ਸ਼ਨੀਵਾਰ, ਅਗਸਤ 29, 2026 12:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਭਰ ‘ਚ ਲਗਾਈ ਗਈ ਕੌਮੀ ਲੋਕ ਅਦਾਲਤ,403 ਬੈਂਚਾਂ ਨੇ ਕੀਤੀ 3.55 ਲੱਖ ਕੇਸਾਂ ਦੀ ਸੁਣਵਾਈ

by Gurjeet Kaur
ਮਾਰਚ 10, 2024
in ਪੰਜਾਬ
0
ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ  ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।
ਇਸ ਲੋਕ ਅਦਾਲਤ ਵਿੱਚ ਕੁੱਲ 403  ਬੈਂਚਾਂ ਵਿੱਚ ਲੱਗਭਗ 3.55 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।
ਇਸ ਮੌਕੇ   ਮਨਜਿੰਦਰ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੋਰਟ ਕੰਪਲੈਕਸ ਰੋਪੜ ਅਤੇ ਹੁਸ਼ਿਆਰਪੁਰ ਦਾ ਦੌਰਾ ਕਰਕੇ ਲੋਕ ਅਦਾਲਤਾਂ ਦੇ ਬੈਚਾਂ ਦਾ ਨਿਰੀਖਣ ਕੀਤਾ।
ਮੈਂਬਰ ਸਕੱਤਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ।
ਮੈਂਬਰ ਸਕੱਤਰ ਨੇ ਅੱਗੇ ਇਹ ਵੀ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਰਾਜ ਭਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਹੈਲਪਲਾਈਨ ਨੰਬਰ 15100 ਚਾਲੂ ਕੀਤਾ ਗਿਆ ਹੈ ਜਿਸ ਨਾਲ ਹਰ ਲੋੜਵੰਦ ਵਿਅਕਤੀ ਘਰ ਬੈਠੇ ਹੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।
 ਮੈਂਬਰ ਸਕੱਤਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲੋਕਾਂ ਦੇ ਫੈਸਲੇ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਵਿਚ ਆਪਣੇ ਕੇਸਾਂ ਦਾ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।
Tags: punjab and haryanaPunjab And haryana highcourt
Share210Tweet131Share52

Related Posts

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.