ਸੋਮਵਾਰ, ਅਕਤੂਬਰ 13, 2025 11:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਨਵ ਭਾਰਤ ਮਿਸ਼ਨ ਫਾਊਂਡੇਸ਼ਨ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਮਦਦ ਦਾ ਵਧਾਇਆ ਹੱਥ

ਪੰਜਾਬ ਵਿੱਚ ਹਾਲ ਹੀ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਆ ਰਹੀਆਂ ਸਿਹਤ ਚੁਨੌਤੀਆਂ ਅਤੇ ਕੁਝ ਇਲਾਕੇ ਹਾਲੇ

by Pro Punjab Tv
ਸਤੰਬਰ 23, 2025
in Featured, Featured News, ਪੰਜਾਬ
0

ਮੋਹਾਲੀ, 23 ਸਤੰਬਰ : ਪੰਜਾਬ ਵਿੱਚ ਹਾਲ ਹੀ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਆ ਰਹੀਆਂ ਸਿਹਤ ਚੁਨੌਤੀਆਂ ਅਤੇ ਕੁਝ ਇਲਾਕੇ ਹਾਲੇ ਵੀ ਪਾਣੀ ਵਿਚ ਡੁੱਬੇ ਹੋਣ ਕਾਰਨ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਅਤੇ ਨਵ ਭਾਰਤ ਮਿਸ਼ਨ ਫਾਊਂਡੇਸ਼ਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟਾਈ ਹੈ। ਇਸ ਦੁੱਖ ਦੀ ਘੜੀ ਵਿਚ ਨਵ ਭਾਰਤ ਮਿਸ਼ਨ ਫਾਊਂਡੇਸ਼ਨ ਵੱਲੋਂ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਦੇ ਸਹਿਯੋਗ ਨਾਲ ਮਾਝੇ ਦੇ ਇਲਾਕੇ ਵਿਚ ਜ਼ਰੂਰਤਮੰਦਾਂ ਦੀ ਸਹਾਇਤਾ ਲਈ ਅੱਗੇ ਆ ਕੇ ਆਪਣੇ ਪੰਜਾਬੀਆਂ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਹੈ । ਇਸ ਮੁਹਿੰਮ ਦੀ ਸ਼ੁਰੂਆਤ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਦੇ ਸੰਸਥਾਪਕ ਚਾਂਸਲਰ ਸ. ਰਛਪਾਲ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਕਰਦੇ ਹੋਏ ਮੰਗਲਵਾਰ ਰਾਸ਼ਨ ਕਿੱਟਾਂ, ਮੈਡੀਕਲ ਕਿੱਟਾਂ ਅਤੇ ਵਲੰਟੀਅਰਾਂ ਦੀਆਂ ਟੀਮਾਂ ਲੈ ਕੇ ਬੱਸਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਹੋਈਆਂ। ਇਹ ਰਾਹਤ ਕਾਰਜ ਡੇਰਾ ਬਾਬਾ ਨਾਨਕ, ਗੁਰਦਾਸਪੁਰ ਤੋਂ ਸ਼ੁਰੂ ਹੋਣਗੇ, ਜੋ ਕਿ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚੋਂ ਇੱਕ ਹੈ। ਇੱਥੇ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਮਦਦ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਹ ਇਸ ਭਿਆਨਕ ਤਬਾਹੀ ਤੋਂ ਉੱਭਰ ਸਕਣ। ਇਸ ਦੇ ਨਾਲ ਹੀ ਇਸ ਮਨੁੱਖਤਾਵਾਦੀ ਮਿਸ਼ਨ ਵਿੱਚ ਵਿਦਿਆਰਥੀ ਅਤੇ ਫੈਕਲਟੀ ਵਲੰਟੀਅਰ ਵੀ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ, ਜਿਨ੍ਹਾਂ ਦੀ ਸੇਵਾ ਭਾਵਨਾ ਅਤੇ ਸਮਰਪਣ ਜ਼ਮੀਨੀ ਪੱਧਰ ‘ਤੇ ਇੱਕ ਸਕਾਰਾਤਮਿਕ ਬਦਲਾਅ ਲਿਆ ਰਿਹਾ ਹੈ।

