ਮੰਗਲਵਾਰ, ਮਈ 13, 2025 12:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਫਰਾਂਸ ‘ਚ ਔਰਤਾਂ ‘ਤੇ ‘Needle’ ਨਾਲ ਹਮਲੇ, 2022 ‘ਚ ਅਜਿਹੀਆਂ 100 ਘਟਨਾਵਾਂ ਆ ਚੁੱਕੀਆਂ ਹਨ ਸਾਹਮਣੇ

by propunjabtv
ਜੂਨ 8, 2022
in ਵਿਦੇਸ਼
0

ਫਰਾਂਸ ‘ਚ 20 ਸਾਲਾ ਵਿਅਕਤੀ ‘ਤੇ ‘ਸੂਈ’ ਨਾਲ ਹਮਲਾ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਦੱਖਣੀ ਫਰਾਂਸ ਵਿਚ ਕਈ ਨਵੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਐਤਵਾਰ ਨੂੰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸ਼ੁੱਕਰਵਾਰ ਸ਼ਾਮ ਨੂੰ ਟੂਲੋਨ ਦੇ ਰਿਵੇਰਾ ਬੀਚ ‘ਤੇ ਇਕ ਟੈਲੀਵਿਜ਼ਨ ਪ੍ਰੋਗਰਾਮ ਕੰਸਰਟ ਦੀ ਸ਼ੂਟਿੰਗ ਦੌਰਾਨ 20 ਲੋਕਾਂ ਦੇ ਸੂਈਆਂ ਨਾਲ ਜ਼ਖਮੀ ਹੋਣ ਦੀ ਖ਼ਬਰ ਮਿਲੀ ਸੀ। ਇੱਕ ਔਰਤ ਨੂੰ ਸੂਈ ਦੇ ਹਮਲੇ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਘਟਨਾ ਦਾ ਪਤਾ ਲੱਗਦਿਆਂ ਹੀ ਉੱਥੇ ਹਫੜਾ-ਦਫੜੀ ਮਚ ਗਈ। ਟੂਲੋਨ ਵਿੱਚ ਸਰਕਾਰੀ ਵਕੀਲਾਂ ਨੇ ਕਿਹਾ ਕਿ ਦੋ ਔਰਤਾਂ ਨੇ ਸ਼ੱਕੀ ਦੀ ਪਛਾਣ ਕੀਤੀ ਹੈ। ਵਿਅਕਤੀ ‘ਤੇ ਗੰਭੀਰ ਅਤੇ ਯੋਜਨਾਬੱਧ ਹਥਿਆਰਬੰਦ ਹਿੰਸਾ ਦਾ ਦੋਸ਼ ਲਗਾਇਆ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਇਸਤਗਾਸਾ ਪੱਖ ਤਰਫੋਂ ਕਿਹਾ ਗਿਆ ਹੈ ਕਿ ਦੋਸ਼ੀ ਨੇ ਹਮਲਾ ਕਰਨ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਪਰ ਬਹੁਤ ਸਾਰੇ ਗਵਾਹਾਂ ਨੇ ਬਿਆਨ ਦਿੱਤੇ ਹਨ, ਜਿਸ ਕਾਰਨ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ।

ਔਰਤਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ
ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਈਆਂ ਦੇ ਹਮਲੇ ਦੇ ਲਗਭਗ 100 ਮਾਮਲੇ ਸਾਹਮਣੇ ਆਏ ਹਨ। ਇਸ ਵਿਚ ਔਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਿਨ੍ਹਾਂ ਔਰਤਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਉਹ ਆਮ ਲੱਛਣ ਦਿਖਾਉਂਦੀਆਂ ਹਨ, ਜਿਵੇਂ ਕਿ ਮਤਲੀ, ਚੱਕਰ ਆਉਣੇ ਅਤੇ ਗੰਭੀਰ ਸਿਰ ਦਰਦ। ਬਾਅਦ ਵਿੱਚ ਉਨ੍ਹਾਂ ਨੂੰ ਆਪਣੀ ਚਮੜੀ ‘ਤੇ ਸੂਈ ਦੇ ਚੁੱਭਣ ਦੇ ਨਿਸ਼ਾਨ ਮਿਲੇ। ਜਿੱਥੇ ਸੂਈ ਚੁਭੋਦੀ ਜਾਂਦੀ ਹੈ, ਉੱਥੇ ਚਮੜੀ ਦਾ ਰੰਗ ਵੀ ਬਦਲਦਾ ਦਿਖਾਈ ਦਿੰਦਾ ਹੈ। ਇਸ ਹਮਲੇ ਨੂੰ ਲੈ ਕੇ ਲੋਕ ਡਰੇ ਹੋਏ ਹਨ ਕਿਉਂਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਕਿਸ ਤਰ੍ਹਾਂ ਦੀ ਸੂਈ ਚੁਭੋਈ ਜਾ ਰਹੀ ਹੈ।

