ਸ਼ੁੱਕਰਵਾਰ, ਅਕਤੂਬਰ 24, 2025 07:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵਜੋਤ ਸਿੰਘ ਮੰਡੇਰ (ਜਰਗ) ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ, ਅਮਨ ਅਰੋੜਾ ਨੇ ਦਿੱਤੀ ਵਧਾਈ

Navjot Singh Mander: ਪੰਜਾਬ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।

by ਮਨਵੀਰ ਰੰਧਾਵਾ
ਮਾਰਚ 14, 2023
in ਪੰਜਾਬ
0

Chairman of Punjab Genco Limited: ਨਵਜੋਤ ਸਿੰਘ ਮੰਡੇਰ (ਜਰਗ) ਨੇ ਅੱਜ ਇੱਥੇ ਸੈਕਟਰ-33 ਡੀ ਸਥਿਤ ਪੇਡਾ ਕੰਪਲੈਕਸ ਵਿਖੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਚੀਮਾ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।

ਇਸ ਮੌਕੇ ਨਵਜੋਤ ਸਿੰਘ ਆਪਣੀ ਮਾਤਾ ਪ੍ਰਿੰਸੀਪਲ ਪਰਮਜੀਤ ਕੌਰ, ਪਤਨੀ ਪ੍ਰਿੰਸੀਪਲ ਜਸਵੀਰ ਕੌਰ, ਪੁੱਤਰ ਜਸਕੰਵਰ ਸਿੰਘ ਮੰਡੇਰ ਅਤੇ ਨਵਕੰਵਰ ਸਿੰਘ ਮੰਡੇਰ ਨਾਲ ਪੇਡਾ ਕੰਪਲੈਕਸ ਵਿਖੇ ਪੁੱਜੇ। ਇਹ ਜ਼ਿੰਮੇਵਾਰੀ ਸੌਂਪਣ ਅਤੇ ਉਨ੍ਹਾਂ ਵਿੱਚ ਵਿਸ਼ਵਾਸ ਪ੍ਰਗਟਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਨਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।

ਅਮਨ ਅਰੋੜਾ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਨਵਿਆਉਣਯੋਗ ਊਰਜਾ ਸਾਡਾ ਭਵਿੱਖ ਹੈ ਅਤੇ ਕੁਦਰਤੀ ਊਰਜਾ ਦੀ ਸੁਚੱਜੀ ਅਤੇ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਨਵਿਆਉਣਯੋਗ ਊਰਜਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਨਵਜੋਤ ਦੀ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਨਿਯੁਕਤੀ ਨਾਲ ਸਾਡੀ ਟੀਮ ਮੁਕੰਮਲ ਹੋ ਗਈ ਹੈ ਅਤੇ ਹੁਣ ਅਸੀਂ ਨਵਿਆਉਣਯੋਗ ਊਰਜਾ ਖੇਤਰ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਵਿਕਾਸ ਲਈ ਹੋਰ ਠੋਸ ਯਤਨ ਕਰਾਂਗੇ।

ਇਸ ਮੌਕੇ ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ‘ਆਪ’ ਦੇ ਚੀਫ ਵ੍ਹਿਪ ਬਲਜਿੰਦਰ ਕੌਰ, ਪੇਡਾ ਦੇ ਚੇਅਰਮੈਨ ਐਚ.ਐਸ.ਹੰਸਪਾਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ: ਸੁਖਪਾਲ ਸਿੰਘ ਅਤੇ ਪੰਜਾਬ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਵੀ ਪੇਡਾ ਕੰਪਲੈਕਸ ਪਹੁੰਚ ਕੇ ਸ. ਨਵਜੋਤ ਸਿੰਘ ਨੂੰ ਵਧਾਈ ਦਿੱਤੀ।

ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਵਿਧਾਇਕ ਲਖਬੀਰ ਸਿੰਘ ਰਾਏ, ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਹਾਕਮ ਸਿੰਘ ਅਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਮੁੱਖ ਮੰਤਰੀ ਦੇ ਓ.ਐਸ.ਡੀ. ਮਨਜੀਤ ਸਿੰਘ ਸਿੱਧੂ, ‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ, ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਪਰਸਨ ਪ੍ਰਭਜੋਤ ਕੌਰ, ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ, ਪੰਜਾਬੀ ਦੇ ਪ੍ਰਸਿੱਧ ਖੇਡ ਲੇਖਕ ਪ੍ਰਿੰਸੀਪਲ ਸਰਵਣ ਸਿੰਘ, ਡਾ. ਭੀਮ ਇੰਦਰ ਸਿੰਘ, ਪ੍ਰੀਤਮ ਰੁਪਾਲ, ਗੁਰਜੀਤ ਸਿੰਘ ਪੁਰੇਵਾਲ, ਗੁਰਚਰਨ ਸਿੰਘ ਸ਼ੇਰਗਿੱਲ, ਡਾ. ਜੇ.ਐਸ. ਸੰਘੇੜਾ, ਹਰਦਿਆਲ ਸਿੰਘ ਥੂਹੀ, ਜਸਵੀਰ ਝੱਜ, ਡਾ. ਗੁਲਜ਼ਾਰ ਪੰਧੇਰ ਅਤੇ ਪਾਲਾ ਰਾਜੇਵਾਲੀਆ ਸ਼ਾਮਲ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman aroraBhagwant MannChairman of Punjab Genco Limitedharpal cheemaNavjot Singh Manderpro punjab tvpunjab governmentpunjab newspunjabi news
Share210Tweet131Share52

