ਸ਼ਨੀਵਾਰ, ਸਤੰਬਰ 27, 2025 01:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Nawazuddin Siddiqui ਤੇ Bhumi Pednekar ਦੀ ਫਿਲਮ ‘Afwaah’ ਦਾ ਟ੍ਰੇਲਰ ਰਿਲੀਜ਼

Afwaah Trailer: ਨਵਾਜ਼ੂਦੀਨ ਸਿੱਦੀਕੀ ਤੇ ਭੂਮੀ ਪੇਡਨੇਕਰ ਦੀ ਫਿਲਮ ਅਫਵਾਹ ਦਾ ਸ਼ਾਨਦਾਰ ਟ੍ਰੇਲਰ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਫੈਨਸ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 19, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Nawazuddin Siddiqui and Bhumi Pednekar's Afwaah Trailer: ਫੈਨਸ ਬਾਲੀਵੁੱਡ ਐਕਟਰ ਨਵਾਜ਼ੂਦੀਨ ਸਿੱਦੀਕੀ ਤੇ ਐਕਟਰਸ ਭੂਮੀ ਪੇਡਨੇਕਰ ਦੀ ਆਉਣ ਵਾਲੀ ਫਿਲਮ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ। ਇਸ ਦੌਰਾਨ ਹੁਣ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਦਰਸ਼ਕ ਆਉਣ ਵਾਲੀ ਫਿਲਮ ਅਫਵਾਹ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਅਤੇ ਇਹ ਫਿਲਮ ਬਹੁਤ ਜਲਦੀ ਪ੍ਰਸ਼ੰਸਕਾਂ ਲਈ ਰਿਲੀਜ਼ ਹੋਵੇਗੀ। ਇਸ ਦੇ ਨਾਲ ਹੀ ਸੁਮਿਤ ਵਿਆਸ ਵੀ ਇਸ ਫਿਲਮ 'ਚ ਆਪਣਾ ਸ਼ਾਨਦਾਰ ਕਿਰਦਾਰ ਨਿਭਾਉਂਦੇ ਨਜ਼ਰ ਆਉਣ ਵਾਲੇ ਹਨ।
ਨਵਾਜ਼ੂਦੀਨ ਸਿੱਦੀਕੀ ਤੇ ਭੂਮੀ ਪੇਡਨੇਕਰ ਦੀ ਫਿਲਮ ਅਫਵਾਹ ਦੇ ਟ੍ਰੇਲਰ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਸੁਮਿਤ ਵਿਆਸ ਇੱਕ ਸਿਆਸੀ ਕਿਰਦਾਰ ਨਿਭਾਅ ਰਹੇ ਹਨ ਤੇ ਭੂਮੀ ਪੇਡਨੇਕਰ ਉਨ੍ਹਾਂ ਦੀ ਪਤਨੀ ਦਾ ਕਿਰਦਾਰ ਨਿਭਾਉਂਦੇ ਨਜ਼ਰ ਆ ਰਹੀ ਹੈ।
