ਬੁੱਧਵਾਰ, ਸਤੰਬਰ 16, 2026 10:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ

by Gurjeet Kaur
ਸਤੰਬਰ 28, 2023
in ਪੰਜਾਬ
0
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ
ਇੰਸਟੀਚਿਊਟ ਨੇ 76.08 ਫ਼ੀਸਦੀ ਨਾਲ ਹੁਣ ਤੱਕ ਦੀ ਉੱਚ ਪਾਸ ਪ੍ਰਤੀਸ਼ਤਤਾ ਹਾਸਲ ਕਰਕੇ ਸਥਾਪਤ ਕੀਤਾ ਇੱਕ ਹੋਰ ਮੀਲ ਪੱਥਰ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਸਫ਼ਲਤਾ ਲਈ ਵਧਾਈ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ 35 ਕੈਡਿਟਾਂ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਯੂ.ਪੀ.ਐਸ.ਸੀ. ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-2 ਦੀ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਜ਼ਿਕਰਯੋਗ ਹੈ ਕਿ ਸੰਸਥਾ ਦੇ 12ਵੇਂ ਕੋਰਸ ਦੇ 46 ਕੈਡਿਟਾਂ ਨੇ ਇਹ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 35 ਕੈਡਿਟਾਂ (76.08 ਫ਼ੀਸਦੀ) ਨੇ ਐਨ.ਡੀ.ਏ. ਦਾਖਲਾ ਪ੍ਰੀਖਿਆ ਪਾਸ ਕੀਤੀ। ਇਸ ਤਰ੍ਹਾਂ ਇੰਸਟੀਚਿਊਟ ਨੇ ਆਪਣੀ ਸਥਾਪਨਾ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਪਾਸ ਪ੍ਰਤੀਸ਼ਤਤਾ ਹਾਸਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ਼.ਪੀ.ਆਈ. ਦੇ ਪਿਛਲੇ 11ਵੇਂ ਕੋਰਸ ਦੇ 26 ਵਿੱਚੋਂ 19 ਕੈਡਿਟਾਂ ਨੇ ਵੀ ਪ੍ਰੀਖਿਆ ਪਾਸ ਕੀਤੀ ਸੀ। ਇਨ੍ਹਾਂ ਕੈਡਿਟਾਂ ਨੂੰ ਹੁਣ ਇੰਸਟੀਚਿਊਟ ਵਿੱਚ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਇੰਟਰਵਿਊ ਲਈ ਸਿਖਲਾਈ ਦਿੱਤੀ ਜਾਵੇਗੀ।
ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸਫ਼ਲਤਾ ਲਈ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਭਾਰਤੀ ਫੌਜ ਵਿਸ਼ਵ ਭਰ ਦੀਆਂ ਉੱਚਤਮ ਫੌਜਾਂ ਵਿੱਚੋਂ ਇੱਕ ਹੈ। ਆਰਮਡ ਫੋਰਸਿਸਜ਼ ਵਿੱਚ ਸ਼ਾਮਲ ਹੋਣਾ ਦੇਸ਼ ਦੇ ਮਾਨ-ਸਨਮਾਨ ਨੂੰ ਬਰਕਰਾਰ ਰੱਖਣ ਪ੍ਰਤੀ ਵੱਡੀ ਜ਼ਿੰਮੇਵਾਰੀ ਹੈ। ਕੈਬਨਿਟ ਮੰਤਰੀ ਨੇ ਸਾਰੇ ਕੈਡਿਟਾਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਦੀ ਸੇਵਾ ਕਰਨ ਲਈ ਰੱਖਿਆ ਸੇਵਾਵਾਂ ਵਿੱਚ ਭਰਤੀ ਹੋਣ ਦੇ ਚਾਹਵਾਨ ਸੂਬੇ ਦੇ ਨੌਜਵਾਨਾਂ ਦੀ ਇੱਛਾ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਦੱਸਿਆ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਦੇ ਕੁੱਲ 217 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ ਇਸ ਸੰਸਥਾ ਦੇ 141 ਸਾਬਕਾ ਵਿਦਿਆਰਥੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਨਿਯੁਕਤ ਹੋਏ ਹਨ। ਇਸ ਤੋਂ ਇਲਾਵਾ ਇੰਸਟੀਚਿਊਟ ਦੇ 10 ਕੈਡਿਟਾਂ ਨੇ ਐਸ.ਐਸ.ਬੀ. ਦੀ ਪ੍ਰੀਖਿਆ ਪਾਸ
Tags: MOHALINDANDA Exam
Share212Tweet133Share53

Related Posts

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026
Load More

Recent News

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.