ਸ਼ਨੀਵਾਰ, ਜਨਵਰੀ 10, 2026 11:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੋਰਟ ‘ਚ ਪੇਸ਼ ਨਹੀਂ ਹੋਣਗੇ ਨਵਜੋਤ ਸਿੱਧੂ! ਡਾਕਟਰਾਂ ਵੱਲੋਂ ਸਿੱਧੂ ਮੈਡੀਕਲ ਅਨਫਿਟ ਕਰਾਰ

ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਲੁਧਿਆਣਾ ਅਦਾਲਤ ਵਿੱਚ ਪੇਸ਼ੀ ਸੀ। ਲੁਧਿਆਣਾ ਅਦਾਲਤ ਨੇ ਸੀਐਲਯੂ ਕੇਸ 'ਚ ਗਵਾਹੀ ਦੇ ਲਈ ਨਵਜੋਤ ਸਿੱਧੂ ਨੂੰ ਤਲਬ ਕੀਤਾ ਸੀ। ਜਿਸ ਕਾਰਨ ਸਿੱਧੂ ਨੇ ਅੱਜ ਲੁਧਿਆਣਾ ਕੋਰਟ 'ਚ ਹਾਜਰੀ ਭਰਨੀ ਸੀ ਪਰ ਮੈਡੀਕਲ ਅਨਫਿਟ ਹੋਣ ਕਾਰਨ ਉਹ ਅੱਜ ਲੁਧਿਆਣਾ ਕੋਰਟ 'ਚ ਪੇਸ ਨਹੀਂ ਹੋਣਗੇ

by Bharat Thapa
ਅਕਤੂਬਰ 21, 2022
in Featured, Featured News, ਪੰਜਾਬ
0

ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਲੁਧਿਆਣਾ ਅਦਾਲਤ ਵਿੱਚ ਪੇਸ਼ੀ ਸੀ। ਲੁਧਿਆਣਾ ਅਦਾਲਤ ਨੇ ਸੀਐਲਯੂ ਕੇਸ ‘ਚ ਗਵਾਹੀ ਦੇ ਲਈ ਨਵਜੋਤ ਸਿੱਧੂ ਨੂੰ ਤਲਬ ਕੀਤਾ ਸੀ। ਜਿਸ ਕਾਰਨ ਸਿੱਧੂ ਨੇ ਅੱਜ ਲੁਧਿਆਣਾ ਕੋਰਟ ‘ਚ ਹਾਜਰੀ ਭਰਨੀ ਸੀ ਪਰ ਮੈਡੀਕਲ ਅਨਫਿਟ ਹੋਣ ਕਾਰਨ ਉਹ ਅੱਜ ਲੁਧਿਆਣਾ ਕੋਰਟ ‘ਚ ਪੇਸ ਨਹੀਂ ਹੋਣਗੇ। ਡਾਕਟਰਾਂ ਵੱਲੋਂ ਉਨ੍ਹਾਂ ਨੂੰ ਇਕ ਦਿਨ ਦਾ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਸ ਲਈ ਨਵਜੋਤ ਸਿੱਧੂ ਭਾਰਤ ਭੂਸ਼ਨ ਆਸ਼ੂ ਖਿਲਾਫ ਗਵਾਹੀ ਦੇਣ ਲਈ ਲੁਧਿਆਣਾ ਕੋਰਟ ‘ਚ ਆਪਣੀ ਹਾਜਰੀ ਨਹੀਂ ਲਗਾ ਪਾਉਣਗੇ।

ਦੱਸ ਦੇਈਏ ਕਿ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਲੁਧਿਆਣਾ ਅਦਾਲਤ ਵਿੱਚ ਪੇਸ਼ੀ ਸੀ ਪਰ ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿਚ ਮੌਜੂਦ ਸਿੱਧੂ ਵੱਲੋਂ ਖੁਦ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਲਾਈ ਗਈ ਅਰਜ਼ੀ ਤੇ ਸੁਣਵਾਈ ਹੋਣੀ ਸੀ, ਜਿਸ ਤੋਂ ਬਾਅਦ ਨਵਜੋਤ ਸਿੱਧੂ ਨੇ ਲੁਧਿਆਣਾ ਜਾਣਾ ਸੀ। ਉਨ੍ਹਾਂ ਅਦਾਲਤ ਦੀ ਸਖਤੀ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ ਇਸ ਅਰਜ਼ੀ ਦੇ ਵਿਚ ਮੁੜ ਤੋਂ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਮੰਗ ਕੀਤੀ ਗਈ ਸੀ।