ਇਸ ਤੋਂ ਬਾਅਦ ਤੁਸੀਂ ਟ੍ਰੇਲਰ 'ਚ ਦੇਖ ਸਕਦੇ ਹੋ ਕਿ- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਜਾਂਦੀ ਹੈ, ਜਿਸ ਤੋਂ ਬਾਅਦ ਤਿੰਨ ਲੋਕਾਂ ਦੀ ਆਮ ਜ਼ਿੰਦਗੀ ਪੂਰੀ ਤਰ੍ਹਾਂ ਬਦਲ ਜਾਂਦੀ ਹੈ। ਇਸ ਦੇ ਨਾਲ ਹੀ ਟ੍ਰੇਲਰ 'ਚ ਸ਼ਾਰੀਬ ਹਾਸ਼ਮੀ ਦੀ ਭੂਮਿਕਾ ਇਸ ਫਿਲਮ ਦਾ ਉਤਸ਼ਾਹ ਵਧਾਉਂਦੀ ਹੈ।
ਇਸ ਦੇ ਨਾਲ ਹੀ ਫਿਲਮ ਅਫਵਾਹ ਦੇ ਟ੍ਰੇਲਰ ਵਿੱਚ ਭੂਮੀ ਪੇਡਨੇਕਰ ਕਹਿੰਦੀ ਹੈ ਕਿ- 'ਇੱਕ ਬੇਵਕੂਫ ਦੂਜੇ ਮੂਰਖ ਨੂੰ ਇੱਕ ਗੱਲ ਦੱਸਦਾ ਹੈ, ਉਹ ਬੇਵਕੂਫ ਉਹ ਗੱਲ 10 ਲੋਕਾਂ ਨੂੰ ਬਿਨਾਂ ਸੋਚੇ ਸਮਝੇ ਦੱਸਦਾ ਹੈ, ਇਸ ਤਰ੍ਹਾਂ ਅਫਵਾਹਾਂ ਫੈਲਦੀਆਂ ਹਨ।'
ਇਸ ਦੇ ਨਾਲ ਹੀ ਐਕਟਰਸ ਭੂਮੀ ਪੇਡਨੇਕਰ ਨੇ ਆਪਣੇ ਇੰਸਟਾਗ੍ਰਾਮ 'ਤੇ ਫਿਲਮ ਅਫਵਾਹ ਦਾ ਟ੍ਰੇਲਰ ਪੋਸਟ ਕੀਤਾ ਹੈ ਤੇ ਕੈਪਸ਼ਨ 'ਚ ਲਿਖਿਆ ਹੈ ਕਿ- 'ਤੁਸੀਂ ਭੱਜਣ ਦੀ ਕੋਸ਼ਿਸ਼ ਕਰ ਸਕਦੇ ਹੋ, ਪਰ ਇਹ ਤੁਹਾਨੂੰ ਕਦੇ ਨਹੀਂ ਛੱਡਦੀ, ਇੱਕ ਅਫਵਾਹ ਤੁਹਾਡੀ ਜ਼ਿੰਦਗੀ ਪਲਟ ਸਕਦੀ ਹੈ।'
ਦੱਸ ਦੇਈਏ ਕਿ ਫਿਲਮ ਅਫਵਾਹ ਦਾ ਨਿਰਦੇਸ਼ਨ ਸੁਧੀਰ ਮਿਸ਼ਰਾ ਨੇ ਕੀਤਾ ਹੈ ਅਤੇ ਇਸ ਫਿਲਮ ਵਿੱਚ ਨਵਾਜ਼ੂਦੀਨ ਸਿੱਦੀਕੀ, ਸੁਮਿਤ ਵਿਆਸ ਅਤੇ ਭੂਮੀ ਪੇਡਨੇਕਰ ਸ਼ਾਨਦਾਰ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਇਹ ਫਿਲਮ 5 ਮਈ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਅਤੇ ਇਸ ਫਿਲਮ ਦੇ ਨਿਰਮਾਤਾ ਅਨੁਭਵ ਸਿਨਹਾ ਹਨ।

