ਐਤਵਾਰ, ਅਕਤੂਬਰ 4, 2026 04:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਰਿੰਦਰ ਕੌਰ ਭਰਾਜ ਨੇ ਨਦਾਮਪੁਰ ਤੇ ਘਰਾਚੋਂ ਵਿਖੇ ਆਮ ਆਦਮੀ ਕਲੀਨਿਕ ‘ਚ ਅਪਗ੍ਰੇਡ ਕੀਤੀਆਂ ਜਾ ਰਹੀਆਂ ਸਿਹਤ ਸੰਸਥਾਵਾਂ ਦਾ ਲਿਆ ਜਾਇਜ਼ਾ

ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕਾ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਨਦਾਮਪੁਰ ਤੇ ਘਰਾਚੋਂ ਵਿਖੇ ‘ਆਮ ਆਦਮੀ ਕਲੀਨਿਕਾਂ' ਦੀ ਤਰਜ਼ ਉੱਤੇ ਅਪਗ੍ਰੇਡ ਕੀਤੇ ਜਾ ਰਹੇ ਸਰਕਾਰੀ ਸਿਹਤ ਸੰਸਥਾਨਾਂ ਦਾ ਦੌਰਾ ਕੀਤਾ ਗਿਆ, ਜਿਥੇ ਉਨ੍ਹਾਂ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਤੇ ਸੀਨੀਅਰ ਮੈਡੀਕਲ ਅਫ਼ਸਰ, ਸੀ.ਐਚ.ਸੀ. ਭਵਾਨੀਗੜ੍ਹ ਡਾ. ਮਹੇਸ਼ ਕੁਮਾਰ ਅਹੂਜਾ ਵੀ ਮੌਜੂਦ ਸਨ।

by Bharat Thapa
ਜਨਵਰੀ 20, 2023
in ਪੰਜਾਬ
0

ਸੰਗਰੂਰ : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕਾ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਨਦਾਮਪੁਰ ਤੇ ਘਰਾਚੋਂ ਵਿਖੇ ‘ਆਮ ਆਦਮੀ ਕਲੀਨਿਕਾਂ’ ਦੀ ਤਰਜ਼ ਉੱਤੇ ਅਪਗ੍ਰੇਡ ਕੀਤੇ ਜਾ ਰਹੇ ਸਰਕਾਰੀ ਸਿਹਤ ਸੰਸਥਾਨਾਂ ਦਾ ਦੌਰਾ ਕੀਤਾ ਗਿਆ, ਜਿਥੇ ਉਨ੍ਹਾਂ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਤੇ ਸੀਨੀਅਰ ਮੈਡੀਕਲ ਅਫ਼ਸਰ, ਸੀ.ਐਚ.ਸੀ. ਭਵਾਨੀਗੜ੍ਹ ਡਾ. ਮਹੇਸ਼ ਕੁਮਾਰ ਅਹੂਜਾ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਲਕਾ ਸੰਗਰੂਰ ਅਧੀਨ ਸ਼ਹਿਰ ਸੰਗਰੂਰ, ਘਰਾਚੋਂ, ਨਦਾਮਪੁਰ ਤੇ ਸਾਰੋਂ ਵਿਖੇ ਇਹ ਕਲੀਨਿਕ 27 ਜਨਵਰੀ ਤੋਂ ਆਮ ਲੋਕਾਂ ਦੀ ਸਿਹਤ ਸਹੂਲਤ ਲਈ ਸ਼ੁਰੂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਅਧੀਨ ਪਹਿਲਾਂ ਵੀ ਤਿੰਨ ਆਮ ਆਦਮੀ ਕਲੀਨਿਕ, 2 ਸੰਗਰੂਰ ਸ਼ਹਿਰ ਵਿਖੇ ਤੇ ਇਕ ਭਵਾਨੀਗੜ੍ਹ ਵਿਖੇ ਸਫਲਤਾਪੂਰਵਕ ਚੱਲ ਰਹੇ ਹਨ ਤੇ ਲੋਕ ਇਨ੍ਹਾਂ ਦਾ ਭਰਪੂਰ ਫ਼ਾਇਦਾ ਲੈ ਰਹੇ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾਂ ਆਮ ਲੋਕਾਂ ਨੂੰ ਚੰਗੀ ਸਿਹਤ ਸਹੂਲਤ ਦੇਣ ਲਈ ਵਚਨਬੱਧ ਹੈ।

ਵਿਧਾਇਕਾ ਨੇ ਕਿਹਾ ਕਿ ਲੋੜਵੰਦ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਮੁੱਢਲੀ ਡਾਕਟਰੀ ਸਹੂਲਤ ਦੇ ਨਾਲ ਨਾਲ ਲੈਬ ਟੈਸਟ ਤੇ ਮੁਫ਼ਤ ਦਵਾਈਆਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਅਪਗ੍ਰੇਡ ਕੀਤੇ ਜਾ ਰਹੇ ਕਲੀਨਿਕਾਂ ਨਾਲ ਵਧੇਰੇ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਣਗੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aam Aadmi ClinicGharachonHealth FacilitiesinspectedNadampurnarinder kaur bharajpropunjabtv
Share207Tweet130Share52

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.