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡਲਾ ਨੇ ਵੀ ਕਿਹਾ ਸੀ ਕਿ ਉਹਨਾਂ ਦੀ ਸਿਹਤ ਤੇ ਇਹ ਨਿਰਭਰ ਕਰਦਾ ਹੈ ਕਿ ਉਹ ਅੱਜ ਲੁਧਿਆਣਾ ਕੋਰਟ ਪੇਸ਼ ਹੋਣਗੇ ਜਾਂ ਨਹੀਂ ਉਨ੍ਹਾਂ ਕਿਹਾ ਕਿ ਜੇਲ ਸੁਪ੍ਰੀਡੈਂਟ ਵੱਲੋਂ ਉਨ੍ਹਾਂ ਦਾ ਚੈੱਕਅਪ ਕਰਵਾਇਆ ਗਿਆ ਹੈ, ਸੁਰੱਖਿਆ ਨੂੰ ਲੈ ਕੇ ਵੀ ਉਹਨਾਂ ਕਿਹਾ ਕਿ ਉਹਨਾਂ ਦੀ ਜਾਨ ਨੂੰ ਖਤਰਾ ਹੈ ਇਸ ਦੌਰਾਨ ਉਨ੍ਹਾਂ ਸਿੱਧੂ ਮੂਸੇ ਵਾਲਾ ਕਾਂਡ ਨੂੰ ਲੈ ਕੇ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਸਮਾਜ ਵਿਰੋਧੀ ਅੰਸਰ ਲਗਾਤਾਰ ਉਹਨਾਂ ਦੇ ਖ਼ਿਲਾਫ਼ ਸਾਜ਼ਿਸ਼ਾਂ ਰਚ ਰਹੇ ਹਨ। ਸੁਰਿੰਦਰ ਡੱਲਾ ਨੇ ਇਹ ਵੀ ਕਿਹਾ ਕਿ ਉਹ ਜਾਂਚ ਤੋਂ ਨਹੀ ਭੱਜਦੇ ਉਹਨਾਂ ਨੇ ਵੀਡੀਓ ਕਾਨਫਰੰਸ ਰਾਹੀਂ ਗਵਾਹੀ ਦੀ ਮੰਗ ਕੀਤੀ ਸੀ ਕਿਉਂਕਿ ਉਹਨਾਂ ਦੀ ਸਿਹਤ ਸਹੀ ਨਹੀਂ ਰਹਿੰਦੀ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਗਵਾਹੀ ਦੇਣ ਨੂੰ ਹਰ ਜਗ੍ਹਾ ਤਿਆਰ ਹਨ।

Tags: Doctors declarednavjot sidhunot appear in courtpropunjabtvSidhu medically unfit
Share210Tweet132Share53

Related Posts

ਬੱਚਿਆਂ ਨੂੰ ਹੁਣ ਆਰਗੈਨਿਕ ਮਿਡ-ਡੇਅ ਮੀਲ ਮਿਲੇਗਾ; ਮਾਨ ਸਰਕਾਰ ਪੰਜਾਬ ਭਰ ਦੇ 5,000 ਸਰਕਾਰੀ ਸਕੂਲਾਂ ਵਿੱਚ ‘ਪੌਸ਼ਟਿਕ ਬਾਗ਼’ ਬਣਾਏਗੀ

ਜਨਵਰੀ 10, 2026

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ — ਹਰਜੋਤ ਸਿੰਘ ਬੈਂਸ

ਜਨਵਰੀ 10, 2026

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026
Load More

Recent News

ਬੱਚਿਆਂ ਨੂੰ ਹੁਣ ਆਰਗੈਨਿਕ ਮਿਡ-ਡੇਅ ਮੀਲ ਮਿਲੇਗਾ; ਮਾਨ ਸਰਕਾਰ ਪੰਜਾਬ ਭਰ ਦੇ 5,000 ਸਰਕਾਰੀ ਸਕੂਲਾਂ ਵਿੱਚ ‘ਪੌਸ਼ਟਿਕ ਬਾਗ਼’ ਬਣਾਏਗੀ

ਜਨਵਰੀ 10, 2026

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ — ਹਰਜੋਤ ਸਿੰਘ ਬੈਂਸ

ਜਨਵਰੀ 10, 2026

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.