ਸ਼ੁੱਕਰਵਾਰ, ਅਗਸਤ 7, 2026 09:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

NASA ਨੇ ਪਰਾਲੀ ਸਾੜਨ ਦੀਆਂ ਤਸਵੀਰਾਂ ਕੀਤੀਆਂ ਜਾਰੀ, ਪੰਜਾਬ ਤੇ ਹਰਿਆਣਾ ਦੇ ਦਿਖਾਏ ਹਾਲਾਤ

by Gurjeet Kaur
ਨਵੰਬਰ 11, 2022
in ਦੇਸ਼, ਪੰਜਾਬ
0
NASA

Stubble Burnin: ਇਨ੍ਹੀਂ ਦਿਨੀਂ ਜਿੱਥੇ ਦੇਸ਼ ਵਿੱਚ ਵਧਦਾ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ, ਉੱਥੇ ਹੀ ਪਰਾਲੀ ਸਾੜਨ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਪੰਜਾਬ ਅਤੇ ਹਰਿਆਣਾ (Punjab Haryana)ਦੀ ਗੱਲ ਕਰੀਏ ਤਾਂ ਇਨ੍ਹਾਂ ਦੋਵਾਂ ਰਾਜਾਂ ਤੋਂ ਸਭ ਤੋਂ ਵੱਧ ਕੇਸ ਆ ਰਹੇ ਹਨ।

ਇਸ ਦੌਰਾਨ ਨਾਸਾ (NASA) ਦੀ ਵੈੱਬਸਾਈਟ ਨੇ ਪਰਾਲੀ ਸਾੜਨ ਦੀਆਂ ਕੁਝ ਤਸਵੀਰਾਂ ਜਾਰੀ ਕੀਤੀਆਂ ਹਨ। ਇਹ ਤਸਵੀਰਾਂ 10 ਨਵੰਬਰ ਯਾਨੀ 24 ਘੰਟੇ ਪਹਿਲਾਂ ਦੀਆਂ ਦੱਸੀਆਂ ਜਾ ਰਹੀਆਂ ਹਨ, ਜਿਸ ਵਿੱਚ ਪੰਜਾਬ ਅਤੇ ਹਰਿਆਣਾ ਦੋਵਾਂ ਰਾਜਾਂ ਦੀ ਸਥਿਤੀ ਨੂੰ ਦਰਸਾਇਆ ਗਿਆ ਹੈ।

ਤਸਵੀਰ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਪੰਜਾਬ ਵਿੱਚ ਹਰਿਆਣੇ ਨਾਲੋਂ ਕਈ ਗੁਣਾ ਵੱਧ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਹੇਠਾਂ ਤਸਵੀਰ ਵਿੱਚ ਜਿੱਥੇ ਵੀ ਇੱਕ ਲਾਲ ਬਿੰਦੀ ਹੈ, ਇਹ ਉਹ ਸਥਾਨ ਹਨ ਜਿੱਥੇ ਜ਼ਿਆਦਾਤਰ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ।

ਨਾਸਾ ਵੱਲੋਂ ਜਾਰੀ ਕੀਤੀ ਗਈ ਤਸਵੀਰ ਵਿੱਚ ਪੰਜਾਬ ਦਾ ਤਿੰਨ-ਚੌਥਾਈ ਹਿੱਸਾ ਦਿਖਾਈ ਦੇ ਰਿਹਾ ਹੈ ਜਿੱਥੇ ਪਰਾਲੀ ਸਾੜੀ ਜਾ ਰਹੀ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: cases of stubble burningharyanaNASApro punjab tvpunjabstubble burning
Share222Tweet139Share55

Related Posts

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.