ਬੁੱਧਵਾਰ, ਮਈ 27, 2026 07:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਰਾਸ਼ਟਰਪਤੀ ਚੋਣ ਲਈ NDA ਨੇ ਦ੍ਰੋਪਦੀ ਮੁਰਮੂ ਨੂੰ ਐਲਾਨਿਆ ਆਪਣਾ ਉਮੀਦਵਾਰ

by propunjabtv
ਜੂਨ 21, 2022
in Featured, Featured News, ਦੇਸ਼, ਰਾਜਨੀਤੀ
0

ਰਾਸ਼ਟਰਪਤੀ ਚੋਣ ‘ਚ ਭਾਜਪਾ ਦੀ ਅਗਵਾਈ ਵਾਲੇ ਐੱਨ.ਡੀ.ਏ. ਗਠਜੋੜ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਭਾਜਪਾ ਦੇ ਜੇ.ਪੀ. ਨੱਡਾ ਵੱਲੋਂ ਮੰਗਲਵਾਰ ਨੂੰ ਕੀਤਾ ਗਿਆ। ਮੰਗਲਵਾਰ ਨੂੰ ਇੱਥੇ ਪਾਰਟੀ ਹੈੱਡਕੁਆਰਟਰ ‘ਤੇ ਭਾਜਪਾ ਦੀ ਸਰਵਉੱਚ ਨੀਤੀ ਬਣਾਉਣ ਵਾਲੀ ਸੰਸਥਾ ਸੰਸਦੀ ਬੋਰਡ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਜੇ.ਪੀ. ਨੱਡਾ ਨੇ ਐਲਾਨ ਕੀਤਾ ਕਿ ਝਾਰਖੰਡ ਦੀ ਸਾਬਕਾ ਰਾਜਪਾਲ ਦ੍ਰੌਪਦੀ ਮੁਰਮੂ ਐੱਨ.ਡੀ.ਏ. ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋਣਗੇ। ਨੱਡਾ ਨੇ ਦੱਸਿਆ ਕਿ ਸੰਸਦੀ ਬੋਰਡ ਦੀ ਬੈਠਕ ‘ਚ ਕਰੀਬ 20 ਨਾਵਾਂ ‘ਤੇ ਚਰਚਾ ਹੋਈ ਅਤੇ ਆਦਿਵਾਸੀ ਮਹਿਲਾ ਨੇਤਾ ਮੁਰਮੂ ‘ਤੇ ਮੋਹਰ ਲਗਾਈ ਗਈ।

PunjabKesari

ਮੀਟਿੰਗ ‘ਚ ਪ੍ਰਧਾਨ ਨੱਡਾ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਸੰਸਦੀ ਬੋਰਡ ਦੇ ਹੋਰ ਮੈਂਬਰ ਮੌਜੂਦ ਹਨ। ਜੇਕਰ ਦ੍ਰੋਪਦੀ ਮੁਰਮੂ ਚੋਣ ਜਿੱਤ ਜਾਂਦੀ ਹੈ ਤਾਂ ਉਹ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਕਬਾਇਲੀ ਰਾਸ਼ਟਰਪਤੀ ਹੋਵੇਗੀ, ਨਾਲ ਹੀ ਜੇਕਰ ਉਹ ਚੋਣ ਜਿੱਤ ਜਾਂਦੀ ਹੈ ਤਾਂ ਉਹ ਪ੍ਰਤਿਭਾ ਪਾਟਿਲ ਤੋਂ ਬਾਅਦ ਦੇਸ਼ ਦੀ ਦੂਜੀ ਮਹਿਲਾ ਰਾਸ਼ਟਰਪਤੀ ਬਣ ਜਾਵੇਗੀ। ਜੇਕਰ ਉਹ ਜਿੱਤ ਜਾਂਦੀ ਹੈ ਤਾਂ ਉਹ ਓਡਿਸ਼ਾ ਰਾਜ ਤੋਂ ਆਉਣ ਵਾਲੀ ਪਹਿਲੀ ਰਾਸ਼ਟਰਪਤੀ ਹੋਵੇਗੀ। ਦ੍ਰੌਪਦੀ ਮੁਰਮੂ ਝਾਰਖੰਡ ਦੀ ਪਹਿਲੀ ਮਹਿਲਾ ਰਾਜਪਾਲ ਸੀ। ਉਹ ਓਡਿਸ਼ਾ ਦੀ ਪਹਿਲੀ ਔਰਤ ਤੇ ਕਬਾਇਲੀ ਨੇਤਾ ਹੈ, ਜਿਸ ਨੂੰ ਕਿਸੇ ਭਾਰਤੀ ਰਾਜ ਵਿੱਚ ਰਾਜਪਾਲ ਬਣਾਇਆ ਗਿਆ ਹੈ ਅਤੇ ਉਨ੍ਹਾਂ ਨੇ ਆਪਣਾ ਕਾਰਜਕਾਲ ਪੂਰਾ ਕੀਤਾ ਹੈ।

ਇਸ ਤੋਂ ਪਹਿਲਾਂ ਭਾਜਪਾ ਹੈੱਡਕੁਆਰਟਰ ਪਹੁੰਚਣ ‘ਤੇ ਨੱਡਾ ਨੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ। ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਨੂੰ ਰਾਸ਼ਟਰਪਤੀ ਚੋਣ ਲਈ ਵਿਰੋਧੀ ਪਾਰਟੀਆਂ ਨੇ ਸਾਂਝੇ ਉਮੀਦਵਾਰ ਵਜੋਂ ਮੈਦਾਨ ‘ਚ ਉਤਾਰਿਆ ਹੈ। ਮੌਜੂਦਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਸਿਨਹਾ ਦੇ ਨਾਂ ਦੇ ਐਲਾਨ ਤੋਂ ਬਾਅਦ ਹੁਣ ਅਗਲੇ ਰਾਸ਼ਟਰਪਤੀ ਦੀ ਚੋਣ ਲਈ 18 ਜੁਲਾਈ ਨੂੰ ਵੋਟਿੰਗ ਹੋਣਾ ਹੁਣ ਤੈਅ ਮੰਨਿਆ ਜਾ ਰਿਹਾ ਹੈ। ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਜਾਰੀ ਹੈ। 29 ਜੂਨ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ।

Tags: Draupadi MurmuPresidential electionThe NDA
Share198Tweet124Share50

Related Posts

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ – ਅਰਵਿੰਦ ਕੇਜਰੀਵਾਲ

ਮਈ 26, 2026

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਮਈ 26, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026

ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ : ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਮਈ 26, 2026
Load More

Recent News

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ – ਅਰਵਿੰਦ ਕੇਜਰੀਵਾਲ

ਮਈ 26, 2026

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਮਈ 26, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.