗੀ ਅਤੇ ਨਾਲ ਹੀ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਵੀ ਕਾਇਮ ਰਹੇਗਾ।

Share201Tweet126Share50

Related Posts

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਮਾਰਚ 30, 2026

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਮਾਰਚ 30, 2026
Load More

Recent News

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਮਾਰਚ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.