ਬੁੱਧਵਾਰ, ਸਤੰਬਰ 2, 2026 11:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੇਲ੍ਹ ਤੋਂ ਰਿਹਾਅ ਹੋਏ ਨਵਜੋਤ ਸਿੰਘ ਸਿੱਧੂ ਨੇ ਕੀਤਾ ਪਹਿਲਾ ਟਵੀਟ, ਜਾਣੋ ਪਹਿਲੇ ਟਵੀਟ ‘ਚ ਕੀ ਕਿਹਾ

ਨਵਜੋਤ ਸਿੰਘ ਸਿੱਧੂ ਨੇ ਆਪਣੀ ਰਿਹਾਈ ਤੋਂ ਇੱਕ ਦਿਨ ਬਾਅਦ 02 ਅਪ੍ਰੈਲ ਨੂੰ ਟਵਿੱਟਰ 'ਤੇ ਇੱਕ ਵੀਡੀਓ ਮੈਸੇਜ ਪੋਸਟ ਕੀਤਾ ਹੈ। ਜਿਸ 'ਚ ਉਨ੍ਹਾਂ ਨੇ ਆਪਣੇ ਸਾਰੇ ਸਮਰਥਕਾਂ ਦਾ ਧੰਨਵਾਦ ਕੀਤਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 2, 2023
in ਪੰਜਾਬ
0

Navjot Singh Sidhu Tweet: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ 10 ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਬੀਤੇ ਦਿਨ ਹੀ ਜੇਲ੍ਹ ਤੋਂ ਰਿਹਾਅ ਹੋਏ। ਆਪਣੇ ਸਾਰੇ ਸਮਰਥਕਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਰਿਹਾਈ ਤੋਂ ਇੱਕ ਦਿਨ ਬਾਅਦ ਟਵਿੱਟਰ ‘ਤੇ ਇੱਕ ਵੀਡੀਓ ਸੰਦੇਸ਼ ਪੋਸਟ ਕੀਤਾ।

ਉਨ੍ਹਾਂ ਨੇ ਵੀਡੀਓ ਦੇ ਕੈਪਸ਼ਨ ‘ਚ ਲਿਖਿਆ, “ਧੰਨਵਾਦ..ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਇੰਤਜ਼ਾਰ ਕਰਨ ਵਾਲਿਆਂ ਨੂੰ ਸਲਾਮ।” ਵੀਡੀਓ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪਟਿਆਲਾ ਜੇਲ੍ਹ ਤੋਂ ਬਾਹਰ ਆਉਂਦੇ ਹੀ ਸਮਰਥਕਾਂ ਨੇ ਸਿੱਧੂ ‘ਤੇ ਫੁੱਲਾਂ ਦੀ ਵਰਖਾ ਕੀਤੀ, ਜੋ ਇਸ ਵੀਡੀਓ ‘ਚ ਵੀ ਵੇਖਣ ਨੂੰ ਮਿਲ ਰਹੀ ਹੈ।

Gratitude ….. take a bow to all those who waited since 10 in the morning till 6 in the evening , against all odds. pic.twitter.com/KtY75eDIfb

— Navjot Singh Sidhu (@sherryontopp) April 2, 2023

ਦੱਸ ਦਈਏ ਕਿ ਸਿੱਧੂ ਨੂੰ ਪਿਛਲੇ ਸਾਲ 1988 ਦੇ ਇੱਕ ਕੇਸ ਵਿੱਚ ਜੇਲ੍ਹ ਭੇਜਿਆ ਗਿਆ ਸੀ, ਜਿਸ ਵਿੱਚ ਇੱਕ ਵਿਅਕਤੀ ਦੀ ਰੋਡ ਰੇਜ ਦੀ ਘਟਨਾ ਦੌਰਾਨ ਕੁੱਟਮਾਰ ਤੋਂ ਬਾਅਦ ਮੌਤ ਹੋ ਗਈ ਸੀ। ਨਵਜੋਤ ਸਿੰਘ ਸਿੱਧੂ ਤੇ ਸਹਿ-ਦੋਸ਼ੀ ਰੁਪਿੰਦਰ ਸਿੰਘ ਸੰਧੂ ਨੂੰ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ, ਇਸ ਤੋਂ ਪਹਿਲਾਂ ਹਾਈ ਕੋਰਟ ਨੇ ਉਨ੍ਹਾਂ ਨੂੰ ਦੋਸ਼ੀ ਪਾਇਆ ਤੇ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਦੋਵਾਂ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