 

Nawazuddin Siddiqui and Bhumi Pednekar’s Afwaah Trailer: ਫੈਨਸ ਬਾਲੀਵੁੱਡ ਐਕਟਰ ਨਵਾਜ਼ੂਦੀਨ ਸਿੱਦੀਕੀ ਤੇ ਐਕਟਰਸ ਭੂਮੀ ਪੇਡਨੇਕਰ ਦੀ ਆਉਣ ਵਾਲੀ ਫਿਲਮ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ। ਇਸ ਦੌਰਾਨ ਹੁਣ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਦਰਸ਼ਕ ਆਉਣ ਵਾਲੀ ਫਿਲਮ ਅਫਵਾਹ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਅਤੇ ਇਹ ਫਿਲਮ ਬਹੁਤ ਜਲਦੀ ਪ੍ਰਸ਼ੰਸਕਾਂ ਲਈ ਰਿਲੀਜ਼ ਹੋਵੇਗੀ। ਇਸ ਦੇ ਨਾਲ ਹੀ ਸੁਮਿਤ ਵਿਆਸ ਵੀ ਇਸ ਫਿਲਮ ‘ਚ ਆਪਣਾ ਸ਼ਾਨਦਾਰ ਕਿਰਦਾਰ ਨਿਭਾਉਂਦੇ ਨਜ਼ਰ ਆਉਣ ਵਾਲੇ ਹਨ।
ਨਵਾਜ਼ੂਦੀਨ ਸਿੱਦੀਕੀ ਤੇ ਭੂਮੀ ਪੇਡਨੇਕਰ ਦੀ ਫਿਲਮ ਅਫਵਾਹ ਦੇ ਟ੍ਰੇਲਰ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਸੁਮਿਤ ਵਿਆਸ ਇੱਕ ਸਿਆਸੀ ਕਿਰਦਾਰ ਨਿਭਾਅ ਰਹੇ ਹਨ ਤੇ ਭੂਮੀ ਪੇਡਨੇਕਰ ਉਨ੍ਹਾਂ ਦੀ ਪਤਨੀ ਦਾ ਕਿਰਦਾਰ ਨਿਭਾਉਂਦੇ ਨਜ਼ਰ ਆ ਰਹੀ ਹੈ।
ਇਸ ਤੋਂ ਬਾਅਦ ਤੁਸੀਂ ਟ੍ਰੇਲਰ ‘ਚ ਦੇਖ ਸਕਦੇ ਹੋ ਕਿ- ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਜਾਂਦੀ ਹੈ, ਜਿਸ ਤੋਂ ਬਾਅਦ ਤਿੰਨ ਲੋਕਾਂ ਦੀ ਆਮ ਜ਼ਿੰਦਗੀ ਪੂਰੀ ਤਰ੍ਹਾਂ ਬਦਲ ਜਾਂਦੀ ਹੈ। ਇਸ ਦੇ ਨਾਲ ਹੀ ਟ੍ਰੇਲਰ ‘ਚ ਸ਼ਾਰੀਬ ਹਾਸ਼ਮੀ ਦੀ ਭੂਮਿਕਾ ਇਸ ਫਿਲਮ ਦਾ ਉਤਸ਼ਾਹ ਵਧਾਉਂਦੀ ਹੈ।
ਇਸ ਦੇ ਨਾਲ ਹੀ ਫਿਲਮ ਅਫਵਾਹ ਦੇ ਟ੍ਰੇਲਰ ਵਿੱਚ ਭੂਮੀ ਪੇਡਨੇਕਰ ਕਹਿੰਦੀ ਹੈ ਕਿ- ‘ਇੱਕ ਬੇਵਕੂਫ ਦੂਜੇ ਮੂਰਖ ਨੂੰ ਇੱਕ ਗੱਲ ਦੱਸਦਾ ਹੈ, ਉਹ ਬੇਵਕੂਫ ਉਹ ਗੱਲ 10 ਲੋਕਾਂ ਨੂੰ ਬਿਨਾਂ ਸੋਚੇ ਸਮਝੇ ਦੱਸਦਾ ਹੈ, ਇਸ ਤਰ੍ਹਾਂ ਅਫਵਾਹਾਂ ਫੈਲਦੀਆਂ ਹਨ।’
ਇਸ ਦੇ ਨਾਲ ਹੀ ਐਕਟਰਸ ਭੂਮੀ ਪੇਡਨੇਕਰ ਨੇ ਆਪਣੇ ਇੰਸਟਾਗ੍ਰਾਮ ‘ਤੇ ਫਿਲਮ ਅਫਵਾਹ ਦਾ ਟ੍ਰੇਲਰ ਪੋਸਟ ਕੀਤਾ ਹੈ ਤੇ ਕੈਪਸ਼ਨ ‘ਚ ਲਿਖਿਆ ਹੈ ਕਿ- ‘ਤੁਸੀਂ ਭੱਜਣ ਦੀ ਕੋਸ਼ਿਸ਼ ਕਰ ਸਕਦੇ ਹੋ, ਪਰ ਇਹ ਤੁਹਾਨੂੰ ਕਦੇ ਨਹੀਂ ਛੱਡਦੀ, ਇੱਕ ਅਫਵਾਹ ਤੁਹਾਡੀ ਜ਼ਿੰਦਗੀ ਪਲਟ ਸਕਦੀ ਹੈ।’
ਦੱਸ ਦੇਈਏ ਕਿ ਫਿਲਮ ਅਫਵਾਹ ਦਾ ਨਿਰਦੇਸ਼ਨ ਸੁਧੀਰ ਮਿਸ਼ਰਾ ਨੇ ਕੀਤਾ ਹੈ ਅਤੇ ਇਸ ਫਿਲਮ ਵਿੱਚ ਨਵਾਜ਼ੂਦੀਨ ਸਿੱਦੀਕੀ, ਸੁਮਿਤ ਵਿਆਸ ਅਤੇ ਭੂਮੀ ਪੇਡਨੇਕਰ ਸ਼ਾਨਦਾਰ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਇਹ ਫਿਲਮ 5 ਮਈ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ ਅਤੇ ਇਸ ਫਿਲਮ ਦੇ ਨਿਰਮਾਤਾ ਅਨੁਭਵ ਸਿਨਹਾ ਹਨ।
Tags: Afwaah TrailerAfwaah Trailer Releasebhumi pednekarbollywoodentertainment newsMovie AfwaahNawazuddin SiddiquiNawazuddin Siddiqui and Bhumi Pednekarpro punjab tvpunjabi news
Share268Tweet168Share67