ਇਸ ਰਾਹਤ ਸਮਗਰੀ ਨੂੰ ਰਵਾਨਾ ਕਰਦੇ ਹੋਏ ਸੰਸਥਾਪਕ ਚਾਂਸਲਰ ਸ. ਰਛਪਾਲ ਸਿੰਘ ਧਾਲੀਵਾਲ ਪੰਜਾਬ ਦੇ ਭਲੇ ਲਈ ਅਰਦਾਸ ਕਰਦੇ ਹੋਏ ਕਿਹਾ ਕਿ ਇਸ ਕੁਦਰਤੀ ਆਫ਼ਤ ਨੇ ਪੰਜਾਬ ਦੇ ਵੱਡੇ ਹਿੱਸੇ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ, ਉਨ੍ਹਾਂ ਦਾ ਰੁਜ਼ਗਾਰ ਖੁੱਸ ਗਿਆ ਹੈ ਅਤੇ ਉਹ ਸਿਹਤ ਸੰਬੰਧੀ ਚੁਨੌਤੀਆਂ ਦਾ ਸਾਹਮਣਾ ਕਰ ਰਹੇ ਹਨ।ਇਨ੍ਹਾਂ ਚੁਨੌਤੀਆਂ ਨੂੰ ਵੇਖਦੇ ਹੋਏ, ਯੂਨੀਵਰਸਿਟੀ ਅਤੇ ਫਾਊਂਡੇਸ਼ਨ ਨੇ ਤੁਰੰਤ ਰਾਹਤ ਪਹੁੰਚਾਉਣ ਅਤੇ ਭਾਈਚਾਰੇ ਵਿੱਚ ਮੁੜ ਮਜ਼ਬੂਤੀ ਲਿਆਉਣ ਲਈ ਇੱਕ ਵਿਆਪਕ ਰਾਹਤ ਮੁਹਿੰਮ ਸ਼ੁਰੂ ਕੀਤੀ ਹੈ। ਸੰਸਥਾਪਕ ਚਾਂਸਲਰ ਸ. ਰਛਪਾਲ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਇਹ ਪਹਿਲ ਸਿਰਫ਼ ਇੱਕ ਰਾਹਤ ਕਾਰਜ ਨਹੀਂ, ਸਗੋਂ ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੇ ਮਨੁੱਖਤਾ ਪ੍ਰਤੀ ਸੇਵਾ , ਹਮਦਰਦੀ, ਅਤੇ ਸਮਾਜਿਕ ਜ਼ਿੰਮੇਵਾਰੀ ਦੇ ਮੁੱਲਾਂ ਦਾ ਪ੍ਰਤੀਕ ਹੈ। ਇਹ ਯੂਨੀਵਰਸਿਟੀ ਦੇ ਮਿਸ਼ਨ ਨੂੰ ਦਰਸਾਉਂਦਾ ਹੈ ਕਿ ਉਹ ਸਿਰਫ਼ ਅਕਾਦਮਿਕ ਉੱਤਮਤਾ ਤੱਕ ਹੀ ਸੀਮਤ ਨਹੀਂ, ਸਗੋਂ ਲੋੜ ਦੇ ਸਮੇਂ ਅਸੀਂ ਭਾਈਚਾਰੇ ਲਈ ਇੱਕ ਤਾਕਤ ਦੇ ਥੰਮ੍ਹ ਵਜੋਂ ਖੜੇ ਹਾਂ । ਜਿਵੇਂ-ਜਿਵੇਂ ਪੰਜਾਬ ਮੁੜ ਸੁਰਜੀਤ ਹੋਣ ਦੇ ਰਾਹ ‘ਤੇ ਅੱਗੇ ਵਧ ਰਿਹਾ ਹੈ, ਅਸੀਂ ਖੁੱਲ੍ਹੇ ਦਿਲ ਅਤੇ ਮਦਦਗਾਰ ਹੱਥਾਂ ਨਾਲ ਇੱਕਜੁੱਟ ਖੜ੍ਹੇ ਹਾਂ, ਜੀਵਨ ਨੂੰ ਮੁੜ ਬਣਾਉਣ, ਉਮੀਦ ਨੂੰ ਬਹਾਲ ਕਰਨ ਅਤੇ ਇਕੱਠੇ ਹੋ ਕੇ ਮਜ਼ਬੂਤ ਬਣਨ ਲਈ ਦ੍ਰਿੜ੍ਹ ਹਾਂ।

ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਵਿਚ ਹੜ੍ਹਾਂ ਨਾਲ ਜੋ ਨੁਕਸਾਨ ਹੋਇਆਂ ਹੈ ਉਸ ਦੀ ਭਰਾਈ ਕਰਨ ਲਈ ਬੇਸ਼ੱਕ ਸਮਾਂ ਲੱਗੇਗਾ ਪਰ ਇਸ ਮੁਸੀਬਤ ਦੇ ਸਮੇਂ ਸਾਨੂੰ ਸਭ ਨੂੰ ਇੱਕ ਸੰਸਥਾ ਵਜੋਂ ਹੀ ਨਹੀਂ, ਸਗੋਂ ਸੇਵਾ ਲਈ ਸਮਰਪਿਤ ਇੱਕ ਪਰਿਵਾਰ ਵਜੋਂ ਇਕੱਠੇ ਆਉਣਾ ਚਾਹੀਦਾ ਹੈ। ਐੱਮ ਡੀ ਅਰਸ਼ ਧਾਲੀਵਾਲ ਨੇ ਅੱਗੇ ਕਿਹਾ ਕਿ ਸੀ. ਜੀ. ਸੀ. ਪਰਿਵਾਰ ਹਮੇਸ਼ਾ ਬਿਹਤਰੀਨ ਸਿੱਖਿਆਂ ਦੇ ਨਾਲ ਨਾਲ ਰਾਸ਼ਟਰ ਪ੍ਰਤੀ ਜ਼ਿੰਮੇਵਾਰ ਨਾਗਰਿਕ ਤਿਆਰ ਕਰਨ ਲਈ ਵਚਨ ਬੱਧ ਰਿਹਾ ਹੈ । ਰਛਪਾਲ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਕੀਤਾ ਗਿਆ ਇਹ ਉਪਰਾਲਾ ਮਨੁੱਖਤਾ ਦੀ ਸੇਵਾ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਲਈ ਜਾਗਰੂਕ ਕਰਦਾ ਰਹੇਗਾ। ਇਸ ਦੌਰਾਨ ਰਾਹਤ ਸਮਗਰੀ ਨੂੰ ਰਵਾਨਾ ਕਰਦੇ ਹੋਏ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੀ ਹਿੱਸਾ ਲਿਆ।

Tags: cm bhagwant mannlatest newsLatest News Pro Punjab Tvlatest punjabi news pro punjab tvNav Bharat Mission Foundation helps punjabpro punjab tvpro punjab tv newspro punjab tv punjabi newsPunjab Floodspunjab floods 2025Punjab Floods DamagePunjab Floods Flood affected AreasPunjab Floods Relief WorkPunjab Floods Updatepunjab floods victimspunjab news
Share204Tweet128Share51

Related Posts

WhatsApp ‘ਚ ਆ ਰਿਹਾ ਇਹ ਨਵਾਂ ਫੀਚਰ, ਨੰਬਰ ਸ਼ੇਅਰ ਕੀਤੇ ਬਿਨਾਂ ਕਿਸੇ ਨਾਲ ਵੀ ਕਰ ਸਕਦੇ ਹੋ ਚੈਟ

ਅਕਤੂਬਰ 13, 2025

DRI ਲੁਧਿਆਣਾ ਨੇ ਪੰਜਾਬ ਦੇ ਸ਼ੰਭੂ ਬਾਰਡਰ ‘ਤੇ 186KG ਗਾਂਜਾ ਕੀਤ ਬਰਾਮਦ, ਦੋ ਕਾਰਾਂ ਕੀਤੀਆਂ ਜ਼ਬਤ

