ਸ਼ੁੱਕਰਵਾਰ, ਜਨਵਰੀ 16, 2026 01:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵਜੋਤ ਸਿੱਧੂ ਨੇ ਪਤਨੀ ਦੀ ਸਿਹਤ ਬਾਰੇ ਦਿੱਤੀ ਜਾਣਕਾਰੀ,’ਕਿਹਾ-70 ਟਾਂਕੇ ਖੋਲ੍ਹ ਦਿੱਤੇ ਗਏ ਨੇ ਤੇ ਜ਼ਖਮ…

by Gurjeet Kaur
ਮਈ 5, 2024
in ਪੰਜਾਬ
0

ਭਾਰਤ ਦੇ ਸਾਬਕਾ ਕ੍ਰਿਕਟਰ ਤੇ ਕਾਂਗਰਸੀ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਕੈਂਸਰ ਨਾਲ ਜੂਝ ਰਹੀ ਹੈ।ਬੀਤੇ ਦਿਨੀਂ ਉਨ੍ਹਾਂ ਦੀ ਸਰਜਰੀ ਵੀ ਹੋਈ ਸੀ ਤੇ ਉਨ੍ਹਾਂ ਦੀ ਘਰ ਵਾਪਸੀ ‘ਤੇ ਵੀ ਨਵਜੋਤ ਸਿੱਧੂ ਨੇ ਪੋਸਟ ਸਾਂਝੀ ਕਰ ਅਪਡੇਟ ਦਿੱਤੀ ਸੀ।ਹੁਣ ਸਿੱਧੂ ਨੇ ਆਪਣੇ ‘ਐਕਸ’ ਅਕਾਉਂਟ ‘ਤੇ ਪੋਸਟ ਪਾ ਕੇ ਆਪਣੀ ਪਤਨੀ ਦੀ ਮੌਜੂਦਾ ਸਿਹਤ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।ਉਨ੍ਹਾਂ ਲਿਖਿਆ,’ ਉਨ੍ਹਾਂ ਦੇ 70 ਟਾਂਕੇ ਖੋਲ੍ਹ ਦਿੱਤੇ ਗਏ ਹਨ ਤੇ ਜ਼ਖਮ ਹੁਣ ਠੀਕ ਹੋ ਰਿਹਾ ਹੈ।2.5 ਇੰਚ ਦੇ ਇਸ ਜ਼ਖਮ ‘ਤੇ ਡਾ. ਮਨਪ੍ਰੀਤ ਥਿੰਦ ਦੀ ਅਗਵਾਈ ‘ਚ ਰੋਜ਼ਾਨਾ ਮਰਹਮ ਪੱਟੀ ਹੋਵੇਗੀ।

70 stitches have been removed and the wound is healing……. There is a 2.5-inch area that requires daily dressing which continues under the able supervision of Dr.Manpreet Thind….. waiting for the wound to fully heal before beginning the necessary radiation therapy.

Keeping… pic.twitter.com/jdokiKkADe

— Navjot Singh Sidhu (@sherryontopp) May 4, 2024


 

ਅਗਲੇ ਇਲਾਕ ਲਈ ਜ਼ਰੂਰੀ ਰੇਡੀਏਸ਼ਨ ਥੈਰੇਪੀ ਤੋਂ ਪਹਿਲਾਂ ਜ਼ਖਮ ਦੇ ਪੂਰੀ ਤਰ੍ਹਾਂ ਠੀਕ ਹੋਣ ਦਾ ਇੰਤਜ਼ਾਰ ਕਰ ਰਹੇ ਹਾਂ।ਅਸੀਂ ਪੂਰੇ ਆਸਵੰਦ ਹਾਂ।ਉਮੀਦ ਹੈ ਕਿ 2 ਹਫ਼ਤਿਆਂ ‘ਚ ਪੂਰੀ ਰਿਕਵਰੀ ਤੋਂ ਬਾਅਦ ਯੋਜਨਾ ਮੁਤਾਬਕ ਰੇਡੀਏਸ਼ਨ ਥੈਰੇਪੀ ਸ਼ੁਰੂ ਹੋ ਜਾਵੇਗੀ।

Tags: cancerHealth Updatelatest newsnavjot kaur sidhuNavjot Singh Sidhupro punjab tv
Share204Tweet128Share51

Related Posts

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਨਵਰੀ 16, 2026

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਨਵਰੀ 16, 2026

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਇੱਕ ਵਾਰ ਚਾਰਜ ਕਰਨ ‘ਤੇ 30 ਦਿਨ ਚੱਲੇਗਾ ਫੋਨ, 10,000mAh ਬੈਟਰੀ ਵਾਲਾ ਸਮਾਰਟਫੋਨ ਲਾਂਚ ਕਰਨ ਜਾ ਰਹੀ ਇਹ ਕੰਪਨੀ

ਜਨਵਰੀ 15, 2026

ਅਮਰੀਕਾ ਨੇ 75 ਦੇਸ਼ਾਂ ਲਈ ਇਮੀਗ੍ਰੈਂਟ ਵੀਜ਼ਾ ਪ੍ਰੋਸੈਸਿੰਗ ਕੀਤੀ ਫ੍ਰੀਜ਼ : ਦੇਖੋ ਪੂਰੀ ਸੂਚੀ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.