6 ਨਵੇਂ ਮਾਮਲੇ ਆਏ ਸਾਹਮਣੇ
ਮਿਊਜ਼ਿਕ ਫੈਸਟੀਵਲ ਦੀ ਸ਼ੂਟਿੰਗ ਦੌਰਾਨ ਨਵੇਂ ਮਾਮਲੇ ਸਾਹਮਣੇ ਆਏ ਹਨ। ਪੂਰਬੀ ਫਰਾਂਸ ਦੇ ਬੇਲਫੋਰਟ ਵਿੱਚ ਇੱਕ ਤਿਉਹਾਰ ਦੌਰਾਨ 17-18 ਸਾਲ ਦੀਆਂ ਛੇ ਬਾਲਗ ਕੁੜੀਆਂ ਨੇ ਆਪਣੇ ਹੱਥਾਂ ਅਤੇ ਬਾਹਾਂ ਵਿੱਚ ਅਚਾਨਕ ਤੇਜ਼ ਦਰਦ ਦੀ ਸ਼ਿਕਾਇਤ ਕੀਤੀ। ਇਸ ਦੇ ਨਾਲ ਹੀ ਸੱਤ ਕੁੜੀਆਂ ਨੇ ਸ਼ੂਟਿੰਗ ਦੌਰਾਨ ਸੂਈ ਹਮਲੇ ਦੀ ਸ਼ਿਕਾਇਤ ਕੀਤੀ। ਇੱਥੋਂ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ਤੋਂ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ। ਜ਼ਿਆਦਾਤਰ ਪੀੜਤਾਂ ਨੂੰ ਖੂਨ ਦੀ ਜਾਂਚ ਕਰਵਾਉਣ ਲਈ ਕਿਹਾ ਗਿਆ ਹੈ। ਕੁਝ ਨੂੰ ਐੱਚ.ਆਈ.ਵੀ. ਅਤੇ ਹੈਪੇਟਾਈਟਸ ਲਈ ਰੋਕਥਾਮ ਵਾਲੀਆਂ ਦਵਾਈਆਂ ਦਿੱਤੀਆਂ ਗਈਆਂ ਹਨ।

Tags: FranceNeedle attackswomen
Share201Tweet126Share50

Related Posts

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025

ਕੀ ਭਾਰਤ ਤੇ ਪਾਕਿਸਤਾਨ ਵਿਚਾਲੇ ਖਤਮ ਹੋਵੇਗੀ ਕਸ਼ਮੀਰ ਵਿਵਾਦ, ਵਿਚੋਲਾ ਬਣੇਗਾ ਟਰੰਪ

ਮਈ 11, 2025

X Ban 8000 Accounts: ਭਾਰਤ ਪਾਕਿ ਤਣਾਅ ਵਿਚਾਲੇ X ਨੇ ਕੀਤੇ 8000 ਕੀਤੇ ਬੈਨ

ਮਈ 9, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

ਗੈਰ ਅਮਰੀਕੀ ਫ਼ਿਲਮਾਂ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੀਤਾ ਐਲਾਨ

ਮਈ 5, 2025

ਲਗਾਤਾਰ ਦੂਜੀ ਵਾਰ ਬਣੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ Anthony Albanese, 21 ਸਾਲ ‘ਚ ਰਚਿਆ ਇਤਿਹਾਸ

ਮਈ 4, 2025
Load More

Recent News

ਮੁਕਤੀ ਦੀ ਭਾਲ ‘ਚ ਵਿਦੇਸ਼ ਤੋਂ ਭਾਰਤ ਆਈ ਮਹਿਲਾ, 27 ਪਹਿਲਾ ਹੋਇਆ ਕੁਝ ਅਜਿਹਾ ਕਿ ਛਡਿਆ ਆਪਣਾ ਧਰਮ

ਮਈ 13, 2025

CBSE Board Result Declare: CBSE ਨੇ ਜਾਰੀ ਕੀਤੇ ਨਤੀਜੇ ਇੱਥੇ ਕਰ ਸਕਦੇ ਹੋ ਚੈੱਕ

ਮਈ 13, 2025

ਜੰਮੂ ‘ਚ ਪਹਿਲਗਾਮ ਹਮਲੇ ਦੇ ਦੋਸ਼ੀਆਂ ਦੇ ਲੱਗੇ ਪੋਸਟਰ, ਰੱਖਿਆ ਲੱਖਾਂ ਦਾ ਇਨਾਮ

ਮਈ 13, 2025

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025

CBSE Board Results 2025:CBSE ਨੇ ਜਾਰੀ ਕੀਤੇ ਨਤੀਜੇ ਇੱਥੇ ਕਰ ਸਕਦੇ ਹੋ ਚੈੱਕ

ਮਈ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.