ਐਤਵਾਰ, ਜੁਲਾਈ 12, 2026 06:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਕੌਮੀ ਇਨਸਾਫ਼ ਮੋਰਚਾ ਦੀ ਹਮਾਇਤ

Bharatiya Kisan Union Ekta Dakoanda: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 'ਕੌਮੀ ਇਨਸਾਫ਼ ਮੋਰਚਾ' ਵਿੱਚ ਸ਼ਾਮਲ ਹੋਇਆ। ਇਹ ਹਜ਼ਾਰਾਂ ਜੁਝਾਰੂ ਕਿਸਾਨਾਂ ਦਾ ਕਾਫ਼ਲਾ ਗੁਰਦੁਆਰਾ ਸਾਹਿਬ ਸ਼ਹੀਦਾਂ ਸੋਹਾਣਾ ਵਿਖੇ ਇਕੱਠਾ ਹੋਇਆ।

by ਮਨਵੀਰ ਰੰਧਾਵਾ
ਫਰਵਰੀ 20, 2023
in ਪੰਜਾਬ
0

ਮੋਹਾਲੀ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਸਿੱਖ ਬੰਦੀਆਂ ਸਮੇਤ ਬੁੱਧੀਜੀਵੀਆਂ, ਸਮਾਜਿਕ ਕਾਰਕੁੰਨਾਂ, ਵਿਦਿਆਰਥੀਆਂ, ਧਾਰਮਿਕ ਘੱਟ ਗਿਣਤੀਆਂ, ਦਲਿਤਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਮਨਜੀਤ ਧਨੇਰ ਦੀ ਅਗਵਾਈ ਵਿੱਚ ‘ ਕੌਮੀ ਇਨਸਾਫ਼ ਮੋਰਚਾ’ ਵਿੱਚ ਸ਼ਾਮਲ ਹੋਇਆ। ਇਹ ਹਜ਼ਾਰਾਂ ਜੁਝਾਰੂ ਕਿਸਾਨਾਂ ਦਾ ਕਾਫ਼ਲਾ ਗੁਰਦੁਆਰਾ ਸਾਹਿਬ ਸ਼ਹੀਦਾਂ ਸੋਹਾਣਾ ਵਿਖੇ ਇਕੱਠਾ ਹੋਇਆ।

ਇਸ ਸਮੇਂ ਸੰਬੋਧਨ ਕਰਦਿਆਂ ਮਨਜੀਤ ਸੂਬਾ ਪ੍ਰਧਾਨ ਧਨੇਰ, ਹਰਨੇਕ ਸਿੰਘ ਮਹਿਮਾ, ਹਰੀਸ਼ ਨੱਢਾ, ਅੰਗਰੇਜ਼ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਕੇਂਦਰੀ ਅਤੇ ਰਾਜ ਸਰਕਾਰ ਦੋਹਰੇ ਮਾਪਦੰਡ ਅਪਣਾ ਰਹੀ ਹੈ। ਇੱਕ ਪਾਸੇ ਬਲਾਤਕਾਰੀਆਂ ਨੂੰ ਛੱਡਿਆ ਜਾ ਰਿਹਾ ਹੈ।

ਦੂਜੇ ਪਾਸੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਸਮੇਤ ਬੁੱਧੀਜੀਵੀਆਂ, ਸਮਾਜਿਕ ਕਾਰਕੁੰਨਾਂ, ਵਿਦਿਆਰਥੀਆਂ, ਧਾਰਮਿਕ ਘੱਟ ਗਿਣਤੀਆਂ, ਦਲਿਤਾਂ, ਆਦਿ ਵਾਸੀਆਂ ਨੂੰ ਸਾਲਾਂ ਬੱਧੀ ਸਮੇਂ ਤੋਂ ਜੇਲ੍ਹਾਂ ਵਿੱਚ ਡੱਕ ਕੇ ਰੱਖਿਆ ਹੋਇਆ ਹੈ। ਇਹ ਮਨੁੱਖ ਦੇ ਮੁੱਢਲੇ ਬੁਨਿਆਦੀ ਹੱਕਾਂ ਉੱਤੇ ਹਮਲਾ ਹੈ।

ਆਗੂਆਂ ਕਿਹਾ ਕਿ ਅਸੀਂ ਕਿਸਾਨ ਮੰਗਾਂ ਲਈ ਸੰਘਰਸ਼ ਕਰਨ ਦੇ ਨਾਲ -ਨਾਲ ਮਨੁੱਖ ਦੇ ਜੀਵਨ ਜਿਊਣ ਦੇ ਮੁੱਢਲੇ ਅਧਿਕਾਰਾਂ ਉੱਪਰ ਬੋਲੇ ਹਮਲੇ ਖ਼ਿਲਾਫ਼ ਵੀ ਆਪਣਾ ਫਰਜ਼ ਸਮਝਦੇ ਹੋਏ ਅੱਜ ਕੌਮੀ ਇਨਸਾਫ਼ ਮੋਰਚੇ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਵਿੱਢੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਲਈ ਪੁੱਜੇ ਹਾਂ। ਆਉਣ ਵਾਲੇ ਸਮੇਂ ਵਿੱਚ ਸਾਡੀ ਜਥੇਬੰਦੀ ਵੱਲੋਂ ਕੌਮੀ ਇਨਸਾਫ਼ ਮੋਰਚੇ ਨੂੰ ਹਮਾਇਤ ਜਾਰੀ ਰਹੇਗੀ। ਯਾਦ ਰਹੇ ਅੱਜ ਦੀ ਸ਼ਮੂਲੀਅਤ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਦਿੱਤਾ ਗਿਆ ਸੀ।

ਇਸ ਸਮੇਂ ਕਿਸਾਨ ਆਗੂ ਬਲਵਿੰਦਰ ਸਿੰਘ ਜੇਠੂਕੇ, ਸਾਹਿਬ ਸਿੰਘ ਬਡਬਰ, ਜਗਰਾਜ ਸਿੰਘ ਹਰਦਾਸਪੁਰਾ, ਜਗਜੀਤ ਸਿੰਘ ਕਰਾਲਾ, ਬੂਟਾ ਖਾਂ, ਜਗਤਾਰ ਸਿੰਘ ਦੇਹੜਕਾ, ਸੁਖਚੈਨ ਸਿੰਘ ਰਾਮਾ, ਦਰਸ਼ਨ ਸਿੰਘ ਕੜਮਾ, ਮਹਿੰਦਰ ਸਿੰਘ ਦਿਆਲਪੁਰਾ, ਪਰਮਿੰਦਰ ਸਿੰਘ ਮੁਕਤਸਰ, ਤਾਰਾ ਚੰਦ ਬਰੇਟਾ, ਸੁਖਦੇਵ ਸਿੰਘ ਬਾਲਦ ਕਲਾਂ, ਕਰਮਜੀਤ ਸਿੰਘ ਛੰਨਾਂ ਆਦਿ ਆਗੂ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bharatiya Kisan Union Ekta DakoandaGurdwara Sahib Shaheedan SohanaNational Justice Frontpro punjab tvpunjab newsRelease of Bandi SinghsSikh prisoners
Share226Tweet142Share57

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026
Load More

Recent News

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.