Related Posts

ਲੁਧਿਆਣਾ ‘ਚ 1 ਤੋਂ 8 ਨਵੰਬਰ ਤੱਕ ਅਗਨੀਵੀਰ ਰੈਲੀ ਭਰਤੀ, ਚਾਰ ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅਕਤੂਬਰ 24, 2025

ਅੰਮ੍ਰਿਤਸਰ: ਪਤੀ ਪਤਨੀ ਕਰਦੇ ਸੀ ਇਹ ਗਲਤ ਕੰਮ, ਪੁਲਿਸ ਨੇ ਦੋਵਾਂ ਨੂੰ ਰੰਗੇ ਹੱਥੀ ਕੀਤਾ ਕਾਬੂ

ਅਕਤੂਬਰ 24, 2025

ਪੰਜਾਬ ਸਰਕਾਰ ਦਾ ਸੜਕਾਂ ਲਈ ਨਵਾਂ ਐਕਸ਼ਨ ਪਲਾਨ, ਕੰਮ ਦੀ ਗੁਣਵੱਤਾ ਦੀ ਕੀਤੀ ਜਾਵੇਗੀ ਜਾਂਚ

ਅਕਤੂਬਰ 24, 2025

ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ : ਮੁੱਖ ਮੰਤਰੀ ਮਾਨ

ਅਕਤੂਬਰ 24, 2025

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਯਾਤਰੀਆਂ ਨੂੰ ਕੀਤੀ ਅਪੀਲ, ‘ਟ੍ਰੇਨਾਂ ਦੀ ਕੋਈ ਕਮੀ ਨਹੀਂ

ਅਕਤੂਬਰ 23, 2025

ਅਮਰੀਕਾ ‘ਚ ਨ/ਸ਼ੇ ‘ਚ ਧੁੱਤ ਪੰਜਾਬੀ ਟਰੱਕ ਡਰਾਈਵਰ ਨੇ ਲਈਆਂ 3 ਜਾਨਾਂ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅਕਤੂਬਰ 23, 2025
Load More

Recent News

ਲੁਧਿਆਣਾ ‘ਚ 1 ਤੋਂ 8 ਨਵੰਬਰ ਤੱਕ ਅਗਨੀਵੀਰ ਰੈਲੀ ਭਰਤੀ, ਚਾਰ ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅਕਤੂਬਰ 24, 2025

iPhone ਦਾ ਨਾ ਕਰੋ ਇੰਤਜ਼ਾਰ, Apple ਆਈਫੋਨ18 ਸੀਰੀਜ਼ ਤੋਂ ਬਾਅਦ 20 ਸੀਰੀਜ਼ ਕਰੇਗਾ ਲਾਂਚ

ਅਕਤੂਬਰ 24, 2025

ਅੰਮ੍ਰਿਤਸਰ: ਪਤੀ ਪਤਨੀ ਕਰਦੇ ਸੀ ਇਹ ਗਲਤ ਕੰਮ, ਪੁਲਿਸ ਨੇ ਦੋਵਾਂ ਨੂੰ ਰੰਗੇ ਹੱਥੀ ਕੀਤਾ ਕਾਬੂ

ਅਕਤੂਬਰ 24, 2025

ਪੰਜਾਬ ਸਰਕਾਰ ਦਾ ਸੜਕਾਂ ਲਈ ਨਵਾਂ ਐਕਸ਼ਨ ਪਲਾਨ, ਕੰਮ ਦੀ ਗੁਣਵੱਤਾ ਦੀ ਕੀਤੀ ਜਾਵੇਗੀ ਜਾਂਚ

ਅਕਤੂਬਰ 24, 2025

ਇਸ ਵਾਰ ਕਿੰਨੀ ਪਏਗੀ ਸਰਦੀ, ਮੌਸਮ ਵਿਭਾਗ ਵੱਲੋਂ ਠੰਡ ਨੂੰ ਲੈ ਕੇ ਜਾਰੀ ਅਲਰਟ

ਅਕਤੂਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.