ਬੁੱਧਵਾਰ, ਜੁਲਾਈ 1, 2026 05:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨੈਸ਼ਨਲ SC ਕਮਿਸ਼ਨ ਦੇ ਕੌਮੀ ਪ੍ਰਧਾਨ ਵਿਜੇ ਸਾਂਪਲਾ ਨੇ ਦਿੱਤਾ ਅਹੁਦੇ ਤੋਂ ਅਸਤੀਫਾ

Vijay Sampla Resigns: ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਛੇਤੀ ਹੀ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਸਕਦੀ ਹੈ।

by ਮਨਵੀਰ ਰੰਧਾਵਾ
ਜੁਲਾਈ 18, 2023
in ਪੰਜਾਬ
0

Vijay Sampla Resign: ਵਿਜੇ ਸਾਂਪਲਾ ਨੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਂਪਲਾ ਨੂੰ ਪੰਜਾਬ ਵਿੱਚ ਭਾਜਪਾ ਦੀ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ।

ਦੱਸ ਦਈਏ ਕਿ ਸਾਂਪਲਾ ਦਾ ਪੰਜਾਬ ਵਿੱਚ ਹੀ ਨਹੀਂ ਸਗੋਂ ਦੇਸ਼ ਭਰ ਦੇ ਦਲਿਤਾਂ ਵਿੱਚ ਚੰਗਾ ਪ੍ਰਭਾਵ ਮੰਨਿਆ ਜਾਂਦਾ ਹੈ। ਸਾਂਪਲਾ ਪੰਜਾਬ ਵਿੱਚ ਭਾਜਪਾ ਦੇ ਸਭ ਤੋਂ ਵੱਡੇ ਦਲਿਤ ਆਗੂ ਹਨ। ਉਨ੍ਹਾਂ ਦੇ ਸਿਆਸੀ ਕੱਦ ਮੁਤਾਬਕ ਪੰਜਾਬ ਵਿੱਚ ਕੋਈ ਵੀ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਜਾਖੜ-ਸਾਂਪਲਾ ਜੋੜੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਇੰਚਾਰਜ ਹੋਣਗੇ।

ਦੱਸ ਦਈਏ ਕਿ ਵਿਜੇ ਸਾਂਪਲਾ ਦੋ ਵਾਰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਰਹਿ ਚੁੱਕੇ ਹਨ। ਜਲੰਧਰ ਛਾਉਣੀ ਸਥਿਤ ਪਿੰਡ ਸੋਫੀ ਪਿੰਡ ਦੇ ਸਰਪੰਚ ਵਜੋਂ 1998 ਵਿੱਚ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਵਾਲੇ ਵਿਜੇ ਸਾਂਪਲਾ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਹੋਣ ਦੇ ਨਾਲ-ਨਾਲ ਕੇਂਦਰੀ ਰਾਜ ਮੰਤਰੀ ਵੀ ਰਹਿ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BJP PunjabLok Sabha Elections 2024National SC Commissionpro punjab tvpunjab newspunjabi newsSC commission chairmanvijay samplaVijay Sampla Resign
Share221Tweet138Share55

Related Posts

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.