ਸ਼ਨੀਵਾਰ, ਮਈ 23, 2026 06:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗਰੀਬ ਪਰਿਵਾਰ ‘ਤੇ ਕੁਦਰਤ ਨੇ ਢਾਹਿਆ ਕਹਿਰ, ਘਰ ਦੀ ਛੱਤ ਡਿੱਗਣ ਨਾਲ ਇੱਕ ਦੀ ਮੌਤ, 2 ਜ਼ਖਮੀ

by Gurjeet Kaur
ਨਵੰਬਰ 14, 2022
in ਪੰਜਾਬ
0

ਬਟਾਲਾ ਦੇ ਉਮਰਪੁਰਾ ਇਲਾਕੇ ਚ ਅੱਜ ਰਾਤ ਦੇ ਦੋ ਵਜੇ ਦੇ ਕਰੀਬ ਇਕ ਗਰੀਬ ਅਤੇ ਮਜ਼ਦੂਰੀ ਕਰ ਗੁਜ਼ਾਰਾ ਕਰਨ ਵਾਲੇ ਪਰਿਵਾਰ ਲਈ ਕਹਿਰ ਵਾਲੀ ਰਾਤ ਬਣ ਗਈ ਇਸ ਸਬੱਬ ਉਦੋਂ ਬਣ ਗਿਆ ਜਦੋ ਉਹਨਾਂ ਦਾ ਕੱਚਾ ਮਕਾਨ ਢਹਿ ਢੇਰੀ ਹੋ ਗਿਆ ਅਤੇ ਪਰਿਵਾਰ ਦੇ ਚਾਰ ਜੀਅ ਜੋ ਇਸ ਛੱਤ ਥੱਲੇ ਸੋ ਰਹੇ ਸਨ ਦੱਬ ਗਏ|

ਉਥੇ ਹੀ ਜਦ ਘਰ ਦੀ ਛੱਤ ਢਹਿਣ ਦਾ ਖ਼ਤਰਾ ਬਣਾਇਆ ਤਾ ਮਾਂ ਨੇ ਆਪਣੀ ਛੋਟੀ ਬੇਟੀ ਪਰਚੀ ਚ ਗੁਆਂਢੀਆਂ ਤੋਂ ਮਦਦ ਲਈ ਬਾਹਰ ਭੇਜ ਦਿਤਾ ਲੇਕਿਨ ਜਦ ਬੇਟੀ ਅਤੇ ਹੋਰ ਲੋਕ ਮਦਦ ਲਈ ਆਏ ਤਾ ਵੇਖਿਆ ਤਾ ਪੂਰਾ ਘਰ ਢਹਿਣ ਨਾਲ ਬਾਕੀ ਪਰਿਵਾਰ ਮਾਂ ਪਿਤਾ ਅਤੇ ਭਰਾ ਮਲਬੇ ਹੇਠ ਦੱਬ ਗਏ | ਛੋਟੀ ਜਿਹੀ ਬੱਚੀ ਇਸ ਘਟਨਾ ਬਾਰੇ ਸਾਰੀ ਦਾਸਤਾਨ ਸੁਣਾਈ |

ਉਧਰ ਇਸ ਪਰਿਵਾਰ ਦੇ ਮੌਕੇ ਤੇ ਪਹੁਚੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਪਰਿਵਾਰ ਦਾ ਮੁਖ ਡਿਮਪਲ ਉਰਫ ਲਾਡਾ ਉਮਰ ਕਰੀਬ 35 ਸਾਲ ਜੋ ਇਹਨਾਂ ਛੋਟੇ ਬੱਚਿਆਂ ਦਾ ਪਿਤਾ ਸੀ ਦੀ ਇਸ ਮਲਬੇ ਹੇਠ ਦੱਬਣ ਨਾਲ ਮੌਤ ਹੋ ਗਈ ਹੈ ਜਦਕਿ ਉਸਦੀ ਪਤਨੀ ਅਤੇ ਇਕ 14 ਸਾਲ ਦਾ ਬੇਟਾ ਗੰਭੀਰ ਜਖਮੀ ਹਨ ਜਿਹਨਾਂ ਨੂੰ ਅੰਮ੍ਰਿਤਸਰ ਹਸਪਤਾਲ ਚ ਇਲਾਜ ਲਈ ਦਾਖਿਲ ਕਰਵਾਇਆ ਗਿਆ ਹੈ | ਜਿਥੇ ਇਹ ਰਾਤ ਪਰਿਵਾਰ ਲਈ ਕਹਿਰ ਵਾਲੀ ਹੋਈ ਉਥੇ ਹੀ ਜੋ ਸਰਕਾਰ ਕੱਚੇ ਘਰ ਪੱਕੇ ਬਣਾਉਣ ਦਾ ਦਾਅਵਾ ਕਰਦੀ ਹੈ ਲੇਕਿਨ ਅੱਜ ਇਸ ਪਰਿਵਾਰ ਦੇ ਹਾਲਾਤ ਵੇਖ ਸਰਕਾਰ ਅਤੇ ਪ੍ਰਸ਼ਾਸ਼ਨ ਦੇ ਦਾਵਿਆਂ ਦੀ ਪੋਲ ਖੋਲ੍ਹਦੀ ਹੈ |

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvpunjabpunjabi news
Share214Tweet134Share53

Related Posts

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਗਰਮੀ ਦੀ ਚੇਤਾਵਨੀ

ਮਈ 23, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ED ਦੀ ਪੰਜਾਬ ‘ਚ ਵੱਡੀ ਕਾਰਵਾਈ : ਬਿਲਡਰ ਅਜੈ ਸਹਿਗਲ ਸਮੇਤ ਕਈ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ

ਮਈ 23, 2026

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

ਮਈ 23, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 23, 2026

ਆਪ ਨੇ ਸਾਈਬਰ ਅੱਤਵਾਦ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਮਈ 23, 2026
Load More

Recent News

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਗਰਮੀ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026

ਚੀਨ ਦੀ ਕੋਲਾ ਖਾਨ ‘ਚ ਧਮਾਕਾ: ਸ਼ਾਂਕਸੀ ‘ਚ ਧਮਾਕੇ ਤੋਂ ਬਾਅਦ ਘੱਟੋ-ਘੱਟ 82 ਲੋਕਾਂ ਦੀ ਮੌਤ, ਕਈ ਮਜ਼ਦੂਰ ਲਾਪਤਾ

ਮਈ 23, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ED ਦੀ ਪੰਜਾਬ ‘ਚ ਵੱਡੀ ਕਾਰਵਾਈ : ਬਿਲਡਰ ਅਜੈ ਸਹਿਗਲ ਸਮੇਤ ਕਈ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.