Related Posts

ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਇੰਟਰਨੈਸ਼ਨਲ Emmy Awards 2025 ਲਈ ਹੋਏ ਨੌਮੀਨੇਟ

ਸਤੰਬਰ 26, 2025

ਪੰਜਾਬੀ ਗਾਇਕ Khan Sahab ਦੀ ਮਾਂ ਦਾ ਚੰਡੀਗੜ੍ਹ ਦੇ ਹਸਪਤਾਲ ‘ਚ ਹੋਇਆ ਦਿਹਾਂਤ

ਸਤੰਬਰ 26, 2025

ਸ਼ਾਹਰੁਖ ਖਾਨ ਖਿਲਾਫ ਸਮੀਰ ਵਾਨਖੇੜੇ ਨੇ ਇਸ ਸੀਰੀਜ਼ ਨੂੰ ਲੈ ਕੇ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ

ਸਤੰਬਰ 25, 2025

ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਪਣੀ ਨਵੀਂ ਫਿਲਮ ‘ਨਿੱਕਾ ਜ਼ੈਲਦਾਰ 4’ ਦੇ ਟ੍ਰੇਲਰ ਕਾਰਨ ਵਿਵਾਦਾਂ ‘ਚ ਘਿਰੀ

ਸਤੰਬਰ 25, 2025

Rapper ਬਾਦਸ਼ਾਹ ਦੀ ਅੱਖ ‘ਤੇ ਲੱਗੀ ਸੱਟ: ਵਿਗੜਿਆ ਚਿਹਰਾ, ਤਸਵੀਰਾਂ ਕੀਤੀਆਂ ਸਾਂਝੀਆਂ

ਸਤੰਬਰ 24, 2025

ਪੰਜਾਬੀ ਗਾਇਕ ਗੈਰੀ ਸੰਧੂ ਨੇ ਗੁਰਦਾਸਪੁਰ ਵਿੱਚ ਹੜ੍ਹ ਪੀੜਤਾਂ ਲਈ ਦਾਨ ਕੀਤੀਆਂ 10 ਮੱਝਾਂ

ਸਤੰਬਰ 24, 2025
Load More

Recent News

ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਇੰਟਰਨੈਸ਼ਨਲ Emmy Awards 2025 ਲਈ ਹੋਏ ਨੌਮੀਨੇਟ

ਸਤੰਬਰ 26, 2025

ਪੰਜਾਬ ਦੇ ਰਾਜਪਾਲ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਪੰਜਾਬ ਰਾਜ ਭਵਨ ਵਿਖੇ ਕੀਤਾ ਸਵਾਗਤ

ਸਤੰਬਰ 26, 2025

ਸੋਨਮ ਵਾਂਗਚੁਕ ਦੀ ਹੋਈ ਗ੍ਰਿਫਤਾਰੀ, ਲੇਹ ਹਿੰ/ਸਾ ਤੋਂ ਬਾਅਦ NSA ਤਹਿਤ ਹੋਈ ਕਾਰਵਾਈ

ਸਤੰਬਰ 26, 2025

Auto ਸੈਕਟਰ ‘ਚ AI 2030 ਤੱਕ ਲਿਆਏਗਾ ਇੱਕ ਵੱਡਾ ਬਦਲਾਅ, ਜਿਸ ਨਾਲ ਕਾਰ ਖਰੀਦਣਾ ਹੋ ਜਾਵੇਗਾ ਆਸਾਨ

ਸਤੰਬਰ 26, 2025

ਦੀਵਾਲੀ ਤੋਂ ਪਹਿਲਾਂ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪ.ਟਾ.ਕਿਆਂ ਦੇ ਨਿਰਮਾਣ ਦੀ ਦਿੱਤੀ ਇਜਾਜ਼ਤ

ਸਤੰਬਰ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.