ਅਕਤੂਬਰ 13, 2025

ਮਸ਼ਹੂਰ ਗਾਇਕ ਖਾਨ ਸਾਬ੍ਹ ਨੂੰ ਮੁੜ ਲੱਗਿਆ ਵੱਡਾ ਸਦਮਾ, ਮਾਂ ਤੋਂ ਬਾਅਦ ਹੁਣ ਪਿਤਾ ਦਾ ਵੀ ਹੋਇਆ ਦਿਹਾਂਤ

ਅਕਤੂਬਰ 13, 2025

ਪੰਜਾਬ ਸਰਕਾਰ ਵੱਲੋਂ 4 ਦਿਨਾਂ ਦੀ ਛੁੱਟੀ ਦਾ ਐਲਾਨ,16 ਤੇ 23 ਅਕਤੂਬਰ ਨੂੰ ਰਹਿਣਗੀਆਂ ਰਾਖਵੀਆਂ ਛੁੱਟੀਆਂ

ਅਕਤੂਬਰ 13, 2025

ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ‘ਚ OPD ਦਾ ਬਦਲਿਆ ਸਮਾਂ, 6 ਮਹੀਨਿਆਂ ਲਈ ਲਾਗੂ ਰਹਿਣਗੇ ਆਦੇਸ਼

ਅਕਤੂਬਰ 13, 2025

CM ਮਾਨ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਵੰਡਣ ਲਈ ਪਹੁੰਚੇ ਅੰਮ੍ਰਿਤਸਰ, ਦੀਵਾਲੀ ਤੋਂ ਪਹਿਲਾਂ ਰਾਹਤ ਦਾ ਵਾਅਦਾ

ਅਕਤੂਬਰ 13, 2025
Load More

Recent News

WhatsApp ‘ਚ ਆ ਰਿਹਾ ਇਹ ਨਵਾਂ ਫੀਚਰ, ਨੰਬਰ ਸ਼ੇਅਰ ਕੀਤੇ ਬਿਨਾਂ ਕਿਸੇ ਨਾਲ ਵੀ ਕਰ ਸਕਦੇ ਹੋ ਚੈਟ

ਅਕਤੂਬਰ 13, 2025

DRI ਲੁਧਿਆਣਾ ਨੇ ਪੰਜਾਬ ਦੇ ਸ਼ੰਭੂ ਬਾਰਡਰ ‘ਤੇ 186KG ਗਾਂਜਾ ਕੀਤ ਬਰਾਮਦ, ਦੋ ਕਾਰਾਂ ਕੀਤੀਆਂ ਜ਼ਬਤ

ਅਕਤੂਬਰ 13, 2025

ਮਸ਼ਹੂਰ ਗਾਇਕ ਖਾਨ ਸਾਬ੍ਹ ਨੂੰ ਮੁੜ ਲੱਗਿਆ ਵੱਡਾ ਸਦਮਾ, ਮਾਂ ਤੋਂ ਬਾਅਦ ਹੁਣ ਪਿਤਾ ਦਾ ਵੀ ਹੋਇਆ ਦਿਹਾਂਤ

ਅਕਤੂਬਰ 13, 2025

ਪੰਜਾਬ ਸਰਕਾਰ ਵੱਲੋਂ 4 ਦਿਨਾਂ ਦੀ ਛੁੱਟੀ ਦਾ ਐਲਾਨ,16 ਤੇ 23 ਅਕਤੂਬਰ ਨੂੰ ਰਹਿਣਗੀਆਂ ਰਾਖਵੀਆਂ ਛੁੱਟੀਆਂ

ਅਕਤੂਬਰ 13, 2025

ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ‘ਚ OPD ਦਾ ਬਦਲਿਆ ਸਮਾਂ, 6 ਮਹੀਨਿਆਂ ਲਈ ਲਾਗੂ ਰਹਿਣਗੇ ਆਦੇਸ਼

ਅਕਤੂਬਰ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.