2018 ਵਿੱਚ, ਸੁਪਰੀਮ ਕੋਰਟ ਨੇ ਉਸਨੂੰ ਸੱਟ ਪਹੁੰਚਾਉਣ ਦਾ ਦੋਸ਼ੀ ਠਹਿਰਾਇਆ, ਪਰ ਉਸਨੂੰ ਗੈਰ ਇਰਾਦਜਨ ਕਤਲ ਦੇ ਦੋਸ਼ ਤੋਂ ਬਰੀ ਕਰ ਦਿੱਤਾ। ਪੀੜਤ ਗੁਰਨਾਮ ਸਿੰਘ ਦੇ ਪਰਿਵਾਰ ਦੀ ਨਜ਼ਰਸਾਨੀ ਪਟੀਸ਼ਨ ਤੋਂ ਬਾਅਦ ਕਾਂਗਰਸੀ ਆਗੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸਿੱਧੂ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਹਮਲਾ ਬੋਲਦਿਆਂ ਕਿਹਾ, ‘ਲੋਕਤੰਤਰ ਜ਼ੰਜੀਰਾਂ ‘ਚ ਹੈ।

ਸਿੱਧੂ ਨੇ ਕਿਹਾ, ”ਪੰਜਾਬ ਇਸ ਦੇਸ਼ ਦੀ ਢਾਲ ਹੈ। ਜਦੋਂ ਇਸ ਦੇਸ਼ ‘ਚ ਤਾਨਾਸ਼ਾਹੀ ਆਈ ਤਾਂ ਰਾਹੁਲ ਗਾਂਧੀ ਦੀ ਅਗਵਾਈ ‘ਚ ਕ੍ਰਾਂਤੀ ਵੀ ਆਈ।” ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸੂਬੇ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣਾ ਚਾਹੁੰਦਾ ਹੈ, ਜਿੱਥੇ ਆਮ ਆਦਮੀ ਪਾਰਟੀ ਦਾ ਸ਼ਾਸਨ ਹੈ। ਸਿੱਧੂ ਨੇ ਕਿਹਾ, “ਮੈਂ ਆਪਣੇ ਛੋਟੇ ਭਰਾ (ਮੁੱਖ ਮੰਤਰੀ) ਭਗਵੰਤ ਮਾਨ ਤੋਂ ਪੁੱਛਣਾ ਚਾਹੁੰਦਾ ਹਾਂ। ਤੁਸੀਂ ਪੰਜਾਬ ਦੇ ਲੋਕਾਂ ਨੂੰ ਮੂਰਖ ਕਿਉਂ ਬਣਾਇਆ? ਤੁਸੀਂ ਵੱਡੇ-ਵੱਡੇ ਵਾਅਦੇ ਕੀਤੇ, ਚੁਟਕਲੇ ਸੁਣਾਏ। ਪਰ ਅੱਜ ਤੁਸੀਂ ਸਿਰਫ਼ ਕਾਗਜ਼ਾਂ ‘ਤੇ ਹੀ ਮੁੱਖ ਮੰਤਰੀ ਹੋ।”

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: congress leaderNavjot Sidhu TweetNavjot Singh SidhuPatiala Jailpro punjab tvpunjab congresspunjab newspunjabi news
Share210Tweet131Share53

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.